ਅੱਜ ਕੱਲ੍ਹ ਲੋਕ ਆਪਣੀ ਸਿਹਤ ਦੇ ਨਾਲ ਬਹੁਤ ਜ਼ਿਆਦਾ ਖਿਲਵਾੜ ਕਰ ਰਹੇ ਹਨ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਆਪਣੇ ਘਰ ਦਾ ਖਾਣਾ ਛੱਡ ਕੇ ਬਾਹਰ ਦਾ ਜੰਕ ਫੂਡ ਅਤੇ ਫਾਸਟ ਫੂਡ ਖਾਂਦੇ ਰਹਿੰਦੇ ਹਨ ਜਿਸ ਨਾਲ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ ਫਾਸਟ ਫੂਡ ਖਾਣ ਦੇ ਨਾਲ ਬਹੁਤ ਸਾਰੇ ਲੋਕਾਂ ਨੂੰ ਬਹੁਤ ਸਾਰੀਆਂ ਬਿਮਾਰੀਆਂ ਚਿੰਬੜਦੀਆਂ ਹਨ ਤੇ ਕਈ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ
ਇਸ ਤਰ੍ਹਾਂ ਦੀ ਇੱਕ ਖਬਰ ਹੁਣ ਸੋਸ਼ਲ ਮੀਡੀਆ ਦੇ ਉਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਕ ਛੋਟੇ ਜਿਹੇ ਦੋ ਬੱਚੇ ਜਿਨ੍ਹਾਂ ਦੀ ਮੌਤ ਫਾਸਟ ਫੂਡ ਖਾਣ ਦੇ ਨਾਲ ਹੋ ਗਈ ਹੈ ਇਹ ਖ਼ਬਰ ਸੋਨੀਪਤ ਦੀ ਦੱਸੀ ਜਾ ਰਹੀ ਹੈ ਇਸ ਖਬਰ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਸ ਇਨ੍ਹਾਂ ਬੱਚਿਆਂ ਦੇ ਪਿਤਾ ਜੋ ਬਾਹਰ ਕਿਤੇ ਕੰਮ ਕਰਦੇ ਸਨ ਉਹ ਆਪਣੇ ਬੱਚਿਆਂ ਦੇ ਲਈ ਬਾਹਰੋਂ ਸਾਮ ਨੂੰ ਨੂਡਲਜ਼ ਪੇਕ ਕਰ ਕੇ ਆਪਣੇ ਘਰ ਲੈ ਗਏ ਸਨ
ਇਹ ਖ਼ਬਰ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ noodle ਖਾਣ ਦੇ ਨਾਲ ਹੀ ਉਨ੍ਹਾਂ ਬੱਚਿਆਂ ਦੀ ਮੌਤ ਹੋਈ ਹੈ ਇਸ ਖਬਰ ਦੇ ਵਿਚ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨਿਊਡਲ ਖਾਣ ਦੇ ਨਾਲ ਘਰ ਦੇ 3 ਪਰਿਵਾਰਿਕ ਮੈਂਬਰ ਬਿਮਾਰ ਹੋਏ ਸਨ ਜਿਨ੍ਹਾਂ ਵਿੱਚ ਇਹ ਦੋ ਬੱਚੇ ਸਨ ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ ਤੇ ਜਿਸ ਵਿੱਚੋਂ ਇੱਕ ਪਰਿਵਾਰਕ ਮੈਂਬਰ ਹਸਪਤਾਲ ਵਿੱਚ ਦਾਖਲ ਹੈ
ਇਹ ਖਬਰ ਹੁਣ ਸੋਸ਼ਲ ਮੀਡੀਆ ਦੇ ਉਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਲੋਕ ਇਸ ਵੀਡੀਓ ਦੇ ਉੱਪਰ ਤਰਾਂ ਤਰਾਂ ਦੇ ਕੁਮੈਂਟ ਵੀ ਕਰ ਰਹੇ ਹਨ ਤੇ ਕੁਮੈਂਟਾਂ ਦੇ ਵਿੱਚ ਲੋਕ ਫਾਸਟ ਫੂਡ ਖਾਣ ਤੋਂ ਮਨਾਹੀ ਕਰ ਰਹੇ ਹਨ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਖ਼ਬਰਾਂ ਅਤੇ ਜਾਣਕਾਰੀ ਦੇ ਵੀਡੀਓਜ਼ ਲੈ ਕੇ ਆਉਂਦੇ ਰਹਿੰਦੇ ਹਨ ਜੈ ਤਾਹਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕੁਮੈਂਟ ਜ਼ਰੂਰ ਕਰੋ ਤੇ ਸਾਡੇ ਪੇਜ਼ ਨੂੰ ਫੋਲੋ ਜਰੂਰ ਕਰੋ ਧੰਨਵਾਦ ਜੀ
No comments