ਇਸ ਦੁਨੀਆਂ ਦੇ ਵਿਚ ਘਟਨਾਵਾਂ ਹੁੰਦੀਆਂ ਹੀ ਰਹਿੰਦੀਆਂ ਹਨ ਹਰ ਰੋਜ਼ ਸਾਨੂੰ ਇੱਕ ਨਵੀਂ ਘਟਨਾ ਦੇਖਣ ਨੂੰ ਮਿਲੀ ਹੈ ਲੋਕਾਂ ਦੇ ਵਿਚ ਤੇਜ਼ੀ ਬਹੁਤ ਜ਼ਿਆਦਾ ਵਧ ਗਈ ਹੈ ਜਿਸ ਕਾਰਨ ਇਹ ਘਟਨਾਵਾਂ ਹੁੰਦੀਆਂ ਹਨ ਇਹ ਘਟਨਾਵਾਂ ਸਾਨੂੰ ਸੋਸ਼ਲ ਮੀਡੀਆ ਦੇ ਉੱਤੇ ਜ਼ਿਆਦਾਤਰ ਦੇਖਣ ਨੂੰ ਮਿਲਦੀਆਂ ਹਨ
ਇਸ ਤਰ੍ਹਾਂ ਦੀ ਹੀ ਇਕ ਵੀਡੀਓ ਹੁਣ ਸੋਸ਼ਲ ਮੀਡੀਆ ਦੇ ਉਤੇ ਬਹੁਤ ਤੇਜ਼ੀ ਨਾਲ ਵਾਇਰਲ ਹੋਈ ਹੈ ਜਿਸ ਵਿੱਚ ਇੱਕ ਬੱਸ ਦਾ ਐਕਸੀਡੈਂਟ ਹੋ ਜਾਂਦਾ ਹੈ ਇਹ ਬਸ ਸਵਾਰੀਆ ਨਾਲ ਭਰੀ ਹੁੰਦੀ ਹੈ ਇਸ ਬੱਸ ਦੀ ਰਫ਼ਤਾਰ ਜ਼ਿਆਦਾ ਹੋਣ ਕਾਰਨ ਇਹ ਬਸ ਸਿੱਧਾ ਜਾ ਕੇ ਇੱਕ ਟਰਾਸਫਾਰਮ ਦੇ ਵਿੱਚ ਲੱਗਦੀ ਹੈ ਜਿਸ ਕਰਕੇ 4 ਲੋਕ ਜ਼ਖਮੀ ਹੋਏ ਹਨ ਤੇ ਇਕ 70 ਸਾਲਾ ਬਜੁਰਗ ਦੀ ਮੌਤ ਹੋ ਜਾਂਦੀ ਹੈ
ਇਹ ਘਟਨਾ ਰੋਡ ਤੇ ਲੱਗੇ ਇਕ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਜਾਂਦੀ ਹੈ ਜਿਸ ਤੋਂ ਬਾਅਦ ਜ਼ਖ਼ਮੀ ਹੋਏ ਲੋਕਾਂ ਨੂੰ ਲੈ ਕੇ ਜਾਇਆ ਜਾਂਦਾ ਹੈ ਉਥੋਂ ਦੇ ਨੇੜੇ ਦੇ ਲੋਕਾਂ ਵੱਲੋਂ ਪੁਲਿਸ ਨੂੰ ਇਤਲਾਹ ਕਰ ਦਿੱਤੀ ਜਾਂਦੀ ਹੈ ਤੇ ਪੁਲਸ ਮੌਕੇ ਤੇ ਪਹੁੰਚ ਕੇ ਸਾਰੀ ਘਟਨਾ ਦੀ ਜਾਂਚ ਕਰਦੀ ਹੈ ਤੇ ਕਾਰਵਾਈ ਨੂੰ ਅੱਗੇ ਜਾਰੀ ਕੀਤਾ ਜਾਂਦਾ ਹੈ ਇਹ ਵੀਡੀਓ ਸੋਸ਼ਲ ਮੀਡੀਆ ਦੇ ਉਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ
ਤੇ ਲੋਕ ਇਸ ਵੀਡੀਓ ਦੇ ਉੱਪਰ ਤਰਾਂ ਤਰਾਂ ਦੇ ਕੁਮੈਂਟ ਵੀ ਕਰ ਰਹੇ ਹਨ ਤੇ ਕੁਮੈਂਟਾਂ ਦੇ ਵਿੱਚ ਲੋਕ ਇਸ ਘਟਨਾ ਦਾ ਕਾਰਨ ਸਿਰਫ ਜ਼ਿਆਦਾ ਸਪੀਡ ਦੱਸ ਰਹੇ ਹਨ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਨ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਚੰਗੀ ਲੱਗੀ ਹੋਵੇ ਤਾਂ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਕਰੋ ਤੇ ਸਾਨੂੰ ਫੋਲੋ ਕਰੋ ਧੰਨਵਾਦ।
No comments