ਪੰਜਾਬ ਦੇ ਵਿਚ ਲੋਕਾਂ ਦਾ ਰਹਿਣਾ ਬਹੁਤ ਜ਼ਿਆਦਾ ਮੁਸ਼ਕਿਲ ਹੋ ਚੁੱਕਿਆ ਹੈ ਕਿਉਂਕਿ ਹਰ ਦਿਨ ਪੰਜਾਬ ਦੇ ਅੰਦਰ ਕੋਈ ਨਾ ਕੋਈ ਵਾਰਦਾਤ ਦੇਖਣ ਨੂੰ ਮਿਲਦੀ ਹੈ ਪੰਜਾਬ ਦੇ ਅੰਦਰ ਲੁੱਟ-ਖੋਹ ਕਿਸੇ ਵਿਅਕਤੀ ਦਾ ਕਤਲ ਕਰ ਦੇਣਾ ਇਹ ਆਮ ਜਿਹੀ ਗੱਲ ਬਣ ਗਈ ਹੈ ਅਸੀਂ ਹਰ ਦਿਨ ਸੋਸ਼ਲ ਮੀਡੀਆ ਦੇ ਉੱਤੇ ਕੋਈ ਨਾ ਕੋਈ ਅਜਿਹੀ ਘਟਨਾ ਦੇਖਦੇ ਹਾਂ ਇਸ ਤਰ੍ਹਾਂ ਦੀ ਇਕ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ
ਇਸ ਵੀਡੀਓ ਵਿੱਚ ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਇਕ ਕਾਰੋਬਾਰੀ ਦੀ 3 ਅਣਪਛਾਤੇ ਨੌਜਵਾਨਾਂ ਵੱਲੋਂ ਉਸ ਦਾ ਕਤਲ ਕਰ ਦਿੱਤਾ ਜਾਂਦਾ ਹੈ ਇਹ ਖਬਰ ਜਲੰਧਰ ਸ਼ਹਿਰ ਦੀ ਦੱਸੀ ਜਾ ਰਹੀ ਹੈ ਜਿਸ ਦੀ ਇਹ ਸਾਰੀ ਘਟਨਾ ਓਥੋਂ ਦੇ ਲੱਗੇ ਇਕ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਜਾਂਦੀ ਹੈ ਹੁਣ ਇਹ ਸੀਸੀਟੀਵੀ ਕੈਮਰੇ ਦੀ ਫੁਟੇਜ ਜੋ ਕਿ ਸੋਸ਼ਲ ਮੀਡੀਆ ਉੱਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਤੇ ਲੋਕ ਇਸ ਵੀਡੀਓ ਉੱਪਰ ਤਰਾਂ ਤਰਾਂ ਦੇ ਕੁਮੈਂਟ ਵੀ ਕਰ ਰਹੇ ਹਨ
ਲੋਕਾਂ ਦਾ ਕਹਿਣਾ ਹੈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕੀ ਇਸ ਤਰਾਂ ਦੇ ਵਧ ਰਹੇ ਅਪਰਾਧ ਤੇ ਜਲਦ ਤੋਂ ਜਲਦ ਠੱਲ੍ਹ ਪਾਈ ਜਾਵੇ ਕਿਉਂਕਿ ਇਸ ਤਰਾਂ ਦੇ ਅਪਰਾਧ ਪੰਜਾਬ ਦੇ ਅੰਦਰ ਬਹੁਤ ਜਲਦੀ ਵੱਧ ਰਹੇ ਹਨ ਤੇ ਲੋਕਾਂ ਦਾ ਰਹਿਣਾ ਪੰਜਾਬ ਅੰਦਰ ਮੁਸ਼ਕਿਲ ਹੋ ਚੁੱਕਿਆ ਹੈ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓਜ਼ ਹਨ ਜੋ ਅਪਰਾਧ ਦੇ ਨਾਲ ਭਰੀਆਂ ਹੋਈਆਂ ਹਨ ਤੇ ਲੋਕ ਇਨ੍ਹਾਂ ਵੀਡੀਓ ਨੂੰ ਦੇਖ ਕੇ ਬਹੁਤ ਹੈਰਾਨ ਵੀ ਹੁੰਦੇ ਹਨ
ਜਿਸ ਕਰਕੇ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਪੰਜਾਬ ਨੂੰ ਛੱਡ ਕੇ ਵਿਦੇਸ਼ਾਂ ਵਿਚ ਚਲੇ ਗਏ ਹਨ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓ ਜੋ ਅਕਸਰ ਹੀ ਸੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਹਨ ਅਤੇ ਅਸੀਂ ਵੀ ਤੁਹਾਡੇ ਲਈ ਇਸ ਤਰ੍ਹਾਂ ਵੀਡੀਓਜ਼ ਅਤੇ ਜਾਣਕਾਰੀ ਲੈ ਕੇ ਆਉਂਦੇ ਰਹਿੰਦੇ ਹਨ ਜੇ ਤੁਹਾਨੂੰ ਇਹ ਸਾਰੀ ਜਾਣਕਾਰੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਜਰੂਰ ਕਰੋ ਅਤੇ ਸਾਡੇ ਪੇਜ ਨੂੰ ਫ਼ੋਲੋ ਜਰੂਰ ਕਰੋ
No comments