ਅਸੀਂ ਸਭ ਜਾਣਦੇ ਹੀ ਹਾਂ ਕਿ ਮਾਨਸੂਨ ਨੇ ਪਹਾੜੀ ਇਲਾਕਿਆਂ ਤੇ ਪੰਜਾਬ ਦੇ ਵਿੱਚ ਦਸਤਕ ਦੇ ਦਿੱਤੀ ਹੈ ਜਿਸ ਕਰਕੇ ਬਹੁਤ ਸਾਰੇ ਸੂਬਿਆਂ ਦੇ ਵਿਚ ਮੀਂਹ ਪੈ ਰਿਹਾ ਹੈ ਤੇ ਲਗਾਤਾਰ ਹਨੇਰੀ ਵੀ ਚੱਲ ਰਹੀ ਹੈ ਮੀਂਹ ਪੈਣ ਦੇ ਕਾਰਨ ਕਈ ਸੂਬਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਕਈ ਸਾਰੇ ਸੂਬਿਆਂ ਦੇ ਵਿੱਚ ਇਸ ਦਾ ਨੁਕਸਾਨ ਵੀ ਹੋਇਆ ਹੈ ਅਸੀਂ ਸਭ ਜਾਣਦੇ ਹੀ ਹਾਂ ਕਿ ਮਾਨਸੂਨ ਪਹਾੜੀ ਇਲਾਕਿਆਂ ਦੇ ਵਿੱਚੋਂ ਸ਼ੁਰੂ ਹੁੰਦੀ ਹੈ ।
ਜਿਸਦੇ ਕਾਰਨ ਪਹਾੜੀ ਇਲਾਕਿਆਂ ਵਿੱਚ ਬਹੁਤ ਸਾਰਾ ਮੀਂਹ ਪੈਂਦਾ ਹੈ ਕਦੇ-ਕਦੇ ਜ਼ਿਆਦਾ ਮੀਂਹ ਪੈਣ ਦੇ ਕਾਰਨ ਪਹਾੜੀ ਇਲਾਕਿਆਂ ਦੇ ਵਿਚ ਨੁਕਸਾਨ ਵੀ ਬਹੁਤ ਜ਼ਿਆਦਾ ਹੁੰਦਾ ਹੈ ਇਸ ਤਰ੍ਹਾਂ ਦੀ ਹੀ ਇਕ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਇਹ ਖਬਰ ਹਿਮਾਚਲ ਪ੍ਰਦੇਸ਼ ਦੀ ਦੱਸੀ ਜਾ ਰਹੀ ਹੈ ਜਿੱਥੇ ਬੱਦਲ ਫਟਣ ਦੇ ਕਾਰਨ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਲੋਕਾਂ ਦੇ ਘਰ ਵੀ ਢੇਹ ਚੁੱਕੇ ਹਨ ਹਿਮਾਚਲ ਪ੍ਰਦੇਸ਼ ਦੇ ਵਿੱਚ ਬਦਲ ਫਟਣ ਦੇ ਕਾਰਨ ਤਬਾਹੀ ਮੱਚ ਚੁੱਕੀ ਹੈ
ਬਹੁਤ ਸਾਰੇ ਲੋਕਾਂ ਦੇ ਪੱਕੇ ਘਰ ਢੇਹ ਚੁੱਕੇ ਹਨ ਜਿਸ ਕਰਕੇ ਉਹ ਲੋਕ ਬੇਘਰ ਹੋ ਚੁੱਕੇ ਹਨ ਤੇ ਸੜਕਾਂ ਉਤੇ ਆ ਗਏ ਹਨ ਹੁਣ ਇਹ ਵੀਡੀਓ ਸੋਸ਼ਲ ਮੀਡੀਆ ਦੇ ਉਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਕਾਰਨ ਇਸ ਵੀਡੀਓ ਨੂੰ ਸ਼ੇਅਰ ਵੀ ਕੀਤਾ ਜਾ ਰਿਹਾ ਹੈ ਤੇ ਲੋਕ ਇਸ ਵੀਡੀਓ ਦੇ ਉੱਪਰ ਤਰਾਂ ਤਰਾਂ ਦੇ ਕੁਮੈਂਟ ਵੀ ਕਰ ਰਹੇ ਹਨ ਇਸ ਤਰ੍ਹਾਂ ਦੇ ਬਹੁਤ ਸਾਰੇ ਹਾਦਸੇ ਹਨ ਜੋ ਹਰ ਸਾਲ ਹੁੰਦੇ ਹੀ ਰਹਿੰਦੇ ਹਨ
ਪਰ ਜਦੋਂ ਅਸੀਂ ਕੁਦਰਤ ਦੇ ਨਾਲ ਛੇੜਛਾੜ ਕਰਦੇ ਹਾਂ ਤਾਂ ਇਹ ਹਾਸੇ ਲਗਾਤਾਰ ਵਧ ਰਹੇ ਹਨ ਸਾਨੂੰ ਅਜਿਹਿਆਂ ਹਾਦਸਿਆਂ ਤੋਂ ਸਿੱਖ ਲੈਣਾ ਚਾਹੀਦਾ ਹੈ ਕਿ ਸਾਨੂੰ ਕੁਦਰਤ ਦੇ ਨਾਲ ਛੇੜਛਾੜ ਨਹੀਂ ਕਰਨੀ ਚਾਹੀਦੀ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓਜ਼ ਅਤੇ ਜਾਣਕਾਰੀ ਲੈ ਕੇ ਆਉਂਦੇ ਹਾਂ ਇਹ ਜਾਣਕਾਰੀ ਜੇ ਤੁਹਾਨੂੰ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਜ਼ਰੂਰ ਕਰੋ ਅਤੇ ਸਾਡੇ ਪੇਜ ਨੂੰ ਫੋਲੋ ਕਰੋ ਧੰਨਵਾਦ ਜੀ
No comments