ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਜਿਸ ਵਿਚ ਬਹੁਤ ਸਾਰੇ ਲੋਕ ਆ ਕੇ ਬਸ ਗਏ ਹਨ ਦਿੱਲੀ ਦੇ ਵਿਚ ਸਵੇਰ ਤੋਂ ਲੈ ਕੇ ਸ਼ਾਮ ਤੱਕ ਬਹੁਤ ਕੁਝ ਵਾਪਰ ਜਾਂਦਾ ਹੈ ਕੁਝ ਅਜਿਹਾ ਵੀ ਹੋ ਜਾਂਦਾ ਹੈ ਜਿਸ ਨੂੰ ਦੇਖ ਕੇ ਅਸੀਂ ਬਹੁਤ ਹੈਰਾਨ ਹੁੰਦੇ ਹਾਂ ਕਿਉਂਕਿ ਦ ਦਿੱਲੀ ਬਹੁਤ ਜ਼ਿਆਦਾ ਵੱਡੀ ਹੈ ਜਿਸ ਵਿਚ ਬਹੁਤ ਸਾਰੇ ਲੋਕ ਬਾਹਰੋਂ ਆ ਕੇ ਵਸ ਗਏ ਹਨ ਦਿੱਲੀ ਦੇ ਵਿਚ ਬਹੁਤ ਸਾਰੀਆਂ ਘਟਨਾਵਾਂ ਵਾਪਰਦੀਆਂ ਹਨ
ਇਸ ਤਰ੍ਹਾਂ ਦੀ ਇਕ ਵੀਡੀਓ ਸੋਸ਼ਲ ਮੀਡੀਆ ਦੇ ਉਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਇਸ ਵੀਡੀਓ ਦੇ ਵਿਚ ਦੇਖਿਆ ਜਾ ਸਕਦਾ ਹੈ ਕਿ ਕੁਝ ਨੌਜਵਾਨ ਇਕ ਗੱਡੀ ਨੂੰ ਘੇਰ ਕੇ ਉਸ ਦੀ ਲੁੱਟ ਕਰਦੇ ਹਨ ਇਹ ਲੁੱਟ ਦਿੱਲੀ ਦੇ ਵਿਚ ਦਿਨ ਦੇ ਟਾਇਮ ਹੀ ਹੁੰਦੀ ਹੈ ਇਸ ਲੁੱਟ ਦੀ ਵਾਰਦਾਤ ਨੂੰ ਕੁਝ ਅਣਪਛਾਤੇ ਲੋਕਾਂ ਵੱਲੋਂ ਕੀਤਾ ਜਾਂਦਾ ਹੈ ਜਿਸ ਵਿਅਕਤੀ ਦੀ ਲੁੱਟ ਹੋਈ ਹੈ ਦੱਸਿਆ ਜਾ ਰਿਹਾ ਹੈ ਕਿ ਉਹ ਇੱਕ ਵਪਾਰੀ ਸੀ
ਉਹ ਵਿਅਕਤੀ ਆਪਣੀ ਗੱਡੀ ਦੇ ਵਿਚ ਆ ਰਿਹਾ ਹੁੰਦਾ ਹੈ ਅਤੇ ਕੁਝ ਨੌਜਵਾਨਾਂ ਵੱਲੋਂ ਉਸ ਦੀ ਲੁੱਟ ਕੀਤੀ ਜਾਂਦੀ ਹੈ ਇਹ ਸਾਰੀ ਵਾਰਦਾਤ ਕਰੋੜ ਤੇ ਲੱਗੇ ਇਕ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਜਾਂਦੀ ਹੈ ਸੀਸੀਟੀਵੀ ਕੈਮਰੇ ਦੇ ਅਧਾਰ ਤੇ ਪੁਲਿਸ ਵੱਲੋਂ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ
ਲੋਕ ਇਸ ਵੀਡੀਓ ਦੇ ਉੱਪਰ ਲੋਕ ਕਮੈਂਟ ਵੀ ਕਰ ਰਹੇ ਹਨ ਤੇ ਕੁਮੈਂਟਾਂ ਦੇ ਵਿੱਚ ਲੋਕਾਂ ਦਾ ਕਹਿਣਾ ਹੈ ਕਿ ਦਿੱਲੀ ਦੇ ਵਿਚ ਰਹਿਣਾ safe ਨਹੀਂ ਹੈ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓਜ਼ ਅਤੇ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਚੰਗੀ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਕਰੋ ਅਤੇ ਸਾਨੂੰ ਫੋਲੋ ਜਰੂਰ ਕਰੋ ਧੰਨਵਾਦ
No comments