ਸੋਸ਼ਲ ਮੀਡੀਆ ਇਕ ਇਹ ਪਲੇਟਫਾਰਮ ਹੈ ਜਿਥੇ ਹਰ ਰੋਜ਼ ਇਕ ਨਵੀਂ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੇ ਲੋਕ ਹਨ ਜੋ ਰਾਤੋ-ਰਾਤ ਸਟਾਰ ਬਣ ਗਏ ਹਨ ਇਸ ਤਰ੍ਹਾਂ ਦੀ ਇਕ ਵੀਡੀਓ ਸੋਸ਼ਲ ਮੀਡੀਆ ਦੇ ਉਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ।
ਅਸੀਂ ਸਭ ਜਾਣਦੇ ਹੀ ਹਾਂ ਕਿ ਪੰਜਾਬ ਦੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਸ ਦੁਨੀਆਂ ਤੋਂ ਗਿਆਂ ਨੂੰ ਇੱਕ ਸਾਲ ਤੋਂ ਵੱਧ ਹੋ ਚੁੱਕਿਆ ਹੈ ਪਰ ਹਾਲੇ ਵੀ ਬਹੁਤ ਸਾਰੇ ਲੋਕ ਹਨ ਜੋ ਉਨ੍ਹਾਂ ਨੂੰ ਯਾਦ ਕਰਦੇ ਹਨ ਤੇ ਉਨ੍ਹਾਂ ਦੇ ਗੀਤ ਵੀ ਸੁਣਦੇ ਹਨ ਇਸ ਤਰ੍ਹਾਂ ਦੀ ਹੀ ਇਕ ਵੀਡੀਓ ਯੂਟਿਊਬ ਤੇ ਸੋਸ਼ਲ ਮੀਡੀਆ ਤੇ ਦੇਖਣ ਨੂੰ ਮਿਲ ਰਹੀ ਹੈ ਜਿਸ ਵਿੱਚ ਇੱਕ ਛੋਟਾ ਜਿਹਾ ਹੈ।
ਸਿੱਧੂ ਮੂਸੇਵਾਲਾ ਦੀ ਐਕਟਿੰਗ ਕਰ ਰਿਹਾ ਹੈ ਇਹ ਬੱਚਾ ਸਿੱਧੂ ਮੂਸੇਵਾਲਾ ਦਾ ਬਹੁਤ ਵੱਡਾ ਫੈਨ ਹੈ ਤੇ ਪਹਿਲਾਂ ਵੀ ਇਸ ਬੱਚੇ ਦੀਆਂ ਬਹੁਤ ਸਾਰੀਆਂ videos ਹਨ ਜੋ ਅਕਸਰ ਹੀ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀਆਂ ਹਨ ਇਸ ਵੀਡੀਓ ਦੇ ਵਿੱਚ ਵੀ ਇਹ ਬੱਚਾ ਸਿੱਧੂ ਮੂਸੇਵਾਲਾ ਦੇ ਗੀਤ ਦੀ ਸ਼ੂਟਿੰਗ ਕਰ ਰਿਹਾ ਹੁੰਦਾ ਹੈ ।
ਸ਼ੂਟਿੰਗ ਦੌਰਾਨ ਇਸ ਵੀਡੀਓ ਦੇ ਵਿੱਚ ਡਰੋਣ ਵਰਤਿਆ ਜਾਂਦਾ ਹੈ ਜਿਸ ਕਰਕੇ ਇਹ ਬੱਚਾ ਡਰੋਣ ਤੋਂ ਡਰ ਜਾਂਦਾ ਹੈ ਇਹ ਵੀਡੀਓ ਸੋਸ਼ਲ ਮੀਡੀਆ ਦੇ ਉਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਤੇ ਲੋਕ ਇਸ ਤਰਾਂ ਦੇ ਕੁਮੈਂਟ ਵੀ ਕਰ ਰਹੇ ਹਨ ਇਹ ਵੀਡੀਓ ਲੋਕਾਂ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤੀ ਜਾ ਰਹੀ ਹੈ।
ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓਜ਼ ਹਨ ਜੋ ਅਕਸਰ ਹੀ ਸੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਹਨ ਕਿ ਲੋਕ ਇਨ੍ਹਾਂ ਦੇ ਉੱਪਰ ਕੁਮੈਂਟ ਵੀ ਕਰਦੇ ਹਨ ਅਸੀਂ ਤੁਹਾਡੇ ਲਈ ਇਸ ਤਰਾਂ ਦੀਆਂ ਵੀਡੀਓਜ਼ ਅਤੇ ਜਾਣਕਾਰੀ ਲੈ ਕੇ ਆਉਂਦੇ ਰਹਿੰਦੇ ਹਨ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਤਾਂ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕੁਮੈਂਟ ਜ਼ਰੂਰ ਕਰੋ ਤੇ ਸਾਡੇ ਦੇਸ਼ ਨੂੰ ਫੋਲੋ ਜਰੂਰ ਕਰੋ ਧੰਨਵਾਦ ਜੀ।
No comments