13 ਜੁਲਾਈ ਨੂੰ ਨੰਗਲ ਡੈਮ ਦੇ ਵਿੱਚੋ ਛੱਡਿਆ ਜਾਵੇਗਾ ਪੰਜਾਬ ਵੱਲ ਪਾਣੀ
ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵਿੱਚ ਗਰਮੀ ਬਹੁਤ ਜਿਆਦਾ ਪੈ ਰਹੀ ਸੀ ਜਿਸ ਦੇ ਕਾਰਨ ਪੰਜਾਬ ਦੇ ਲੋਕੀਂ ਮੀਹ ਦੀ ਬਹੁਤ ਜ਼ਿਆਦਾ ਮੰਗ ਕਰ ਰਹੇ ਸਨ ਪਰ ਜਦੋਂ ਮੀਂਹ ਪੈਣਾ ਸ਼ੁਰੂ ਹੋ ਗਿਆ ਤਾਂ ਇਹ ਹੋਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਪੰਜਾਬ ਦੇ ਚਾਰੇ ਪਾਸੇ ਪਾਣੀ ਹੀ ਪਾਣੀ ਹੋ ਗਿਆ ਹੈ ਜਿਸ ਦੇ ਕਾਰਨ ਲੋਕਾਂ ਦਾ ਰਹਿਣਾ ਬਹੁਤ ਮੁਸ਼ਕਿਲ ਹੋ ਗਿਆ ਹੈ ਕਿਉਂਕਿ ਪੰਜਾਬ ਦੇ ਵਿੱਚ ਜ਼ਿਆਦਾ ਮੀਂਹ ਪੈਣ ਦੇ ਕਾਰਣ ਲੋਕਾਂ ਦੇ ਸਾਹਮਣੇ ਬਹੁਤ ਵੱਡੀਆਂ ਮੁਸ਼ਕਿਲਾਂ ਖੜੀਆਂ ਹੋ ਗਈਆਂ ਹਨ ਇਸ ਤਰ੍ਹਾਂ ਦੀ ਇੱਕ ਖ਼ਬਰ ਜੋ ਸੋਸ਼ਲ ਮੀਡੀਆ ਦੇ ਉਤੇ ਬਹੁਤ ਤੇਜ਼ੀ
ਦੇ ਨਾਲ ਵਾਇਰਲ ਹੋ ਰਹੀ ਹੈ। ਇਸ ਖਬਰ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਜਾ ਕੀ ਹੁਣ ਨੰਗਲ ਡੈਮ ਦੇ ਗੇਟ ਖੋਲ ਦਿੱਤੇ ਜਾਣਗੇ ਜਿਸਦੇ ਕਰਕੇ ਪੰਜਾਬ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਜਿਸ ਦੇ ਚਲਦਿਆ ਬੀ ਬੀ ਐਮਬੀ ਨੇ ਪੰਜਾਬ ਨੂੰ ਹੁਣ ਚੋਕਸ ਰਹਿਣ ਦੇ ਲਈ ਕਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਨੰਗਲ ਡੈਮ ਦੇ ਵਿੱਚ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਉੱਚਾ ਹੋ ਚੁੱਕਿਆ ਹੈ ਜਿਸਦੇ ਲਈ ਹੁਣ ਨੰਗਲ ਡੈਮ ਦੇ ਗੇਟ ਖੋਲ੍ਹਣੇ ਪੈਂ ਸਕਦੇ ਹਨ ਜਿਸ ਕਰਕੇ ਪੰਜਾਬ ਦੇ ਵਿੱਚ
ਦੁਬਾਰਾ ਤੋਂ ਹੜ ਵਰਗੇ ਹਾਲਾਤ ਬਣ ਸਕਦੇ ਹਨ। ਜਿੱਥੇ ਹੁਣ ਹੜ੍ਹ ਵਰਗੇ ਹਾਲਾਤ ਹਨ ਲੋਕਾਂ ਦੇ ਘਰਾਂ ਵਿੱਚ ਪਾਣੀ ਬਹੁਤ ਚੜ੍ਹ ਗਿਆ ਹੈ ਪੰਜਾਬ ਦੇ ਵਿਚ ਵੀ ਏਨਾ ਜ਼ਿਆਦਾ ਪੈ ਰਹੇ ਹਨ ਜਿਸ ਦੇ ਕਾਰਨ ਲੋਕਾਂ ਦੇ ਵਿਚ ਡਰ ਦਾ ਮਾਹੌਲ ਬਣ ਗਿਆ ਹੈ ਕਿਉਂਕਿ ਪੰਜਾਬ ਦੇ ਵਿਚ ਸਾਰੀਆਂ ਨਦੀਆ ਦਾ ਪਾਣੀ ਲੇਬਲ ਬਹੁਤ ਉੱਚਾ ਹੋ ਚੁੱਕਿਆ ਹੈ ਜਿਸ ਦੇ ਕਰਕੇ ਪੰਜਾਬ ਦੇ ਕਈ ਸ਼ਹਿਰਾਂ ਤੇ ਪਿੰਡਾਂ ਦੇ ਵਿੱਚ ਹੜ ਵਰਗੇ ਮਾਹੌਲ ਬਣ ਗਏ ਹਨ ਕਈ ਪਿੰਡਾਂ ਅਤੇ ਸ਼ਹਿਰਾਂ ਦੇ ਵਿਚ ਜਿਆਦਾ ਮੀਂਹ ਪੈਣ ਦੇ ਕਾਰਨ ਸੜਕਾਂ ਵੀ ਟੁੱਟ ਰਹੀਆਂ ਹਨ ਜਿਸ ਦੇ ਕਾਰਨ ਲੋਕਾਂ ਦੇ ਪਿੰਡਾਂ ਦੇ ਰਾਹ ਵੀ ਬੰਦ ਹੋ ਗਏ ਹਨ ਹੁਣ ਇਹ ਖ਼ਬਰ
ਸੋਸ਼ਲ ਮੀਡੀਆ ਦੇ ਉਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਅਤੇ ਲੋਕ ਇਸ ਵੀਡੀਓ ਦੇ ਉੱਪਰ ਤਰਾਂ ਤਰਾਂ ਦੇ ਕੁਮੈਂਟ ਵੀ ਕਰ ਰਹੇ ਹਨ ਲੋਕਾਂ ਦਾ ਕਮੈਂਟਾਂ ਦੇ ਵਿੱਚ ਕਹਿਣਾ ਹੈ ਕਿ ਪੰਜਾਬ ਵਿੱਚ ਮੀਂਹ ਪੈ ਰਿਹਾ ਹੈ ਕਿ ਜਿਸ ਦੇ ਕਾਰਨ ਲੋਕ ਡਰ ਗਏ ਹਨ ਤੇ ਮੈਂ ਸਿਧੀ ਬਸ ਲੋਕ ਇਹ ਵੀ ਕਹਿ ਰਹੇ ਹਨ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਜਲਦ ਤੋਂ ਜਲਦ ਪਿੰਡਾਂ ਦੇ ਵਿੱਚ ਸਹੂਲਤ ਮੁਹਈਆ ਕਰਾਈ ਜਾਵੇ। ਇਸ ਤਰਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਖ਼ਬਰਾਂ ਤੇ ਵੀਡੀਓ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਾਂ। ਜੇ ਤੁਹਾਨੂੰ ਇਹ ਜਾਣਕਾਰੀ ਚੰਗੀ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕਮੈਂਟ ਜ਼ਰੂਰ ਕਰੋ। ਤੇ ਸਾਡੇ ਪੇਜ ਨੂੰ ਫੋਲੋ ਜਰੂਰ ਕਰੋ ਧੰਨਵਾਦ ਜੀ
No comments