ਜਹਿਰੀਲੀ ਗੈਸ ਫੈਲਣ ਦੇ ਕਾਰਨ 16 ਲੋਕਾਂ ਦੀ ਮੌਤ
ਇਸ ਦੁਨੀਆਂ ਦੇ ਵਿਚ ਕਦੋਂ ਅਤੇ ਕਿੱਥੇ ਕੀ ਹੋ ਜਾਵੇ ਕੁਝ ਪਤਾ ਹੀ ਨਹੀਂ ਲੱਗਦਾ ਪਰ ਸੋਸ਼ਲ ਮੀਡੀਆ ਦੇ ਰਾਹੀਂ ਸਾਨੂੰ ਜਾਣਕਾਰੀ ਸਾਡੇ ਤੱਕ ਪਹੁੰਚਦੀ ਰਹਿੰਦੀ ਹੈ ਕਿਉਂਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਹੈ ਜਿਥੇ ਬਹੁਤ ਸਾਰੀਆਂ ਵੀਡੀਓਜ਼ ਹੁੰਦੀਆ ਹਨ ਇਸ ਤਰ੍ਹਾਂ ਦੀ ਹੀ ਇਕ ਖਬਰ ਹੁਣ ਸੋਸ਼ਲ ਮੀਡੀਆ ਦੇ ਉਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਇਸ ਖਬਰ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਦੱਖਣੀ ਅਫ਼ਰੀਕਾ ਦੇ ਵਿੱਚ ਬਹੁਤ ਵੱਡਾ ਹਾਦਸਾ ਹੋਇਆ ਹੈ
ਇਹ ਹਾਦਸਾ ਦੱਖਣੀ ਅਫਰੀਕਾ ਦੇ ਜੋਹਾਂਸਬਰਗ ਵਿਚ ਹੋਇਆ ਹੈ ਇਸ ਖਬਰ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਜੋਹਾਂਸਬਰਗ ਦੇ ਇਕ ਪਿੰਡ ਵਿੱਚ ਇੱਕ ਜ਼ਹਿਰੀਲੀ ਗੈਸ ਲੀਕ ਹੋ ਜਾਂਦੀ ਹੈ ਜਿਸ ਦੇ ਚਲਦਿਆਂ 16 ਲੋਕਾਂ ਦੀ ਮੌਤ ਹੋ ਜਾਂਦੀ ਹੈ ਤੇ ਮਰਨ ਵਾਲਿਆਂ ਦੇ ਵਿੱਚ ਪੰਜ ਔਰਤਾਂ ਤੇ ਤਿੰਨ ਬੱਚੇ ਵੀ ਸ਼ਾਮਲ ਹਨ ਅਤੇ ਕੁਝ ਲੋਕ ਇਹ ਜ਼ਹਿਰੀਲੀ ਗੈਸ ਦੇ ਕਾਰਨ ਹਸਪਤਾਲ ਦੇ ਵਿੱਚ ਦਾ ਦਖ਼ਲ ਵੀ ਕੀਤੇ ਗਏ ਹਨ ਜਿਨ੍ਹਾਂ ਦੀ ਹਾਲਤ ਬਹੁਤ ਗੰਭੀਰ ਹੈ
ਇਸ ਖਬਰ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਕਰੀਬ 8 ਵਜੇ ਐਮਰਜੈਂਸੀ ਸਰਵਿਸ ਨੂੰ ਫੋਨ ਆਇਆ ਸੀ ਜਦੋਂ ਐਮਰਜੈਂਸੀ ਸਰਵਿਸ ਨੇ ਮੌਕੇ ਤੇ ਜਾ ਕੇ ਦੇਖਿਆ ਤਾਂ ਉੱਥੇ ਇੱਕ ਗੈਸ ਲੀਕ ਹੋਣ ਦੀ ਘਟਨਾ ਦਾ ਪਤਾ ਲੱਗਦਾ ਹੈ ਜਿਸ ਦੇ ਕਾਰਨ ਉੱਥੇ ਲਾਸ਼ਾਂ ਵਿਸ ਗਈਆਂ ਸਨ ਤੇ ਜਿਸ ਦੇ ਬਾਅਦ ਪਤਾ ਲੱਗਿਆ ਕਿ ਇਸ ਗੈਸ ਦੀ ਵਰਤੋਂ ਗੈਰਕਾਨੂੰਨੀ ਤੌਰ ਤੇ ਕੀਤੀ ਜਾ ਰਹੀ ਸੀ ਹੁਣ ਇਹ ਖ਼ਬਰ ਸੋਸ਼ਲ ਮੀਡੀਆ ਦੇ ਉਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ
ਜਿਸ ਤੋਂ ਬਾਅਦ ਲੋਕ ਇਸ ਵੀਡੀਓ ਦੇ ਉਪਰ ਤਰਾਂ ਤਰਾਂ ਦੇ ਕੁਮੈਂਟ ਵੀ ਕਰ ਰਹੇ ਹਨ ਕਮੈਂਟ ਵਿੱਚ ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਵੀ ਦੱਖਣੀ ਅਫਰੀਕਾ ਦੇ ਵਿਚ ਅਜਿਹੇ ਹਾਦਸੇ ਹੁੰਦੇ ਹਨ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓਜ਼ ਅਤੇ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਾਂ। ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਤਾਂ ਇਸ ਵੀਡੀਓ ਦੇ ਜਾਣਕਾਰੀ ਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕੁਮੈਂਟ ਜ਼ਰੂਰ ਕਰੋ ਤੇ ਸਾਡੇ ਪੇਜ ਨੂੰ ਫੋਲੋ ਜਰੂਰ ਕਰੋ ਜੀ ਧੰਨਵਾਦ ਜੀ

No comments