ਪਹਾੜੀ ਇਲਾਕਿਆਂ ਦੇ ਵਿੱਚ ਅਤੇ ਪੰਜਾਬ ਦੇ ਵਿੱਚ ਜਿਆਦਾ ਮੀਂਹ ਪੈਣ ਦੇ ਕਾਰਨ ਪੰਜਾਬ ਦੇ ਵਿੱਚ ਹਰ ਵਰਗੇ ਹਾਲਾਤ ਬਣ ਗਏ ਹਨ ਸਾਨੂੰ ਪੰਜਾਬ ਦੇ ਵਿੱਚ ਹਰ ਪਾਸੇ ਪਾਣੀ ਹੀ ਦਿਖਾਈ ਦੇਵੇਗਾ ਕਿਉਂਕਿ ਪਹਾੜੀ ਇਲਾਕਿਆਂ ਦੇ ਵਿੱਚ ਜ਼ਿਆਦਾ ਮੀਂਹ ਪੈਣ ਦੇ ਕਾਰਨ ਪੰਜਾਬ ਦੇ ਵਿੱਚ ਹੜ ਆ ਚੁੱਕੇ ਹਨ ਜਿਸ ਦੇ ਚਲਦੇ ਪੰਜਾਬ ਦੇ ਲੋਕਾਂ ਲਈ ਇਹ ਇੱਕ ਮੁਸੀਬਤ ਬਣ ਗਈ ਹੈ ਇਸ ਮੁਸੀਬਤ ਚੋਂ ਨਿਕਲਣ ਦੇ ਲਈ ਪੰਜਾਬ ਦੇ ਲੋਕਾਂ ਨੂੰ ਸਰਕਾਰ ਦੀ ਸਹਾਇਤਾ ਚਾਹੀਦੀ ਹੈ ਜਿਆਦਾ
ਪਾਣੀ ਆਉਣ ਦੇ ਕਾਰਨ ਪੰਜਾਬ ਦੇ ਵਿੱਚ ਬਹੁਤ ਵੱਡੇ ਨੁਕਸਾਨ ਹੋ ਰਹੇ ਹਨ ਲੋਕਾਂ ਲੋਕਾਂ ਦੀਆਂ ਜਾਨਾਂ ਵੀ ਜਾ ਰਹੀਆਂ ਹਨ ਅਤੇ ਲੋਕਾਂ ਦੇ ਖੜ੍ਹੀਆਂ ਗੱਡੀਆਂ ਖਰਾਬ ਹੋ ਚੁੱਕੀਆਂ ਹਨ ਇਸ ਤਰ੍ਹਾਂ ਦੀ ਹੀ ਇੱਕ ਖ਼ਬਰ ਹੁਣ ਸੋਸ਼ਲ ਮੀਡੀਆ ਦੇ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ। ਜਿਸ ਵਿੱਚ ਦੱਸਿਆ ਜਾ ਰਿਹਾ ਹੈ ਪਟਿਆਲਾ ਸਾਲਾਂ ਦੀ ਮੌਤ ਹੋ ਗਈ ਹੈ ਇਸ ਖਬਰ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਨੌਜਵਾਨ ਪਟਿਆਲਾ ਦੀ ਵੱਡੀ ਨਦੀ ਵਿੱਚ ਮੱਛੀਆਂ ਫੜਨ ਗਿਆ ਸੀ
ਜਦੋਂ ਇਹ ਨੌਜਵਾਨ ਮੱਸਿਆ ਫੜਦਾ ਹੁੰਦਾ ਹੈ ਤਾਂ ਉਸਦਾ ਪੈਰ ਤਿਲਕ ਜਾਂਦਾ ਹੈ ਨਦੀ ਦੇ ਵਿੱਚ ਡੁੱਬ ਜਾਂਦਾ ਹੈ ਜਿਸ ਕਰਕੇ ਨਦੀ ਦੇ ਵਿੱਚ ਡੁੱਬਣ ਦੇ ਕਾਰਨ ਇਸ ਦੀ ਮੌਤ ਹੋ ਜਾਂਦੀ ਹੈ ਹੁਣ ਇਸ ਨੌਜਵਾਨ ਦੀ ਲਾਸ ਗੋਤਾਖੋਰਾਂ ਵੱਲੋ ਕੱਢ ਲਈ ਜਾਂਦੀ ਹੈ ਇਸ ਦੀ ਲਾਸਟ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਪੁਲਿਸ ਆਪਣੀ ਕਾਰਵਾਈ ਕਰ ਰਹੀ ਹੈ। ਹੁਣ ਇਹ ਖ਼ਬਰ ਸੋਸ਼ਲ ਮੀਡੀਆ ਦੇ ਉੱਤੇ
ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਤੇ ਲੋਕ ਇਸ ਵੀਡੀਓ ਦੇ ਉੱਤੇ ਕਮੈਂਟ ਵੀ ਕਰ ਰਹੇ ਹਨ ਕਈ ਲੋਕਾ ਦੇ ਵਿੱਚ ਇਹ ਵੀ ਲਿੱਖ ਰਹੇ ਹਨ ਕਿ ਇਸ ਨੌਜਵਾਨ ਦੀ ਜਾਨ ਅਣਗਿਹਲੀ ਕਰਕੇ ਗਈ ਹੈ ਕਈ ਲੋਕ ਸਰਕਾਰ ਨੂੰ ਵੀ ਜਿੰਮੇਵਾਰ ਕਹਿ ਰਹੇ ਹਨ ਇਸ ਤਰਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓ ਅਤੇ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਾਂ। ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਤਾਂ ਇਸਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕਮੈਂਟ ਜ਼ਰੂਰ ਕਰੋ ਅਤੇ ਸਾਡੇ ਪੇਜ ਨੂੰ ਫੋਲੋ ਜ਼ਰੂਰ ਕਰੋ ਧੰਨਵਾਦ ਜੀ
No comments