ਅਸੀਂ ਸਭ ਜਾਣਦੇ ਹੀ ਹਾਂ ਕਿ ਪੰਜਾਬ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਜੋ ਆਪਣੇ ਕੰਮ ਨੂੰ ਲੈ ਕੇ ਅੱਗੇ ਆ ਰਹੀ ਹੈ ਚਰਚਾ ਦੇ ਵਿਚ ਆ ਰਹੀ ਹੈ ਆਮ ਆਦਮੀ ਦੀ ਸਰਕਾਰ ਨੇ ਬਹੁਤ ਸਾਰੇ ਵਾਅਦੇ ਕੀਤੇ ਸਨ ਜਿਨ੍ਹਾਂ ਵਿੱਚੋਂ ਕੁੱਝ ਉਹਨਾਂ ਦੀ ਸਰਕਾਰ ਨੇ ਪੂਰੇ ਵੀ ਕੀਤੇ ਹਨ ਹੁਣ ਆਮ ਆਦਮੀ ਸਰਕਾਰ ਪੰਜਾਬ ਦੇ ਅੰਦਰ ਕਾਨੂੰਨ ਵਿਵਸਥਾ ਨੂੰ ਲੈ ਕੇ ਬਹੁਤ ਹੀ ਗਰਮ ਦਿਖਾਈ ਦੇ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਅੰਦਰ ਕਾਨੂੰਨ ਵਿਵਸਥਾ ਨੂੰ ਠੀਕ ਕਰਨ ਦੇ ਲਈ ਅਸੀਂ ਆਪਣਾ ਪੂਰਾ ਜ਼ੋਰ ਲਗਾ ਰਹੇ ਹਾਂ
ਜਿਸਦੇ ਲਈ ਅਸੀਂ ਕੋਈ ਵੀ ਟਿਲ ਨਹੀਂ ਵਰਤਾਂਗੇ ਇਸ ਤਰ੍ਹਾਂ ਦੀ ਹੀ ਖਬਰ ਹੈ ਕਿ ਹੁਣ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਕਾਨੂੰਨ ਜੋ ਪੰਜਾਬ ਦੇ ਵਿੱਚ ਲਾਗੂ ਕੀਤਾ ਜਾ ਰਿਹਾ ਹੈ ਇਹ ਕਾਨੂੰਨ ਪੰਜਾਬ ਦੇ ਅੰਦਰ ਚੱਲ ਰਹੇ ਟੁ ਵਿਲਰ ਜਾ ਫੋਰ ਵੀਲਰ ਸਾਧਨਾ ਦੇ ਲਈ ਹੈ ਜਿਸ ਕਿਸੇ ਕੋਲ ਵੀ ਟੂ ਵੀਲਰ ਜਾਂ ਫੋਰ ਵਿਲਰ ਸਾਧਨ ਹੈ ਉਸ ਨੂੰ ਐਚ ਐਸ ਆਰ ਪੀ ਦੀ ਪਲੇਟ ਲਗਾਉਣਾ ਲਾਜ਼ਮੀ ਕੀਤਾ ਗਿਆ ਹੈ ਪੰਜਾਬ ਸਰਕਾਰ ਦਾ ਕਹਿਣਾ ਹੈ
ਕਿ ਜੇ ਕਿਸੇ ਸਾਧਨ ਦੇ ਉਪਰ ਐਚ ਐਸ ਆਰ ਪੀ ਦੀ ਪਲੇਟ ਨਹੀਂ ਲੱਗੀ ਹੋਵੇਗੀ ਤਾਂ ਉਸ ਦਾ ਭਾਰੀ ਚਲਾਨ ਕੀਤਾ ਜਾਵੇਗਾ ਪੰਜਾਬ ਦੇ ਅੰਦਰ ਰਹਿੰਦੇ ਹਰੇਕ ਵਿਅਕਤੀ ਨੂੰ ਜਿਸ ਕੋਲ ਟੂ ਵੀਲਰ ਜਾਂ ਫੋਰ ਵੀਲਰ ਸਾਧਨ ਹੈ ਉਸ ਨੂੰ ਐਚ ਐਸ ਆਰ ਪੀ ਦੀਆਂ ਨੰਬਰ ਪਲੇਟਾਂ ਲਗਾਉਣੀਆਂ ਲਾਜਮੀ ਕੀਤੀਆਂ ਗਈਆਂ ਹਨ ਹੁਣ ਇਹ ਖ਼ਬਰ ਸੋਸ਼ਲ ਮੀਡੀਆ ਦੇ ਉਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ
ਜਿਸ ਦੇ ਉੱਤੇ ਲੋਕ ਤਰ੍ਹਾਂ-ਤਰ੍ਹਾਂ ਦੇ ਕੁਮੈਂਟ ਵੀ ਕਰ ਰਹੇ ਹਨ ਅਤੇ ਕਮੈਂਟਾਂ ਦੇ ਵਿੱਚ ਲੋਕ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕਾਨੂੰਨ ਦੀ ਪਾਲਣਾ ਕਰਨ ਦੇ ਲਈ ਕਹਿ ਰਹੇ ਹਨ ਸਾਨੂੰ ਵੀ ਚਾਹੀਦਾ ਹੈ ਕਿ ਪੰਜਾਬ ਸਰਕਾਰ ਵਲੋ ਬਣਾਏ ਗਏ ਕਾਨੂੰਨ ਦੀ ਸਾਨੂੰ ਪਾਲਣਾ ਕਰਨੀ ਚਾਹੀਦੀ ਹੈ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓਜ਼ ਅਤੇ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਹਨ ਜੇ ਤੁਹਾਨੂੰ ਇਹ ਸਾਰੀ ਜਾਣਕਾਰੀ ਚੰਗੀ ਲੱਗੀ ਹੋਵੇ ਉਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕੁਮੈਂਟ ਜ਼ਰੂਰ ਕਰੋ ਜੀ ਤੇ ਸਾਡੇ ਪੇਜ ਨੂੰ ਫੋਲੋ ਜਰੂਰ ਕਰੋ ਧੰਨਵਾਦ ਜੀ
No comments