ਪੰਜਾਬ ਦੇ ਵਿੱਚ ਵਧ ਰਹੀਆਂ ਹਾਦਸੇ ਤੇ ਘਟਨਾਵਾਂ ਰੋਕਣ ਦਾ ਨਾਮ ਹੀ ਨਹੀਂ ਲੈ ਰਹੀਆਂ ਸਾਨੂੰ ਹਰ ਰੋਜ਼ ਪੰਜਾਬ ਦੇ ਵਿੱਚ ਇੱਕ ਤੋਂ ਇੱਕ ਨਵੀਂ ਘਟਨਾ ਦੇਖਣ ਨੂੰ ਮਿਲਦੀ ਹੈ ਅਸੀਂ ਸਭ ਜਾਣਦੇ ਹੀ ਹਾਂ ਕਿ ਪੰਜਾਬ ਦੇ ਅੰਦਰ ਹੁਣ ਚਾਲਿਆਂ ਦੇ ਦਿਨ ਸ਼ੁਰੂ ਹੋ ਗਏ ਹਨ ਬਹੁਤ ਸਾਰੇ ਸ਼ਰਧਾਲੂ ਜੋ ਹੁਣ ਮੰਦਰਾਂ ਦੇ ਵੱਲ ਪੈਦਲ ਯਾਤਰਾ ਕਰਦੇ ਹਨ ਅੱਜ ਕੱਲ ਤੁਸੀਂ ਦੇਖ ਰਹੇ ਹੋਵੋਗੇ ਕਿ ਸੜਕਾਂ ਦੇ ਉੱਪਰ ਕਾਬੜੀਏ ਪੈਦਲ ਯਾਤਰਾ ਕਰ ਰਹੇ ਹਨ ਕਈ ਵਾਰ ਇਹਨਾਂ ਕਾਵੜੀਆਂ ਦੇ ਨਾਲ ਬਹੁਤ ਸਾਰੇ ਹਾਦਸੇ ਹੋ
ਜਾਂਦੇ ਹਨ ਇਸ ਤਰ੍ਹਾਂ ਦੀ ਇੱਕ ਵੀਡੀਓ ਹੁਣ ਸੋਸ਼ਲ ਮੀਡੀਆ ਦੇ ਉੱਤੇ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀ ਹੈ ਇਸ ਵੀਡੀਓ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਕਾਵੜੀਆਂ ਅਤੇ ਪੁਲਿਸ ਦੇ ਵਿਚਾਲੇ ਕੁੱਟਮਾਰ ਹੋਈ ਹੈ ਇਹ ਮਾਮਲਾ ਮੋਗਾ ਦਾ ਦੱਸਿਆ ਜਾ ਰਿਹਾ ਹੈ ਇਸ ਖਬਰ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਜਦੋਂ ਕਾਵੜੀਆਂ ਦੀ ਗੱਡੀ ਦਾ ਇਕ ਐਕਸੀਡੈਂਟ ਹੋ ਜਾਂਦਾ ਹੈ ਤਾਂ ਉਥੇ ਪੁਲਿਸ ਪਹੁੰਚ ਜਾਂਦੀ ਹੈ ਜਿਸ ਤੋਂ ਬਾਅਦ ਪੁਲਿਸ ਅਤੇ ਕਾਬੜਿਆ ਦੇ ਵਿਚਾਲੇ ਧੱਕਾ ਮੁੱਕੀ ਹੋ ਜਾਂਦੀ ਹੈ ਇਸ ਖਬਰ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੇ ਵੱਲੋਂ
ਕਾਬੜੀਆਂ ਦੇ ਉੱਤੇ ਲਾਠੀਚਾਰਜ ਵੀ ਕੀਤਾ ਗਿਆ ਤੇ ਉਹਨਾਂ ਦੇ ਉੱਪਰ ਫਾਇਰ ਵੀ ਕੀਤਾ ਗਿਆ ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਨੇ ਇੱਕ ਪੁਲਿਸ ਵਾਲੇ ਦੀ ਕੁੱਟ ਮਾਰ ਵੀ ਕੀਤੀ ਜਿਸ ਤੋਂ ਬਾਅਦ ਇਹ ਮਾਮਲਾ ਬਹੁਤ ਜਿਆਦਾ ਭੱਖ ਗਿਆ ਸੀ ਅਤੇ ਪੁਲਸ ਨੇ ਕਈ ਕਾਵੜੀਆਂ ਨੂੰ ਆਪਣੀ ਹਿਰਾਸਤ ਦੇ ਵਿੱਚ ਲੈ ਲਿਆ ਜਿਸ ਤੋਂ ਬਾਅਦ ਪੁਲਸ ਵਾਲੇ ਕਾਵੜੀਆਂ ਦੇ ਉੱਪਰ ਇਲਜ਼ਾਮ ਲਗਾ ਰਹੇ ਹਨ ਅਤੇ
ਕਾਬੜੀਏ ਪੁਲਿਸ ਵਾਲਿਆਂ ਦੇ ਉੱਪਰ ਇਲਜ਼ਾਮ ਲਗਾ ਰਹੇ ਹਨ ਹੁਣ ਇਹ ਖ਼ਬਰ ਸੋਸ਼ਲ ਮੀਡੀਆ ਦੇ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਅਤੇ ਲੋਕ ਇਸ ਵੀਡੀਓ ਦੇ ਉੱਪਰ ਬਹੁਤ ਜਿਆਦਾ ਕਮੈਂਟ ਵੀ ਕਰ ਰਹੇ ਹਨ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓ ਅਤੇ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਾਂ। ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਤਾਂ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕਮੈਂਟ ਜ਼ਰੂਰ ਕਰੋ ਤੇ ਸਾਡੇ ਪੇਜ ਨੂੰ ਫੋਲੋ ਜਰੂਰ ਕਰੋ ਧੰਨਵਾਦ ਜੀ
No comments