ਫਿਰੋਜ਼ਪੁਰ ਵਿੱਚ ਹਜਾਰੇ ਵਾਲਾ ਪੁੱਲ ਟੁੱਟਿਆ। ਦੇਖੋ ਤਸਵੀਰਾਂ
ਪਹਾੜੀ ਇਲਾਕਿਆਂ ਦੇ ਵਿਚ ਲਗਾਤਾਰ ਪੈ ਰਿਹਾ ਮੀਂਹ ਜੋ ਕਿ ਹੁਣ ਪੰਜਾਬ ਦੇ ਲਈ ਇੱਕ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ ਪਹਾੜੀ ਇਲਾਕਿਆਂ ਦੇ ਵਿੱਚ ਮੀਂਹ ਪੈਣ ਦੇ ਕਾਰਨ ਪੰਜਾਬ ਦੇ ਵਿੱਚ ਹੜ ਆ ਚੁੱਕੇ ਹਨ ਪੰਜਾਬ ਦੇ ਵਿੱਚ ਹੜ ਆਉਣ ਦੇ ਕਾਰਨ ਪੰਜਾਬ ਦੇ ਕਈ ਪਿੰਡ ਅਤੇ ਸ਼ਹਿਰ ਪ੍ਰਭਾਵਿਤ ਹੋਏ ਹਨ ਜਿਸਦੇ ਕਰਕੇ ਪੰਜਾਬ ਦੇ ਲੋਕਾਂ ਨੂੰ ਬਹੁਤ ਜਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਪੰਜਾਬ ਦੇ ਵਿੱਚ ਨਦੀਆਂ ਨਾਲੇ ਅਤੇ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਜਾ ਚੁੱਕੇ ਹਨ ਜਿਸ ਕਰਕੇ ਨਦੀਆਂ ਅਤੇ ਦਰਿਆਵਾਂ ਦੇ ਨਾਲ
ਲੱਗਦੇ ਪਿੰਡਾਂ ਵਿੱਚ ਪੰਜ ਤੋਂ ਲੈ ਕੇ ਛੇ ਫੁੱਟ ਤੱਕ ਪਾਣੀ ਚੜ ਚੁੱਕਿਆ ਹੈ ਪੰਜਾਬ ਦੇ ਵਿੱਚ ਹੜ ਆਉਣ ਦੇ ਕਾਰਨ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਦੇ ਬਹੁਤ ਵੱਡੇ-ਵੱਡੇ ਨੁਕਸਾਨ ਹੋਏ ਹਨ ਜਿਸ ਦੇ ਵਿੱਚ ਬਹੁਤ ਸਾਰੇ ਲੋਕ ਬੇਘਰ ਵੀ ਹੋ ਗਏ ਹਨ ਅਤੇ ਕਈ ਲੋਕਾਂ ਦੀ ਜਾਨ ਵੀ ਚਲੀ ਗਈ ਹੈ ਪੰਜਾਬ ਦੇ ਵਿੱਚ ਜਿਆਦਾ ਪਾਣੀ ਆਉਣ ਦੇ ਕਾਰਨ ਹੁਣ ਪੁੱਲਾਂ ਦੇ ਨੁਕਸਾਨ ਵੀ ਹੋ ਰਹੇ ਹਨ ਹੁਣ ਪੰਜਾਬ ਦੇ ਵਿੱਚ ਕਈ ਥਾਵਾਂ ਤੇ ਪੁੱਲ ਟੁਟਣ ਦੀਆਂ ਖਬਰਾਂ ਆ ਰਹੀਆਂ ਹਨ ਖਬਰ ਦੇ ਵਿੱਚ ਦੱਸਿਆ ਜਾ
ਰਿਹਾ ਹੈ ਕਿ ਹੁਣ ਸੰਗਰੂਰ ਅਤੇ ਸੁਨਾਮ ਵਾਲਾ ਪੁਲ ਟੁੱਟ ਗਿਆ ਹੈ ਜਿਸ ਦੇ ਕਾਰਨ ਆਵਾਜਾਈ ਦੇ ਬਹੁਤ ਜਿਆਦਾ ਅਸਰ ਪੈ ਰਿਹਾ ਹੈ। ਜਿਸ ਕਰਕੇ ਲੋਕਾਂ ਦਾ ਆਉਣਾ ਜਾਣਾ ਬੰਦ ਹੋ ਚੁੱਕਿਆ ਹੈ ਇਸ ਖਬਰ ਦੇ ਵਿਚ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਫਿਰੋਜ਼ਪੁਰ ਵਾਲਾ ਹਜਾਰੇ ਵਾਲਾ ਪੁਲ ਵੀ ਟੁੱਟ ਗਿਆ ਹੈ ਇਸ ਪੁੱਲ ਦੇ ਟੁੱਟਣ ਕਾਰਨ ਆਵਾਜਾਈ ਤੇ ਬਹੁਤ ਜ਼ਿਆਦਾ ਅਸਰ ਪੈ ਰਿਹਾ ਹੈ ਹੁਣ ਇਹ ਖਬਰ ਸੋਸ਼ਲ
ਮੀਡੀਆ ਤੇ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ। ਅਤੇ ਲੋਕ ਇਸ ਵੀਡੀਓ ਦੇ ਉੱਪਰ ਤਰ੍ਹਾਂ ਤਰ੍ਹਾਂ ਦੇ ਕਮੈਂਟ ਵੀ ਕਰ ਰਹੇ ਹਨ ਕਮੈਂਟਾਂ ਦੇ ਵਿੱਚ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਮਾਮਲੇ ਦੇ ਉੱਪਰ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓ ਅਤੇ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਾਂ। ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਸ਼ੇਅਰ ਅਤੇ ਕਮੈਂਟ ਜ਼ਰੂਰ ਕਰੋ ਅਤੇ ਸਾਡੇ ਪੇਜ ਨੂੰ ਫੋਲੋ ਜ਼ਰੂਰ ਕਰੋ ਧੰਨਵਾਦ ਜੀ
No comments