ਪੰਜਾਬ ਦੇ ਵਿੱਚ ਵੱਧ ਰਹੇ ਹਾਦਸੇ ਅਤੇ ਘਟਨਾਵਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ ਹਰ ਰੋਜ਼ ਸਾਨੂੰ ਪੰਜਾਬ ਦੇ ਅੰਦਰ ਸੋਸ਼ਲ ਮੀਡੀਆ ਦੇ ਉੱਤੇ ਸਾਨੂੰ ਇੱਕ ਤੋਂ ਇੱਕ ਨਵੀਂ ਘਟਨਾ ਦੇਖਣ ਨੂੰ ਮਿਲਦੀ ਹੈ ਕੁਝ ਹਾਸੇ ਅਤੇ ਘਟਨਾਵਾਂ ਜਿਹੜੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਸੁਣ ਕੇ ਅਸੀਂ ਹੈਰਾਨ ਹੋ ਜਾਂਦੇ ਹਾਂ ਇਸ ਤਰ੍ਹਾਂ ਦੀ ਹੀ ਇੱਕ ਖ਼ਬਰ ਹੁਣ ਸੋਸ਼ਲ ਮੀਡੀਆ ਦੇ ਉੱਤੇ ਕਾਫ਼ੀ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਇੱਕ ਜਗ੍ਹਾ ਦੇ ਉੱਪਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਇਹ ਮਾਮਲਾ
ਫਤਿਹਗੜ੍ਹ ਦੀ ਤਹਿਸੀਲ ਅਮਲੋਹ ਦੇ ਇਕ ਪਿੰਡ ਸਲਾਣਾ ਦੁੱਲਾ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਖਬਰ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਓਦੋਂ ਵਾਪਰੀ ਜਦੋਂ ਇੱਕ ਭੋਗ ਦਾ ਸਮਾਗਮ ਚੱਲ ਰਿਹਾ ਸੀ ਭੋਗ ਤੇ ਕਾਫ਼ੀ ਲੋਕਾਂ ਦਾ ਇਕੱਠ ਸੀ ਭੋਗ ਦੇ ਵਿੱਚ ਹੀ ਇਕ ਵਿਅਕਤੀ ਨੇ ਦੂਜੇ ਵਿਅਕਤੀ ਦੇ ਉੱਤੇ ਗੋਲੀਆਂ ਚਲਾ ਦਿੱਤੀਆਂ ਅਤੇ ਇਸ ਵਿੱਚ ਇੱਕ ਵਿਅਕਤੀ ਦੀ ਮੌਤ ਵੀ ਹੋ ਜਾਂਦੀ ਹੈ ਖਬਰ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਜਿਸ ਵਿਅਕਤੀ ਨੇ ਦੂਜੇ ਵਿਅਕਤੀ ਉੱਤੇ ਗੋਲੀਆਂ ਚਲਾਈਆਂ ਹਨ ਇਹ ਪਹਿਲਾਂ ਦੋਨੇ
ਪਾਰਟਨਰ ਸਨ ਦੋਨੇ ਇਕੱਠੇ ਹੀ ਕੰਮ ਕਰਦੇ ਸਨ ਜਿਸ ਵਿਅਕਤੀ ਨੇ ਗੋਲੀਆਂ ਚਲਾਈਆਂ ਸਨ ਉਸ ਦਾ ਨਾਮ ਕੁਲਦੀਪ ਸਿੰਘ ਹੈ ਅਤੇ ਜਿੰਨਾ ਉਤੇ ਗੋਲੀਆ ਚਲਾਈਆ ਉਨ੍ਹਾਂ ਦਾ ਨਾਮ ਕਰਤਾਰ ਸਿੰਘ ਅਤੇ ਅਤੇ ਕਰਨੈਲ ਸਿੰਘ ਹੈ ਕੁਲਦੀਪ ਸਿੰਘ ਨੇ ਗੋਲੀਆਂ ਚਲਾਉਣ ਤੋਂ ਬਾਅਦ ਪੁਲਸ ਨੂੰ ਸਰੈਂਡਰ ਕਰ ਦਿੱਤਾ ਉਸ ਨੇ ਲੋਕਾਂ ਨੂੰ ਆਪ ਹੀ ਕਿਹਾ ਕਿ ਪੁਲਸ ਨੂੰ ਬੁਲਾ ਲਿਆ ਜਾਵੇ ਜਿਸ ਤੋਂ ਬਾਅਦ ਪੁਲਿਸ ਨੂੰ ਮੌਕੇ ਤੇ
ਬੁਲਾਇਆ ਗਿਆ ਤੇ ਕੁਲਦੀਪ ਸਿੰਘ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਤੇ ਪੁਲਿਸ ਆਪਣੀ ਅਗਲੀ ਕਾਰਵਾਈ ਕਰ ਰਹੀ ਹੈ ਹੁਣ ਇਹ ਖਬਰ ਸੋਸ਼ਲ ਮੀਡੀਆ ਦੇ ਉੱਤੇ ਕਾਫੀ ਜ਼ਿਆਦਾ ਵਾਇਰਲ ਕੀਤੀ ਜਾ ਰਹੀ ਹੈ ਅਤੇ ਲੋਕ ਇਸ ਖਬਰ ਅਤੇ ਵੀਡੀਓ ਦੇ ਉਪਰ ਤਰਾਂ ਤਰਾਂ ਦੇ ਕਮੈਂਟ ਵੀ ਕਰ ਰਹੇ ਹਨ ਅਸੀਂ ਤੁਹਾਡੇ ਲਈ ਅਜਿਹੀਆਂ ਵੀਡੀਓ ਅਤੇ ਜਾਣਕਾਰੀ ਲੈ ਕੇ ਆਉਂਦੇ ਰਹਿੰਦੇ ਹਾਂ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕਮੈਂਟ ਜ਼ਰੂਰ ਕਰੋ ਅਤੇ ਸਾਡੇ ਪੇਜ ਨੂੰ ਫੋਲੋ ਜ਼ਰੂਰ ਕਰੋ ਧੰਨਵਾਦ ਜੀ
No comments