google-site-verification: googlee8400fb81723d3ae.html google-site-verification: googlee8400fb81723d3ae.html google-site-verification=Lv8KYD8Hy-WQQGarcBvAPgJFPiZfVNtnUr8cJRcQ3hA google-site-verification=qGxtIwhXY9KpAH74sWotSJi8ebfGFYrZXLiBstUW9VA ਖਤਰੇ ਦੇ ਨਿਸ਼ਾਨ ਤੇ ਪੁੱਜਾ ਸਤਲੁਜ ਦਰਿਆ ਦੇਖੋ ਤਸਵੀਰਾਂ - cracker media

Breaking News

ਖਤਰੇ ਦੇ ਨਿਸ਼ਾਨ ਤੇ ਪੁੱਜਾ ਸਤਲੁਜ ਦਰਿਆ ਦੇਖੋ ਤਸਵੀਰਾਂ


 ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵਿੱਚ ਗਰਮੀ ਬਹੁਤ ਜਿਆਦਾ ਪੈ ਰਹੀ ਸੀ ਜਿਸ ਦੇ ਕਾਰਨ ਪੰਜਾਬ ਦੇ ਲੋਕੀਂ ਮੀਹ ਦੀ ਬਹੁਤ ਜ਼ਿਆਦਾ ਮੰਗ ਕਰ ਰਹੇ ਸਨ ਪਰ ਜਦੋਂ ਮੀਂਹ ਪੈਣਾ ਸ਼ੁਰੂ ਹੋ ਗਿਆ ਤਾਂ ਇਹ ਹੋਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਪੰਜਾਬ ਦੇ ਚਾਰੇ ਪਾਸੇ ਪਾਣੀ ਹੀ ਪਾਣੀ ਹੋ ਗਿਆ ਹੈ ਜਿਸ ਦੇ ਕਾਰਨ ਲੋਕਾਂ ਦਾ ਰਹਿਣਾ ਬਹੁਤ ਮੁਸ਼ਕਿਲ ਹੋ ਗਿਆ ਹੈ ਕਿਉਂਕਿ ਪੰਜਾਬ ਦੇ ਵਿੱਚ ਜ਼ਿਆਦਾ ਮੀਂਹ ਪੈਣ ਦੇ ਕਾਰਣ ਲੋਕਾਂ ਦੇ ਸਾਹਮਣੇ ਬਹੁਤ ਵੱਡੀਆਂ ਮੁਸ਼ਕਿਲਾਂ ਖੜੀਆਂ ਹੋ ਗਈਆਂ ਹਨ

 ਇਸ ਤਰ੍ਹਾਂ ਦੀ ਇੱਕ ਖ਼ਬਰ ਜੋ ਸੋਸ਼ਲ ਮੀਡੀਆ ਦੇ ਉਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ। ਇਸ ਖਬਰ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਸਤਲੁਜ ਦਰਿਆ ਹੁਣ ਖਤਰੇ ਦੇ ਨਿਸ਼ਾਨ ਤੇ ਉੱਪਰ ਚਲਾ ਗਿਆ ਹੈ ਜਿਸ ਦੇ ਚਲਦਿਆਂ ਸਤਲੁਜ ਦਰਿਆ ਦੇ ਨੇੜੇ ਲੱਗਦੇ ਪਿੰਡਾਂ ਨੂੰ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਕਈ ਪਿੰਡ ਖਾਲੀ ਵੀ ਕਰਵਾ ਦਿੱਤੇ ਗਏ ਹਨ ਜਿੱਥੇ ਹੁਣ ਹੜ੍ਹ ਵਰਗੇ ਹਾਲਾਤ ਹਨ ਲੋਕਾਂ ਦੇ ਘਰਾਂ ਵਿੱਚ ਪਾਣੀ ਬਹੁਤ ਚੜ੍ਹ ਗਿਆ ਹੈ ਪੰਜਾਬ ਦੇ ਵਿਚ ਵੀ ਏਨਾ ਜ਼ਿਆਦਾ ਪੈ ਰਹੇ ਹਨ ਜਿਸ ਦੇ  ਕਾਰਨ ਲੋਕਾਂ ਦੇ ਵਿਚ ਡਰ ਦਾ ਮਾਹੌਲ ਬਣ ਗਿਆ ਹੈ

 ਕਿਉਂਕਿ ਪੰਜਾਬ ਦੇ ਵਿਚ ਸਾਰੀਆਂ ਨਦੀਆ ਦਾ ਪਾਣੀ ਲੇਬਲ ਬਹੁਤ ਉੱਚਾ ਹੋ ਚੁੱਕਿਆ ਹੈ ਜਿਸ ਦੇ ਕਰਕੇ ਪੰਜਾਬ ਦੇ ਕਈ ਸ਼ਹਿਰਾਂ ਤੇ ਪਿੰਡਾਂ ਦੇ ਵਿੱਚ ਹੜ ਵਰਗੇ ਮਾਹੌਲ ਬਣ ਗਏ ਹਨ ਕਈ ਪਿੰਡਾਂ ਅਤੇ ਸ਼ਹਿਰਾਂ ਦੇ ਵਿਚ ਜਿਆਦਾ ਮੀਂਹ ਪੈਣ ਦੇ ਕਾਰਨ ਸੜਕਾਂ ਵੀ ਟੁੱਟ ਰਹੀਆਂ ਹਨ ਜਿਸ ਦੇ ਕਾਰਨ ਲੋਕਾਂ ਦੇ ਪਿੰਡਾਂ ਦੇ ਰਾਹ ਵੀ ਬੰਦ ਹੋ ਗਏ ਹਨ ਹੁਣ ਇਹ ਖ਼ਬਰ ਸੋਸ਼ਲ ਮੀਡੀਆ ਦੇ ਉਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਅਤੇ ਲੋਕ ਇਸ ਵੀਡੀਓ ਦੇ ਉੱਪਰ ਤਰਾਂ ਤਰਾਂ ਦੇ ਕੁਮੈਂਟ ਵੀ ਕਰ ਰਹੇ ਹਨ


 ਲੋਕਾਂ ਦਾ ਕਮੈਂਟਾਂ ਦੇ ਵਿੱਚ ਕਹਿਣਾ ਹੈ ਕਿ ਪੰਜਾਬ ਵਿੱਚ ਮੀਂਹ ਪੈ ਰਿਹਾ ਹੈ ਕਿ ਜਿਸ ਦੇ ਕਾਰਨ ਲੋਕ ਡਰ ਗਏ ਹਨ ਤੇ ਮੈਂ ਸਿਧੀ ਬਸ ਲੋਕ ਇਹ ਵੀ ਕਹਿ ਰਹੇ ਹਨ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਜਲਦ ਤੋਂ ਜਲਦ ਪਿੰਡਾਂ ਦੇ ਵਿੱਚ ਸਹੂਲਤ ਮੁਹਈਆ ਕਰਾਈ ਜਾਵੇ। ਇਸ ਤਰਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਖ਼ਬਰਾਂ ਤੇ ਵੀਡੀਓ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਾਂ। ਜੇ ਤੁਹਾਨੂੰ ਇਹ ਜਾਣਕਾਰੀ ਚੰਗੀ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕਮੈਂਟ ਜ਼ਰੂਰ ਕਰੋ। ਤੇ ਸਾਡੇ ਪੇਜ ਨੂੰ ਫੋਲੋ ਜਰੂਰ ਕਰੋ ਧੰਨਵਾਦ ਜੀ

No comments