ਪਹਾੜੀ ਇਲਾਕਿਆਂ ਦੇ ਵਿੱਚ ਪੈ ਰਹੇ ਲਗਾਤਾਰ ਮੀਂਹ ਦੇ ਕਾਰਣ ਪੰਜਾਬ ਦੇ ਲੋਕਾਂ ਦਾ ਬਹੁਤ ਵੱਡਾ ਨੁਕਸਾਨ ਹੋ ਚੁੱਕਿਆ ਹੈ ਪਹਾੜੀ ਇਲਾਕਿਆਂ ਦੇ ਵਿੱਚ ਲਗਾਤਾਰ ਮੀਂਹ ਪੈਂਦਾ ਹੀ ਜਾ ਰਿਹਾ ਹੈ ਜਿਸ ਦੇ ਕਾਰਨ ਪਹਾੜੀ ਇਲਾਕਿਆਂ ਦੇ ਵਿੱਚ ਬਹੁਤ ਸਾਰੇ ਲੋਕ ਫੱਸ ਗਏ ਹਨ ਤੇ ਕਈ ਲੋਕਾਂ ਦੀ ਜਾਨ ਵੀ ਚਲੀ ਗਈ ਇਸ ਤਰ੍ਹਾਂ ਦੀ ਇੱਕ ਖ਼ਬਰ ਹੁਣ ਸੋਸ਼ਲ ਮੀਡੀਆ ਦੇ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਹਿਮਾਚਲ ਪ੍ਰਦੇਸ਼ ਦੇ ਵਿੱਚ ਇੱਕ
ਬੱਦਲ ਫਟਣ ਦੇ ਕਾਰਣ ਤਬਾਹੀ ਮੱਚ ਗਈ ਹੈ ਹਿਮਾਚਲ ਦੇ ਵਿੱਚ ਲਗਾਤਾਰ ਮੀਂਹ ਤਾਂ ਪੈ ਹੀ ਰਹਿਆ ਹੈ ਪਰ ਹੁਣ ਬੱਦਲ ਫੜ੍ਹਨ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ ਜਿਸ ਦੇ ਕਰਕੇ ਬਹੁਤ ਵੱਡਾ ਨੁਕਸਾਨ ਹੋਇਆ ਹੈ ਬੱਦਲ ਫਟਣ ਦੇ ਕਾਰਨ ਹਿਮਾਚਲ ਪ੍ਰਦੇਸ਼ ਦੇ ਵਿੱਚ ਬਹੁਤ ਸਾਰੀਆਂ ਕਾਰਾਂ ਪਾਣੀ ਦੇ ਵਿੱਚ ਰੁੜ ਗਈਆਂ ਅਤੇ ਕਈ ਲੋਕਾਂ ਦੇ ਘਰ ਵੀ ਪਾਣੀ ਦੇ ਵਿੱਚ ਹੀ ਰੁੜ ਗਏ ਬੱਦਲ ਫਟਣ ਦੇ ਕਾਰਨ ਬਹੁਤ ਸਾਰੀਆਂ ਸੜਕਾਂ ਜੋ ਬਿਲਕੁਲ ਬੰਦ ਹੋ ਗਈਆਂ ਦੱਸਿਆ ਜਾ
ਰਿਹਾ ਹੈ ਕਿ 735 ਸੜਕਾਂ ਹਨ ਜੋ ਇਸ ਵਕਤ ਹਿਮਾਚਲ ਪ੍ਰਦੇਸ਼ ਦੇ ਵਿੱਚ ਬਿਲਕੁਲ ਬੰਦ ਹਨ ਜਿਸ ਕਰਕੇ ਬਹੁਤ ਸਾਰੇ ਲੋਕ ਜੋ ਹਿਮਾਚਲ ਪ੍ਰਦੇਸ਼ ਦੇ ਵਿੱਚ ਬੱਦਲ ਫਟਣ ਦੇ ਕਾਰਣ ਫਸ ਗਏ ਹਨ ਉਨ੍ਹਾਂ ਲੋਕਾਂ ਨੂੰ ਹੁਣ ਜਹਾਜ਼ਾਂ ਦੇ ਰਾਹੀਂ ਰੇਸਕਿਊ ਕਰਕੇ ਬਚਾਇਆ ਜਾ ਰਿਹਾ ਹੈ ਪਹਾੜਾਂ ਦੇ ਵਿੱਚ ਪੈ ਰਿਹਾ ਲਗਾਤਾਰ ਮੀਂਹ ਹੁਣ ਪੰਜਾਬ ਦੇ ਲੋਕਾਂ ਲਈ ਮੁਸੀਬਤ ਬਣ ਗਿਆ ਹੈ ਕਿਉਂਕਿ ਪਹਾੜੀ ਇਲਾਕਿਆਂ ਦੇ ਵਿੱਚ ਲਗਾਤਾਰ ਮੀਂਹ
ਪੈਣ ਦੇ ਕਾਰਨ ਪੰਜਾਬ ਦੇ ਵਿੱਚ ਹੜ ਆ ਚੁੱਕੇ ਹਨ ਪਹਾੜੀ ਇਲਾਕਿਆਂ ਦੇ ਵਿੱਚ ਜ਼ਿਆਦਾ ਮੀਂਹ ਪੈਣ ਦੇ ਕਾਰਣ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਬਹੁਤ ਉੱਚਾ ਹੋ ਚੁੱਕਾ ਹੈ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਾਂ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਤਾਂ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕਮੈਂਟ ਜ਼ਰੂਰ ਕਰੋ ਅਤੇ ਸਾਡੇ ਪੇਜ ਨੂੰ ਫੌਲੋ ਜਰੂਰ ਕਰੋ ਧੰਨਵਾਦ ਜੀ।
No comments