ਖਤਰਨਾਕ ਗੈਂਗਸਟਰ ਹੁਣ ਜਾਣਗੇ ਕਾਲੇ ਪਾਣੀ ਗੈਂਗਸਟਰ ਦੇ ਨੈਟਵਰਕ ਨੂੰ ਤੋੜਣ ਦੀ ਤਿਆਰੀ
ਇੱਕ ਖਬਰ ਹੁਣ ਜੋ ਸੋਸ਼ਲ ਮੀਡੀਆ ਦੇ ਉਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਇਸ ਖਬਰ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਕਈ ਨਾਮੀ ਗੈਂਗਸਟਰਾਂ ਨੂੰ ਕਾਲੇਪਾਣੀ ਜੇਲ੍ਹ ਦੇ ਵਿਚ ਭੇਜਿਆ ਜਾਵੇਗਾ ਅਸੀਂ ਸਭ ਜਾਣਦੇ ਹੀ ਹਾਂ ਕਿ ਪੰਜਾਬ ਦੇ ਇੱਕ ਨਾਮੀ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਦਿੱਲੀ ਦੀ ਜੇਲ੍ਹ ਵਿੱਚੋਂ ਪੰਜਾਬ ਦੀ ਬਠਿੰਡਾ ਜ਼ਿਲ੍ਹੇ ਵਿੱਚ ਸ਼ਿਫਟ ਕੀਤਾ ਗਿਆ ਹੈ ਇਸ ਤਰ੍ਹਾਂ ਹੀ ਹੁਣ ਪੰਜਾਬ ਦੇ ਕਈ ਨਾਮੀ ਗਾਇਕਾਂ ਨੂੰ ਤਿਹਾੜ ਜੇਲ ਵਿੱਚੋਂ ਕੱਢ ਕੇ ਅੰਡੇਮਾਨ-ਨਿਕੋਬਾਰ ਦੀਆਂ ਜੇਲ੍ਹਾਂ ਵਿੱਚ ਭੇਜਿਆ ਜਾਵੇਗਾ ਜਿਸ ਨੂੰ ਅਸੀਂ ਕਾਲੇ ਪਾਣੀ ਦੀਆਂ ਜੇਲ੍ਹਾਂ ਵੀ ਕਹਿੰਦੇ ਹਾਂ ਐੱਨ ਆਈ ਏ ਨੇ ਗ੍ਰਹਿ ਮੰਤਰਾਲੇ ਨੂੰ ਲਿਖੀ ਚਿੱਠੀ ਵਿੱਚ ਮੰਗ ਕੀਤੀ ਹੈ
ਕਿ ਪੰਜਾਬ ਦੇ ਕਈ ਨਾਮੀ ਗੈਂਗਸਟਰ ਨੂੰ ਜੇਲ੍ਹ ਵਿੱਚੋਂ ਕੱਢ ਕੇ ਅੰਡੇਮਾਨ ਨਿਕੋਬਾਰ ਦੀਆਂ ਕਾਲੇ ਪਾਣੀ ਦੀਆਂ ਜੇਲ੍ਹਾਂ ਵਿੱਚ ਭੇਜਿਆ ਜਾਵੇ। ਅਸੀਂ ਸਭ ਜਾਣਦੇ ਹੀ ਹਾਂ ਕਿ ਪੰਜਾਬ ਦੇ ਅੰਦਰ ਪਿਛਲੇ ਕਈ ਦਿਨਾਂ ਤੋਂ ਬਹੁਤ ਜ਼ਿਆਦਾ ਗੈਂਗਵਾਰ ਹੋਈਆਂ ਹਨ ਜਿਸ ਦੇ ਚਲਦਿਆਂ ਪੰਜਾਬ ਦੇ ਕਈ ਨਾਮੀ ਕਬੱਡੀ ਖਿਡਾਰੀ ਤੇ ਕਈ ਗਾਇਕ ਇਸ ਵਾਰ ਦਾ ਸ਼ਿਕਾਰ ਹੋਏ ਹਨ ਅਸੀਂ ਸਭ ਜਾਣਦੇ ਹੀ ਹਾਂ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਵੀ ਏਨਾ ਗੈਂਗਵਾਰਾਂ ਦਾ ਸ਼ਿਕਾਰ ਹੋਏ ਸਨ
ਅਤੇ ਪੰਜਾਬ ਦੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਵੀ ਗੈਂਗਸਟਰਾਂ ਵੱਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਪੰਜਾਬ ਦੇ ਵਿੱਚ ਤੇ ਹੋਰ ਸੂਬਿਆਂ ਦੇ ਵਿੱਚ ਬੰਦ ਰਹੇ ਗੈਂਗਸਟਰ ਵਾਦ ਤੇ ਠੱਲ ਪਾਉਣ ਦੇ ਲਈ ਸਰਕਾਰਾਂ ਵੱਲੋਂ ਇਹ ਕਦਮ ਚੁੱਕਣੇ ਪੈ ਰਹੇ ਹਨ ਹੁਣ ਇਹ ਖ਼ਬਰ ਸੋਸ਼ਲ ਮੀਡੀਆ ਦੇ ਉਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਤੇ ਲੋਕ ਇਸ ਵੀਡੀਓ ਦੇ ਉੱਪਰ ਤਰਾਂ ਤਰਾਂ ਦੇ ਕੁਮੈਂਟ ਵੀ ਰਹੇ ਹਨ ਕਮੈਂਟਾਂ ਦੇ ਵਿੱਚ ਲੋਕਾਂ ਦਾ ਕਹਿਣਾ ਹੈ
ਕਿ ਪੰਜਾਬ ਦੇ ਵਿਚ ਵੱਧ ਰਹੇ ਗੈਂਗਸਟਰ ਵਾਦ ਨੂੰ ਖਤਮ ਕਰਨ ਲਈ ਸਰਕਾਰਾਂ ਨੂੰ ਕੁਝ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਜੇ ਤੁਹਾਨੂੰ ਇਹ ਸਾਡੀ ਵੀਡੀਓ ਜਾਂ ਜਾਣਕਾਰੀ ਚੰਗੀ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਜਰੂਰ ਕਰੋ ਤਾਂ ਕੀ ਇਹ ਜਾਣਕਾਰੀ ਕਿਸੇ ਹੋਰ ਤੱਕ ਪਹੁੰਚ ਸਕੇ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੇ ਨਿਊਜ਼ ਅਤੇ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਨ ਜੇ ਤੁਹਾਨੂੰ ਇਹ ਸਾਰੀ ਜਾਣਕਾਰੀ ਚੰਗੀ ਲੱਗੀ ਹੋਵੇ ਉਹ ਅੱਗੇ ਤੋਂ ਅੱਗੇ ਸ਼ੇਅਰ ਕਰੋ ਤੇ ਸਾਡੇ ਪੇਜ਼ ਨੂੰ ਫੌਲੋ ਕਰੋ ਧੰਨਵਾਦ ਜੀ
No comments