ਬ੍ਰਿਟਿਸ਼ ਕੋਲੰਬੀਆ ਚ ਪੰਜਾਬੀ ਗੈਂਗਸਟਰ ਦਾ ਗੋਲੀਆ ਮਾਰ ਕੇ ਕਤਲ
ਇਕ Social ਮੀਡੀਆ ਹੀ ਇਕ ਅਜਿਹਾ ਪਲੇਟਫਾਰਮ ਹੈ ਜਿਥੇ ਬਹੁਤ ਸਾਰੀਆਂ ਖ਼ਬਰਾਂ ਤੇ videos ਵਾਇਰਲ ਹੁੰਦੀਆਂ ਰਹੀਆਂ ਹਨ ਆਜਾਹੀ ਹੀ ਇੱਕ ਖਬਰ ਹੁਣ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਇਸ ਖਬਰ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਕ ਗੈਂਗਸਟਰ ਦੀ ਮੌਤ ਹੋਈ ਹੈ ਜਿਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਾਂਦਾ ਹੈ ਇਸ ਗੈਂਗਸਟਰ ਦਾ ਨਾਮ ਕਰਨਵੀਰ ਸਿੰਘ ਗਰਚਾ ਦੱਸਿਆ ਜਾ ਰਿਹਾ ਹੈ
ਜੋ ਬ੍ਰਿਟਿਸ਼ ਕੋਲੰਬੀਆ ਵਿੱਚ ਰਹਿੰਦਾ ਸੀ ਜਿਸ ਨੂੰ ਕੋਲੰਬੀਆ ਦੇ ਵਿੱਚ ਹੀ ਗੋਲੀਆਂ ਨਾਲ ਭੁੰਨ ਕੇ ਉਸ ਦਾ ਕਤਲ ਕੀਤਾ ਕਰ ਦਿੱਤਾ ਜਾਂਦਾ ਹੈ ਹੁਣ ਬ੍ਰਿਟਿਸ਼ ਕੋਲੰਬੀਆ ਦੀ ਪੁਲਿਸ ਇਸ ਕਤਲ ਦੇ ਉਪਰ ਜਾਂਚ ਕਰ ਰਹੀ ਹੈ ਪੁਲਸ ਨੇ ਦੱਸਿਆ ਹੈ ਕਿ ਕਰਨਵੀਰ ਸਿੰਘ ਗਰਚਾ ਨੂੰ ਗੋਲੀਆ ਮਾਰ ਦਿੱਤੀਆਂ ਜਾਂਦੀਆਂ ਹਨ ਜਿਸ ਤੋਂ ਬਾਅਦ ਉਸ ਨੂੰ hospital ਦੇ ਵਿੱਚ ਦਾਖਲ ਕਰਵਾਇਆ ਜਾਂਦਾ ਹੈ ਪਰ ਹਸਪਤਾਲ ਅੰਦਰ ਜਾ ਕੇ ਕਰਨਵੀਰ ਸਿੰਘ ਗਰਚਾ ਦੀ ਮੌਤ ਹੋ ਜਾਂਦੀ ਹੈ ਪੁਲਿਸ ਦੇ ਵੱਲੋਂ ਦੱਸਿਆ ਜਾ ਰਿਹਾ ਹੈ
ਕਿ ਕਰਨਵੀਰ ਸਿੰਘ ਗਰਚਾ ਦੀ ਉਮਰ ਸਿਰਫ 25 ਸਾਲ ਸੀ ਹੁਣ ਇਹ ਖ਼ਬਰ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਤੇਜ਼ੀ ਦੇ ਵਾਇਰਲ ਹੋ ਰਹੀ ਹੈ ਤੇ ਲੋਕ ਇਸ ਵੀਡੀਓ ਦੇ ਉੱਪਰ ਤਰਾਂ ਤਰਾਂ ਦੇ ਕਮੈਂਟਸ ਵੀ ਕਰ ਰਹੇ ਹਨ ਲੋਕਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਹਾਦਸੇ ਅਤੇ ਘਟਨਾਵਾਂ ਇਸ ਦੇਸ਼ ਤੇ ਇਸ ਦੁਨੀਆਂ ਦੇ ਵਿਚ ਬਹੁਤ ਜਿਆਦਾ ਵਧ ਗਈਆਂ ਹਨ ਜਿਸ ਕਰਕੇ ਲੋਕ ਅਜਿਹੀਆਂ ਖ਼ਬਰਾਂ ਸੁਣ ਕੇ ਉਹ ਡਰ ਜਾਂਦੇ ਹਨ
ਸਰਕਾਰਾਂ ਨੂੰ ਚਾਹੀਦਾ ਹੈ ਕਿ ਵੱਧ ਰਹੀਆਂ ਅਜਿਹੀਆਂ ਘਟਨਾਵਾਂ ਤੇ ਰੋਕ ਲਾਉਣੀ ਚਾਹੀਦੀ ਹੈ ਲੋਕਾਂ ਦਾ ਕਹਿਣਾ ਹੈ ਕਿ ਵਧ ਰਹੀਆਂ ਅਜਿਹੀਆਂ ਘਟਨਾਵਾਂ ਦੇ ਨਾਲ ਨੌਜਵਾਨ ਮੁੰਡਿਆਂ ਦੀ ਮੌਤ ਹੋ ਰਹੀ ਹੈ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓਜ਼ ਅਤੇ ਜਾਣਕਾਰੀ ਅਸੀਂ ਤੁਹਾਡੇ ਲੈ ਕੇ ਆਉਂਦੇ ਹਾਂ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਚੰਗੀ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕਮੈਂਟ ਜਰੂਰ ਕਰੋ ਤੇ ਸਾਡੇ ਪੇਜ ਨੂੰ ਫੋਲੋ ਜਰੂਰ ਕਰੋ ਧੰਨਵਾਦ ਜੀ

No comments