ਪਹਾੜੀ ਇਲਾਕਿਆਂ ਦੇ ਵਿੱਚ ਪੈ ਰਹੇ ਲਗਾਤਾਰ ਮੀਂਹ ਦੇ ਕਾਰਨ ਪੰਜਾਬ ਦੇ ਵਿੱਚ ਹੜ੍ਹ ਆ ਚੁੱਕੇ ਹਨ ਜਿਸ ਦੇ ਕਾਰਨ ਪੰਜਾਬ ਦੇ ਚਾਰੇ ਪਾਸੇ ਪਾਣੀ ਹੀ ਪਾਣੀ ਹੋ ਚੁੱਕਿਆ ਹੈ ਪੰਜਾਬ ਦੇ ਵਿੱਚ ਹੜ ਆਉਣ ਦੇ ਕਾਰਨ ਪੰਜਾਬ ਦੇ ਲੋਕ ਬਹੁਤ ਜਿਆਦਾ ਮੁਸੀਬਤਾਂ ਵਿੱਚ ਫਸ ਗਏ ਹਨ ਪੰਜਾਬ ਦੇ ਲੋਕਾਂ ਦਾ ਬਹੁਤ ਵੱਡਾ ਨੁਕਸਾਨ ਹੋ ਚੁੱਕਿਆ ਹੈ ਜਿਸ ਨੂੰ ਭਰਨ ਦੇ ਵਿੱਚ ਬਹੁਤ ਜ਼ਿਆਦਾ ਟਾਈਮ ਲੱਗੇਗਾ ਪੰਜਾਬ ਦੇ ਵਿੱਚ ਹੜਾਂ ਦਾ ਪਾਣੀ ਕੁੱਝ ਘਟਿਆ ਹੀ ਸੀ ਪਰ ਹੁਣ ਇੱਕ ਖ਼ਬਰ ਨਿਕਲ ਕੇ ਆ
ਰਹੀ ਹੈ ਕੀ ਹੁਣ ਦੁਬਾਰਾ ਤੋਂ ਪੰਜਾਬ ਦੇ ਪਾਣੀ ਛੱਡਿਆ ਜਾ ਰਿਹਾ ਹੈ ਖਬਰ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਪਾਣੀ ਪੋਂਗ਼ ਡੈਮ ਤੋਂ ਛੱਡਿਆ ਜਾਣਾ ਹੈ ਪਹਾੜੀ ਇਲਾਕਿਆਂ ਦੇ ਵਿਚ ਲਗਾਤਾਰ ਮੀਂਹ ਪੈਣ ਦੇ ਕਾਰਨ ਪੋਂਗ ਡੈਮ ਲੇਬਲ ਬਹੁਤ ਉੱਚਾ ਹੋ ਚੁੱਕਾ ਸੀ ਖ਼ਬਰ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੋਂਗ ਡੈਮ ਦੀ ਪਾਣੀ ਸੰਭਾਲਣ ਦੀ ਸਮਰਥਾ 1410 ਫੁੱਟ ਹੈ ਪਰ ਹੁਣ ਪੋਂਗ ਡੈਮ ਦੇ ਵਿੱਚ ਪਾਣੀ ਦਾ ਪੱਧਰ
1367 ਫੁੱਟ ਤਕ ਜਾ ਚੁੱਕਿਆ ਹੈ ਜਿਸ ਕਰਕੇ ਹੁਣ ਪੌਂਡ ਡੈਮ ਦੇ ਵਿੱਚੋ 22300 ਕਿਉਸਕ ਪਾਣੀ ਛੱਡਿਆ ਜਾਵੇਗਾ ਇਸ ਖਬਰ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ BBMB ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਇਸ ਖਬਰ ਦੇ ਵਿਚ ਦੱਸਿਆ ਜਾ ਰਿਹਾ ਹੈ ਕੀ ਇਹ ਪਾਣੀ ਸ਼ਾਮ ਤੱਕ ਪੰਜਾਬ ਦੇ ਵਿੱਚ ਪਹੁੰਚ ਸਕਦਾ ਹੈ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ
ਹੈ ਹੁਣ ਇਹ ਖਬਰ ਸੋਸ਼ਲ ਮੀਡੀਆ ਦੇ ਉੱਤੇ ਕਾਫੀ ਜ਼ਿਆਦਾ ਵਾਇਰਲ ਕੀਤੀ ਜਾ ਰਹੀ ਹੈ ਅਤੇ ਲੋਕ ਇਸ ਵੀਡੀਓ ਦੇ ਉੱਪਰ ਬਹੁਤ ਜ਼ਿਆਦਾ ਕਮੈਂਟ ਵੀ ਕਰ ਰਹੇ ਹਨ ਇਸ ਤਰਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓ ਅਤੇ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਾਂ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕਮੈਂਟ ਜ਼ਰੂਰ ਕਰੋ ਅਤੇ ਸਾਡੇ ਪੇਜ ਨੂੰ ਫੌਲੋ ਜ਼ਰੂਰ ਕਰੋ ਧੰਨਵਾਦ ਜੀ
No comments