ਵੱਡੀ ਖਬਰ ਲੁਧਿਆਣਾ ਦੇ ਵਿੱਚ ਤਿੰਨ ਜੀਆ ਦਾ ਕਤਲ
ਸੋਸ਼ਲ ਮੀਡੀਆ ਦੇ ਉਤੇ ਬਹੁਤ ਸਾਰੀਆਂ ਘਟਨਾਵਾਂ ਅਤੇ ਹਾਦਸੇ ਦੀਆਂ ਵੀਡੀਓਜ਼ ਅਕਸਰ ਹੀ ਆਉਂਦੀਆਂ ਰਹੀਆਂ ਹਨ ਕੁਝ ਘਟਨਾਵਾਂ ਜਹੀਆਂ ਹੁੰਦੀਆਂ ਨੇ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅਸੀਂ ਸਭ ਜਾਣਦੇ ਹੀ ਹਾਂ ਕਿ ਪੰਜਾਬ ਦੇ ਵਿੱਚ ਵਧ ਰਹੇ ਕਤਲ ਦੇ ਮਾਮਲੇ ਦਿਨੋਂ-ਦਿਨ ਵੱਧ ਦੇ ਜਾ ਰਹੇ ਹਨ ਇਸ ਤਰ੍ਹਾਂ ਦੀ ਇਕ ਵੀਡੀਓ ਸੋਸ਼ਲ ਮੀਡੀਆ ਦੇ ਉਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਇਸ ਖਬਰ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਇੱਕ ਸ਼ਹਿਰ ਲੁਧਿਆਣਾ ਦੇ ਵਿੱਚ ਤਿੰਨ ਜੀਆਂ ਦਾ ਕਤਲ ਕਰ ਦਿੱਤਾ ਗਿਆ ਹੈ
ਖਬਰ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਹਨਾਂ ਤਿੰਨ ਜੀਆਂ ਦੇ ਕਤਲ ਦਾ ਪਤਾ ਉਦੋ ਲੱਗਿਆ ਜਦੋਂ ਸਵੇਰੇ ਦੋਜੀ ਦੁੱਧ ਪਾਉਣ ਆਇਆ ਸੀ ਜਦੋਂ ਕੋਈ ਦੁੱਧ ਲੈਣ ਦੇ ਲਈ ਬਾਹਰ ਨਹੀਂ ਆਇਆ ਤਾਂ ਘਰ ਦਾ ਗੇਟ ਤੋੜ ਕੇ ਅੰਦਰ ਜਾਇਆ ਗਿਆ ਤਾਂ ਅੰਦਰ ਜਾ ਕੇ ਦੇਖਿਆ ਗਿਆ ਤਾਂ ਤਿੰਨ ਲਾਸ਼ਾਂ ਪਈਆਂ ਸਨ ਜਿਹਨਾਂ ਨੂੰ ਦੇਖ ਕੇ ਲੋਕ ਬਹੁਤ ਜ਼ਿਆਦਾ ਹੈਰਾਨ ਹੋ ਗਏ ਸਨ ਜਿਸ ਤੋਂ ਬਾਅਦ ਗਵਾਂਢੀਆਂ ਦੇ ਵੱਲੋਂ ਪੁਲਸ ਨੂੰ ਬੁਲਾਇਆ ਗਿਆ ਜਿਸ ਤੋਂ ਬਾਅਦ ਪੁਲਸ ਨੇ ਵੱਲੋਂ ਤਿੰਨ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ
ਅਤੇ ਹਸਪਤਾਲ ਦੇ ਵਿੱਚ ਇਸ ਨੂੰ ਪੋਸਟ ਮਾਰਟਮ ਲਈ ਭੇਜਿਆ ਗਿਆ ਹੈ ਪੁਲਸ ਦੇ ਵੱਲੋਂ ਦੱਸਿਆ ਗਿਆ ਹੈ ਕਿ ਇਨ੍ਹਾਂ ਤਿੰਨ ਜੀਆਂ ਦੀ ਉਮਰ 70 ਤੋਂ ਲੈਕੇ ਨੱਬੇ ਸਾਲ ਦੇ ਵਿਚਕਾਰ ਸੀ ਇਹ ਤਿੰਨੇ ਜੀਅ ਇੱਥੇ ਇਕੱਲੇ ਰਹਿੰਦੇ ਸਨ ਤੇ ਇਨ੍ਹਾਂ ਦੇ ਪੁੱਤ ਬਾਹਰ ਵਿਦੇਸ਼ਾਂ ਦੇ ਵਿੱਚ ਕੰਮ ਕਰਦੇ ਹਨ ਇਸ ਖਬਰ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਲੁਧਿਆਣੇ ਦੇ ਵਿੱਚ ਡੇਢ ਮਹੀਨੇ ਤੋਂ ਲੈਕੇ ਅਜਿਹੇ ਤਿੰਨ ਮਾਮਲੇ ਹਨ ਜਿਨ੍ਹਾਂ ਦੇ ਵਿਚ ਕਤਲ ਹੋ ਚੁੱਕਿਆ ਹੈ
ਤੇ ਹੁਣ ਇਸ ਮਾਮਲੇ ਦੀ ਜਾਂਚ ਪੁਲਿਸ ਦੇ ਵੱਲੋਂ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਜਾਂਚ ਦੇ ਲਈ ਉਥੋਂ ਦੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਕੀਤੀ ਜਾ ਰਹੀ ਹੈ ਹੁਣ ਇਹ ਖ਼ਬਰ ਸੋਸ਼ਲ ਮੀਡੀਆ ਦੇ ਉਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਤੇ ਲੋਕ ਇਸ ਵੀਡੀਓ ਦੇ ਉਪਰ ਤਰਾਂ ਤਰਾਂ ਦੇ ਕਮੈਂਟਸ ਕਰ ਰਹੇ ਹਨ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓਜ਼ ਅਤੇ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇ ਤੁਹਾਨੂੰ ਇਹ ਸਾਰੀ ਜਾਣਕਾਰੀ ਚੰਗੀ ਲੱਗੀ ਹੋਵੇ ਉਸਨੂੰ ਅੱਗੇ ਸੇਅਰ ਜਰੂਰ ਕਰੋ ਤੇ ਸਾਡੇ ਪੇਜ਼ ਨੂੰ ਫੌਲੋ ਕਰੋ ਧੰਨਵਾਦ ਜੀ

No comments