ਪੰਜਾਬ ਦੇ ਲੋਕ ਕਹਿੰਦੇ ਹਨ ਕਿ ਪੰਜਾਬ ਦੇ ਵਿੱਚ ਪੰਜ ਦਰਿਆ ਵਗਦੇ ਹਨ ਪਰ ਹੁਣ ਪੰਜਾਬ ਦੇ ਵਿੱਚ ਇੱਕ 6 ਦਰਿਆ ਨਸ਼ੇ ਦਾ ਵਗਣ ਲੱਗਿਆ ਹੈ ਜਿਸਦੇ ਕਰਕੇ ਪੰਜਾਬ ਦੇ ਲੋਕ ਬਹੁਤ ਜ਼ਿਆਦਾ ਹੈਰਾਨ ਅਤੇ ਮੁਸੀਬਤ ਵਿੱਚ ਹਨ ਨਸ਼ੇ ਦੇ ਕਾਰਣ ਪੰਜਾਬ ਦੇ ਨੌਜਵਾਨ ਗੱਭਰੂ ਹਰ ਰੋਜ਼ ਮੌਤ ਦੇ ਘਾਟ ਉਤਾਰ ਜਾਂਦੇ ਹਨ ਜਿਸਦੇ ਕਰਕੇ ਪੰਜਾਬ ਦੀ ਨੌਜਵਾਨੀ ਹੁਣ ਖ਼ਤਰੇ ਦੇ ਵਿੱਚ ਹੈ ਇਸ ਤਰ੍ਹਾਂ ਦੀ ਹੀ ਇੱਕ ਵੀਡੀਓ ਹੁਣ ਸੋਸ਼ਲ ਮੀਡੀਆ ਦੇ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ
ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਇੱਕ ਨੌਜਵਾਨ ਜੋ ਚਿੱਟਾ ਖਾਂਦਾ ਸੀ ਜਿਸ ਦੇ ਕਰਕੇ ਉਸਦੀ ਮੌਤ ਹੋ ਜਾਂਦੀ ਹੈ ਇਹ ਨੌਜਵਾਨ ਗੁਰੂ ਕੀ ਨਗਰੀ ਖਡੂਰ ਸਾਹਿਬ ਦਾ ਰਹਿਣ ਵਾਲਾ ਸੀ ਇਸ ਨੌਜਵਾਨ ਦਾ ਨਾਮ ਰਾਜਬੀਰ ਸਿੰਘ ਸੀ ਤੇ ਇਹ ਵਿਆਹ ਹੋਇਆ ਸੀ ਇਸ ਨੌਜਵਾਨ ਦੇ ਦੋ ਬੱਚੇ ਵੀ ਸਨ ਤੇ ਇਸ ਨੌਜਵਾਨ ਦੀ ਉਮਰ ਸਿਰਫ 27 ਸਾਲ ਦੀ ਇਸ ਨੌਜਵਾਨ ਨਸ਼ੇ ਦੀ ਓਵਰਡੋਜ ਕਾਰਨ ਇਸਦੀ ਮੌਤ ਹੋ ਜਾਂਦੀ ਹੈ
ਹੁਣ ਇਹ ਖਬਰ ਸੋਸ਼ਲ ਮੀਡੀਆ ਦੇ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ। ਤੇ ਲੋਕ ਇਸ ਵੀਡੀਓ ਦੇ ਉੱਪਰ ਕਮੈਂਟ ਵੀ ਕਰ ਰਹੇ ਹਨ ਕਮੈਂਟਾਂ ਦੇ ਵਿੱਚ ਲੋਕ ਕਹਿ ਰਹੇ ਹਨ ਕਿ ਪੰਜਾਬ ਦੇ ਵਿਚ ਨਸ਼ਾ ਵਧਦਾ ਹੀ ਜਾ ਰਿਹਾ ਹੈ। ਜਿਸਦੇ ਕਰਕੇ ਪੰਜਾਬ ਦੇ ਵਿੱਚ ਹਰ ਰੋਜ਼ ਬਹੁਤ ਸਾਰੇ ਨੌਜਵਾਨਾਂ ਦੀ ਮੌਤ ਹੁੰਦੀ ਹੈ ਕਮੈਂਟਾਂ ਦੇ ਵਿੱਚ ਲੋਕ ਇਹ ਵੀ ਲਿਖ ਰਹੇ
ਹਨ ਕਿ ਜੇ ਕੋਈ ਨੌਜਵਾਨ ਨਸ਼ਿਆਂ ਦੇ ਖਿਲਾਫ ਬੋਲਦਾ ਹੈ ਤਾਂ ਉਸ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓ ਤੇ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਾਂ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕਮੈਂਟ ਜ਼ਰੂਰ ਕਰੋ ਅਤੇ ਸਾਡੇ ਪੇਜ ਨੂੰ ਫੋਲੋ ਜ਼ਰੂਰ ਕਰੋ ਧੰਨਵਾਦ ਜੀ
No comments