ਕੁਝ ਘੰਟਿਆਂ ਤੱਕ ਪੰਜਾਬ ਦੇ ਇਨ੍ਹਾਂ ਪੰਜ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ
ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵਿੱਚ ਪੈ ਰਹੇ ਭਾਰੀ ਮੀਂਹ ਦੇ ਕਾਰਣ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਬਹੁਤ ਜ਼ਿਆਦਾ ਵੱਧ ਗਈਆਂ ਹਨ ਪੰਜਾਬ ਦੇ ਹਰ ਹਿੱਸੇ ਦੇ ਵਿੱਚ ਤੁਹਾਨੂੰ ਪਾਣੀ ਹੀ ਪਾਣੀ ਦੇਖਣ ਨੂੰ ਮਿਲ ਰਿਹਾ ਹੈ ਪੰਜਾਬ ਦੇ ਹਰ ਜ਼ਿਲ੍ਹੇ ਦੇ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ ਪੰਜਾਬ ਦੇ ਕਈ ਜ਼ਿਲ੍ਹੇ ਅਜਿਹੇ ਵੀ ਹਨ ਜਿਨ੍ਹਾਂ ਦੇ ਵਿੱਚ ਲੋਕਾਂ ਦੇ ਘਰਾਂ ਦੇ ਵਿੱਚ ਪਾਣੀ ਵੀ ਵੜ ਚੁੱਕਿਆ ਹੈ ਕਈ ਜ਼ਿਲ੍ਹਿਆਂ ਦੇ ਵਿੱਚ ਤਾਂ ਪੰਜ ਤੋਂ ਲੈ ਕੇ 6 ਫੁੱਟ ਤੱਕ ਦਾ ਤੱਕ ਪਾਣੀ ਹੋ ਚੁੱਕਿਆ ਹੈ ਹੁਣ ਇੱਕ ਹੋਰ
ਖ਼ਬਰ ਜੋ ਸੋਸ਼ਲ ਮੀਡਿਆ ਤੇ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ। ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਪੰਜ ਜ਼ਿਲਿਆਂ ਦੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਜਿਸਦੇ ਚਲਦਿਆਂ ਇਨ੍ਹਾਂ ਪੰਜ ਜ਼ਿਲ੍ਹਿਆਂ ਦੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਖਬਰ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਇਹਨਾਂ ਪੰਜ ਜ਼ਿਲਿਆਂ ਦੇ ਵਿੱਚ ਕੁਝ ਘੰਟਿਆਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਆਓ
ਤੁਹਾਨੂੰ ਦੱਸ ਦਈਏ ਕਿਹੜੇ ਕਿਹੜੇ ਹਨ ਇਹ ਪੰਜ ਜਿਲ੍ਹੇ ਇਹਨਾਂ ਪੰਜ ਜ਼ਿਲ੍ਹਿਆਂ ਦੇ ਨਾਮ ਹਨ ਫਿਰੋਜ਼ਪੁਰ ਮੋਗਾ ਸੰਗਰੂਰ ਬਰਨਾਲਾ ਤੇ ਮਾਨਸਾ ਪੰਜ ਜ਼ਿਲ੍ਹਿਆਂ ਦੇ ਵਿੱਚ ਮੌਸਮ ਵਿਭਾਗ ਦੇ ਵੱਲੋਂ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਹਨਾਂ ਪੰਜ ਜ਼ਿਲ੍ਹਿਆਂ ਦੇ ਵਿੱਚ ਕੁਝ ਘੰਟਿਆਂ ਤੱਕ ਭਾਰੀ ਮੀਂਹ ਪੈ ਸਕਦਾ ਹੈ ਜਿਸ ਦੇ ਚਲਦਿਆਂ ਪੰਜਾਬ ਦੇ ਲੋਕਾਂ ਨੂੰ ਹੁਣ ਚੌਕਸ ਰਹਿਣਾ ਚਾਹੀਦਾ ਹੈ। ਇਹ ਖਬਰ ਹੁਣ ਸੋਸ਼ਲ ਮੀਡੀਆ ਦੇ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ
ਹੈ ਤੇ ਲੋਕ ਇਸ ਵੀਡੀਓ ਦੇ ਉੱਪਰ ਬਹੁਤ ਜ਼ਿਆਦਾ ਕਮੈਂਟ ਵੀ ਕਰ ਰਹੇ ਹਨ ਭਾਰੀ ਮੀਂਹ ਦੇ ਕਾਰਨ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਬਹੁਤ ਜ਼ਿਆਦਾ ਵੱਧ ਗਈਆਂ ਹਨ। ਜਿਸ ਦੇ ਚਲਦੇ ਪੰਜਾਬ ਦੇ ਲੋਕਾਂ ਦੇ ਵਿੱਚ ਡਰ ਦਾ ਮਾਹੌਲ ਹੈ। ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓ ਅਤੇ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਾਂ। ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਤਾਂ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕਮੈਂਟ ਜ਼ਰੂਰ ਕਰੋ ਤੇ ਸਾਡੇ ਪੇਜ ਨੂੰ ਫੋਲੋ ਜਰੂਰ ਕਰੋ ਧੰਨਵਾਦ ਜੀ
No comments