ਪੰਜਾਬ ਦੇ ਵਿੱਚ ਵਧ ਰਹੇ ਨਸ਼ੇ ਦੇ ਕਾਰੋਬਾਰ ਨੇ ਪੰਜਾਬ ਦੇ ਬਹੁਤ ਸਾਰੇ ਮੁੰਡੇ ਕੁੜੀਆਂ ਜੋ ਨਸ਼ੇ ਦੀ ਦਲਦਲ ਦੇ ਵਿਚ ਫਸ ਚੁੱਕੇ ਹਨ ਜਿਸ ਕਾਰਨ ਪੰਜਾਬ ਦੇ ਬਹੁਤ ਸਾਰੇ ਮੁੰਡੇ ਕੁੜੀਆਂ ਹਰ ਰੋਜ਼ ਮਰ ਰਹੇ ਹਨ ਇਸ ਤਰ੍ਹਾਂ ਦੀ ਹੀ ਇੱਕ ਖ਼ਬਰ ਹੁਣ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਕ ਕਲਯੁਗੀ ਪੁੱਤ ਨੇ ਆਪਣੀ ਆਪਣੀ ਮਾਂ ਦਾ ਕਤਲ ਕਰ ਦਿੱਤਾ ਖਬਰ
ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਨੂੰ ਨਸ਼ੇ ਦੀ ਲੱਤ ਲੱਗੀ ਹੋਈ ਸੀ ਜਿਸ ਕਰਕੇ ਉਹ ਆਪਣੀ ਮਾਂ ਤੋਂ ਪੈਸੇ ਦੀ ਮੰਗ ਕਰਦਾ ਸੀ ਉਸ ਨੂੰ ਘਰੋ ਪੈਸੇ ਨਾ ਮਿਲਣ ਤੇ ਉਹ ਆਪਣੀ ਮਾਂ ਦੇ ਨਾਲ ਕੁੱਟਮਾਰ ਕਰਦਾ ਸੀ ਪਹਿਲਾਂ ਵੀ ਇਹ ਨੌਜਵਾਨ ਇਸ ਤਰ੍ਹਾਂ ਬਹੁਤ ਵਾਰੀ ਕਰ ਚੁੱਕਿਆ ਸੀ ਇਸ ਵਾਰ ਵੀ ਨੌਜਵਾਨ ਪੈਸੇ ਦੀ ਮੰਗ ਕਰ ਰਿਹਾ ਸੀ ਪਰ ਪੈਸੇ ਨਾ ਮਿਲਣ ਤੇ ਇਸ ਨੇ ਆਪਣੀ ਮਾਂ ਦਾ ਕਤਲ ਕਰ ਦਿੱਤਾ ਇਹ ਖਬਰ ਬਟਾਲਾ ਦੇ ਇੱਕ ਪਿੰਡ ਦੱਸੀ ਜਾ ਰਹੀ ਹੈ ਕਤਲ
ਕਰਨ ਤੋਂ ਬਾਅਦ ਇਹ ਨੌਜਵਾਨ ਮੌਕੇ ਤੋਂ ਫਰਾਰ ਹੋ ਜਾਂਦਾ ਹੈ ਨੌਜਵਾਨ ਦੇ ਕਤਲ ਕਰਨ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚ ਜਾਂਦੀ ਹੈ ਜਿਸ ਤੋਂ ਬਾਅਦ ਪੁਲਿਸ ਇਸ ਮਾਮਲੇ ਦੀ ਕਾਰਵਾਈ ਕਰ ਰਹੀ ਹੈ ਪੁਲਿਸ ਨੇ ਇਸ ਨੌਜਵਾਨ ਦੇ ਭਰਾ ਅਤੇ ਉਸਦੀ ਭੈਣ ਦੇ ਬਿਆਨ ਲੈ ਲਏ ਹਨ ਉਹਨਾਂ ਨੇ ਦੱਸਿਆ ਕਿ ਇਹ ਪਹਿਲਾਂ ਤੋਂ ਹੀ ਸਾਡੀ ਮਾਂ ਦੇ ਨਾਲ ਕੁੱਟ ਮਾਰ ਕਰਦਾ ਸੀ ਤੇ ਉਸ ਤੋਂ ਪੈਸੇ ਦੀ ਮੰਗ ਕਰਦਾ ਸੀ ਹੁਣ ਇਹ ਖਬਰ ਸੋਸ਼ਲ ਮੀਡੀਆ ਦੇ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਅਤੇ
ਲੋਕ ਇਸ ਉੱਪਰ ਕਾਫੀ ਜ਼ਿਆਦਾ ਕਮੈਂਟ ਵੀ ਕਰ ਰਹੇ ਹਨ ਕਮੈਂਟਾਂ ਦੇ ਵਿੱਚ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਨਸ਼ੇ ਦੇ ਕਾਰੋਬਾਰ ਨੂੰ ਜਲਦ ਤੋਂ ਜਲਦ ਬੰਦ ਕਰਨਾ ਚਾਹੀਦਾ ਹੈ ਤਾਂ ਜੋ ਪੰਜਾਬ ਦੀ ਨੌਜਵਾਨੀ ਬਚ ਸਕੇ ਇਸ ਤਰਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓ ਅਤੇ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਾਂ। ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਸ਼ੇਅਰ ਅਤੇ ਕਮੈਂਟ ਜਰੂਰ ਕਰੋ ਅਤੇ ਸਾਡੇ ਪੇਜ ਨੂੰ ਫੋਲੋ ਜ਼ਰੂਰ ਕਰੋ ਧੰਨਵਾਦ ਜੀ
No comments