ਖੜ੍ਹੀ ਲਗਜ਼ਰੀ ਗੱਡੀ ਦੇ ਵਿੱਚ ਲੱਗ ਗਈ ਦੇਖੋ ਮੋਕੇ ਦੀਆਂ ਤਸਵੀਰਾਂ
ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਹੈ ਜਿਥੇ ਹਰ ਰੋਜ਼ ਸਾਨੂੰ ਬਹੁਤ ਸਾਰੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਹੈਰਾਨ ਹੋ ਜਾਂਦੇ ਹਾਂ ਸੋਸ਼ਲ ਮੀਡੀਆ ਪਲੇਟਫਾਰਮ ਦੇ ਉੱਤੇ ਸਾਨੂੰ ਬਹੁਤ ਸਾਰੇ ਹਾਦਸੇ ਤੇ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ ਇਸ ਤਰ੍ਹਾਂ ਦੀ ਹੀ ਇਕ ਵੀਡੀਓ ਸੋਸ਼ਲ ਮੀਡੀਆ ਦੇ ਉਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਜਿਸ ਵਿਚ ਇੱਕ ਗੱਡੀ ਨੂੰ ਅੱਗ ਲੱਗੀ ਹੈ
ਸੜਕ ਦੇ ਉੱਤੇ ਖੜੀ ਏਸ ਗੱਡੀ ਨੂੰ ਅਚਾਨਕ ਅੱਗ ਲੱਗ ਜਾਂਦੀ ਹੈ ਤੇ ਲੋਕ ਇਸ ਨੂੰ ਦੇਖ ਕੇ ਹੈਰਾਨ ਹੋ ਜਾਂਦੇ ਹਨ ਅਤੇ ਬਹੁਤ ਸਾਰੇ ਲੋਕ ਇਕੱਠੇ ਹੋ ਕੇ ਇਸ ਗੱਡੀ ਦੀ ਅੱਗ ਨੂੰ ਬੁਜਾਉਣ ਦੇ ਲਈ ਕੋਸ਼ਿਸ਼ਾਂ ਕਰਦੇ ਹਨ ਪਰ ਗੱਡੀ ਨੂੰ ਅੱਗ ਇੰਨੀ ਜ਼ਿਆਦਾ ਲੱਗ ਚੁੱਕੀ ਹੁੰਦੀ ਹੈ ਕਿ ਲੋਕਾਂ ਕੋਲੋਂ ਇਸ ਨੂੰ ਨਹੀਂ ਬੁਝਾਇਆ ਜਾਂਦਾ ਜਿਸ ਤੋਂ ਬਾਅਦ ਫਾਇਰ ਬਗਰੇਡ ਨੂੰ ਬੁਲਾ ਕੇ ਇਸ ਗੱਡੀ ਦੀ ਅੱਗ ਦੇ ਉੱਪਰ ਕਾਬੂ ਪਾ ਲਿਆ ਜਾਂਦਾ ਹੈ ਇਹ ਖਬਰ ਸੰਗਰੂਰ ਦੀ ਦੱਸੀ ਜਾ ਰਹੀ ਹੈ
ਜਿਥੇ ਇਕ ਅਚਾਨਕ ਗੱਡੀ ਨੂੰ ਅੱਗ ਲੱਗ ਜਾਦੀ ਹੈ ਇਹ ਵੀਡੀਓ ਅਤੇ ਖਬਰ ਹੁਣ ਸੋਸ਼ਲ ਮੀਡੀਆ ਦੇ ਉਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਤੇ ਲੋਕ ਇਸ ਵੀਡੀਓ ਦੇ ਉੱਪਰ ਤਰਾਂ ਤਰਾਂ ਦੇ ਕੁਮੈਂਟ ਵੀ ਕਰ ਰਹੇ ਹਨ ਕੁਮੈਂਟਾਂ ਦੇ ਵਿੱਚ ਲੁਕੀ ਇਹ ਲਿਖ ਰਹੇ ਹਨ ਕਿ ਸਾਨੂੰ ਇਸ ਤਰ੍ਹਾਂ ਦੇ ਹਾਦਸਿਆਂ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਸ ਤਰ੍ਹਾਂ ਦੇ ਹਾਦਸੇ ਬਹੁਤ ਜ਼ਿਆਦਾ ਹੋ ਰਹੇ ਹਨ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਗੱਡੀਆਂ ਹਨ ਜਿਸ ਵਿੱਚ ਅਚਾਨਕ ਅੱਗ ਲੱਗ ਜਾਂਦੀ ਹੈ
ਕੁਝ ਅਜਿਹੀਆਂ ਵੀ ਹੁੰਦੀਆਂ ਹਨ ਜਿਨ੍ਹਾਂ ਦੇ ਵਿੱਚ ਚੱਲਦੇ ਹੀ ਅੱਗ ਲੱਗ ਜਾਂਦੀ ਹੈ ਜਿਸ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਗਈ ਹੈ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਖ਼ਬਰਾਂ ਅਤੇ ਵੀਡੀਓਜ਼ ਅਤੇ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਾਂ ਇਹ ਸਾਡੀ ਜਾਣਕਾਰੀ ਚੰਗੀ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕੁਮੈਂਟ ਜ਼ਰੂਰ ਕਰੋ ਤੇ ਸਾਡੇ ਪੇਜ਼ ਨੂੰ ਫੌਲੋ ਜਰੂਰ ਕਰੋ ਧੰਨਵਾਦ ਜੀ
No comments