ਸਿੱਧੂ ਮੂਸੇਵਾਲੇ ਨੂੰ ਮਾਰਨ ਵਾਲੇ ਗੈਂਗਸਟਰ ਦਾ ਹੋਇਆ ਐਨਕਾਊਂਟਰ ਦੇਖੋ ਤਸਵੀਰਾਂ
ਅਸੀਂ ਸਭ ਜਾਣਦੇ ਹੀ ਹਾਂ ਕਿ ਸਿੱਧੂ ਮੂਸੇ ਵਾਲਾ ਦੀ ਮੌਤ ਹੋਈ ਨੂੰ 1 ਸਾਲ ਤੋਂ ਉੱਪਰ ਹੋ ਚੁੱਕਿਆ ਹੈ। ਪਰ ਹਾਲੇ ਤੱਕ ਵੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਕੋਈ ਵੀ ਇਨਸਾਫ਼ ਨਹੀਂ ਮਿਲਿਆ ਪਰ ਸਿੱਧੂ ਮੂਸੇ ਵਾਲਾ ਦੇ ਮਾਂ-ਬਾਪ ਆਪਣੇ ਪੁੱਤ ਨੂੰ ਇਨਸਾਫ ਦਵਾਉਣ ਦੇ ਲਈ ਹਰ ਇੱਕ ਜਤਨ ਕਰ ਰਹੇ ਹਨ ਸਿੱਧੂ ਮੂਸੇਵਾਲਾ ਦੇ ਮਾਂ ਬਾਪ ਦਾ ਕਹਿਣਾ ਹੈ ਕਿ ਜਿਨ੍ਹਾਂ ਨੇ ਸਿੱਧੂ ਮੁਸੇਵਾਲਾ ਨੂੰ ਮਾਰਿਆ ਹੈ ਉਹ ਖੁੱਲ੍ਹੇ ਸੜਕਾਂ ਤੇ ਘੁੰਮ ਰਹੇ ਹਨ ਪਰ ਹੁਣ ਇੱਕ ਖ਼ਬਰ ਜੋ ਸੋਸ਼ਲ ਮੀਡਿਆ ਦੇ ਉੱਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿੱਚ ਦੱਸਿਆ ਜਾ ਰਿਹਾ ਹੈ
ਕਿ ਪ੍ਰੀਅ ਵਰਤ ਫੌਜੀ ਦਾ ਭਰਾ ਛੋਟਾ ਭਰਾ ਜਿਸ ਨੂੰ ਪੁਲਸ ਐਨਕਾਊਂਟਰ ਦੇ ਵਿੱਚ ਮਾਰ ਦਿੱਤਾ ਗਿਆ ਹੈ ਹੁਣ ਇਹ ਖ਼ਬਰ ਸੋਸ਼ਲ ਮੀਡੀਆ ਦੇ ਉੱਤੇ ਕਾਫ਼ੀ ਵਾਇਰਲ ਹੋ ਰਹੀ ਹੈ ਇਹ ਖ਼ਬਰ ਸੋਹਣੀ ਪੰਥ ਦੀ ਦੱਸੀ ਜਾ ਰਹੀ ਹੈ ਜਿੱਥੇ ਪ੍ਰਿਆ ਵਰਤ ਫੌਜੀ ਦੇ ਛੋਟੇ ਭਰਾ ਦਾ ਇਨਕਾਊਂਟਰ ਹੋਇਆ ਹੈ ਖਬਰ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਇਹਨਾਂ ਦੇ ਬਾਰੇ ਗੁਪਤ ਸੂਚਨਾ ਮਿਲੀ ਸੀ ਜਿਸ ਦੇ ਅਧਾਰ ਤੇ ਇਨ੍ਹਾਂ ਨੂੰ ਘੇਰਾ ਪਾਇਆ ਗਿਆ ਘੇਰਾ ਪਾਉਣ ਤੋਂ ਬਾਅਦ ਪੁਲਸ ਅਤੇ ਗੈਸਾਂ ਦੇ ਵਿਚਾਲੇ ਗੋਲੀਬਾਰੀ ਹੋਈ ਜਾਂਦੀ ਹੈ
ਜਿਸ ਦੇ ਚਲਦਿਆਂ ਪ੍ਰਿਆ ਵਰਤ ਫੌਜੀ ਦੇ ਛੋਟੇ ਭਰਾ ਦੀ ਮੌਤ ਹੋ ਜਾਂਦੀ ਹੈ ਅਤੇ ਇਨ੍ਹਾਂ ਦੇ ਵਿੱਚੋਂ ਇੱਕ ਨੂੰ ਗੋਲੀ ਲੱਗਣ ਦੇ ਕਾਰਨ ਜ਼ਖਮੀ ਹੋ ਜਾਂਦਾ ਹੈ ਅਤੇ ਇਨ੍ਹਾਂ ਦੇ ਵਿੱਚੋਂ ਇੱਕ ਹੈ ਗੈਂਗਸਟਰ ਜੋ ਭੱਜ ਕੇ ਫਰਾਰ ਹੋ ਜਾਂਦਾ ਹੈ ਹੋਣ ਪਰੀਆਂ ਵਰਤ ਫੌਜੀ ਦੇ ਛੋਟੇ ਭਰਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਜਿਸ ਗੈਂਗਸਟਰ ਨੂੰ ਗੋਲੀ ਲੱਗੀ ਸੀ ਉਸਨੂੰ ਹਿਰਾਸਤ ਵਿੱਚ ਲੈ ਕੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਹੁਣ ਇਹ ਖ਼ਬਰ ਸੋਸ਼ਲ ਮੀਡੀਆ ਦੇ ਉਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ
ਤੇ ਲੋਕ ਇਸ ਵੀਡੀਓ ਦੇ ਉੱਪਰ ਤਰਾਂ ਤਰਾਂ ਦੇ ਕਮੈਂਟਸ ਵੀ ਕਰ ਰਹੇ ਹਨ ਤੇ ਲੋਕ ਕਮੈਂਟਸ ਦੇ ਵਿੱਚ ਲਿਖ ਰਹੇ ਹਨ ਕਿ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਜਲਦ ਤੋ ਜਲਦ ਸਜਾ ਮਿਲਣੀ ਚਾਹੀਦੀ ਹੈ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓ ਅਤੇ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਾਂ। ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਤਾਂ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਤੇ ਕੁਮੈਂਟ ਜਰੂਰ ਕਰੋ ਜੀ ਤੇ ਸਾਡੇ ਪੇਜ਼ ਨੂੰ ਫੋਲੋ ਕਰੋ ਧੰਨਵਾਦ ਜੀ

No comments