ਪਿੰਡ ਦੀ ਕੁੜੀ ਨੇ ਪਿੰਡ ਦੇ ਮੁੰਡੇ ਨਾਲ ਕਰਵਾਈ ਸੀ ਲਵ ਮੈਰਿਜ ਪਰ ਕੁੜੀ ਦੇ ਪਰਿਵਾਰ ਵੱਲੋਂ ਮੁੰਡੇ ਦਾ ਕਤਲ
ਪੰਜਾਬ ਦੇ ਵਿੱਚ ਵੱਧ ਰਹੀਆਂ ਘਟਨਾਵਾਂ ਲੋਕਾਂ ਦੇ ਲਈ ਇੱਕ ਚਿੰਤਾ ਦਾ ਵਿਸ਼ਾ ਬਣ ਚੁੱਕੀਆਂ ਹਨ ਕਿਉਂਕਿ ਸਾਨੂੰ ਸੋਸ਼ਲ ਮੀਡੀਆ ਦੇ ਉੱਤੇ ਹਰ ਰੋਜ਼ ਇੱਕ ਤੋਂ ਇੱਕ ਨਵੀਂ ਘਟਨਾ ਦੇਖਣ ਨੂੰ ਮਿਲਦੀ ਹੈ ਕਿਉਂਕਿ ਪੰਜਾਬ ਦੇ ਵਿੱਚ ਲੁੱਟਾਂ ਖੋਹਾਂ ਕਤਲ ਦੇ ਮਾਮਲੇ ਬਹੁਤ ਜ਼ਿਆਦਾ ਦੇਖਣ ਨੂੰ ਮਿਲ ਰਹੇ ਹਨ ਇਸ ਕਰਕੇ ਲੋਕਾਂ ਦੇ ਵਿੱਚ ਇੱਕ ਡਰ ਬਣ ਚੁੱਕਿਆ ਇਸ ਤਰ੍ਹਾਂ ਦੀ ਹੀ ਇੱਕ ਖ਼ਬਰ ਹੁਣ ਸੋਸ਼ਲ ਮੀਡੀਆ ਦੇ ਉੱਤੇ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀ ਹੈ। ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਕ
ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ ਇਸ ਖਬਰ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਦਾ ਇੱਕ ਕੁੜੀ ਦੇ ਨਾਲ ਪ੍ਰੇਮ ਸੰਬੰਧ ਸਨ ਜਿਸ ਦੇ ਚਲਦਿਆਂ ਕੁੜੀ ਦੇ ਪਰਿਵਾਰ ਨੇ ਇਸ ਨੌਜਵਾਨ ਦਾ ਕਤਲ ਕਰ ਦਿੱਤਾ। ਇਸ ਨੌਜਵਾਨ ਦਾ ਨਾਮ ਗੁਰ ਇਕਬਾਲ ਸਿੰਘ ਦੱਸਿਆ ਜਾ ਰਿਹਾ ਹੈ ਇਸ ਖਬਰ ਦੇ ਵਿਚ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਮੁੰਡਾ ਤੇ ਕੁੜੀ ਇੱਕੋ ਪਿੰਡ ਦੇ ਸਨ। ਜਿਹਨਾਂ ਨੇ ਭੱਜ ਕੇ ਵਿਆਹ ਕਰਵਾ ਲਿਆ ਸੀ ਵਿਆਹ ਕਰਵਾਉਣ ਤੋਂ ਬਾਅਦ ਕੁੜੀ ਦੇ
ਘਰਦਿਆਂ ਨੇ ਕੁੜੀ ਨੂੰ ਆਪਣੇ ਘਰੇ ਰੱਖ ਲਿਆ ਸੀ ਜਿਸ ਤੋਂ ਬਾਅਦ ਇਹ ਕੁੜੀ ਮੁੰਡੇ ਨੂੰ ਫੋਨ ਕਰਕੇ ਬੁਲਾਉਂਦੀ ਰਹਿੰਦੀ ਸੀ ਜਿਸ ਤੋਂ ਬਾਅਦ ਇੱਕ ਦਿਨ ਜਦੋਂ ਇਹ ਕੁੜੀ ਇਸ ਮੁੰਡੇ ਨੂੰ ਫੋਨ ਕਰਕੇ ਆਪਣੇ ਘਰੇ ਬੁਲਾ ਲੈਂਦੀ ਹੈ ਤਾਂ ਉਸਦੇ ਘਰ ਦੇ ਮੁੰਡੇ ਨੂੰ ਬੰਨ੍ਹ ਕੇ ਪਹਿਲਾਂ ਤਾਂ ਉਸ ਦੀ ਕੁੱਟਮਾਰ ਕਰਦੇ ਹਨ ਅਤੇ ਉਸ ਤੋਂ ਬਾਅਦ ਉਸ ਮੁੰਡੇ ਨੂੰ ਮੌਤ ਦੇ ਘਾਟ ਉਤਾਰ ਦਿੰਦੇ ਹਨ ਇਸ ਤੋਂ ਬਾਅਦ ਮੁੰਡੇ ਦੇ ਘਰਦਿਆਂ ਨੂੰ ਦੱਸਿਆ ਜਾਂਦਾ ਹੈ ਮੁੰਡੇ ਦੇ ਘਰ ਦੇ ਪੁਲਸ ਕੋਲ ਜਾ ਕੇ ਰਿਪੋਰਟ ਲਿਖਵਾਉਂਦੇ ਹ
ਨ ਇਸ ਤੋਂ ਬਾਅਦ ਇਸ ਕਤਲ ਕੇਸ ਦੀ ਪੂਰੀ ਕਾਰਵਾਈ ਪੁਲਿਸ ਵੱਲੋਂ ਕੀਤੀ ਜਾਂਦੀ ਹੈ। ਹੁਣ ਇਹ ਖ਼ਬਰ ਸੋਸ਼ਲ ਮੀਡੀਆ ਦੇ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ। ਅਤੇ ਲੋਕ ਇਸ ਵੀਡੀਓ ਦੇ ਉੱਪਰ ਤਰ੍ਹਾਂ ਦੇ ਕਮੈਂਟ ਵੀ ਕਰ ਰਹੇ ਹਨ ਕਮੈਂਟਾਂ ਦੇ ਵਿੱਚ ਲੋਕ ਇਹ ਵੀ ਲਿਖ ਰਹੇ ਹਨ ਕਿ ਬਹੁਤ ਸਾਰੇ ਮੁੰਡੇ ਕੁੜੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਖ਼ਬਰਾਂ ਤੇ ਵੀਡੀਓ ਅਸੀਂ ਲੈਕੇ ਆਉਂਦੇ ਰਹਿੰਦੇ ਹਾਂ, ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਸ਼ੇਅਰ ਅਤੇ ਕਮੈਂਟ ਜ਼ਰੂਰ ਕਰੋ ਅਤੇ ਸਾਡੇ ਪੇਜ ਨੂੰ ਫੋਲੋ ਜਰੂਰ ਕਰੋ। ਧੰਨਵਾਦ ਜੀ।
No comments