ਇੱਕ ਖ਼ਬਰ ਜੋ ਸੋਸ਼ਲ ਮੀਡੀਆ ਤੇ ਹੁਣ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਇਹ ਖਬਰ 2024 ਦੇ ਵਿੱਚ ਆਉਣ ਵਾਲੀਆਂ ਵੋਟਾਂ ਨੂੰ ਲੈ ਕੇ ਹੈ ਇਸ ਖਬਰ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ 2024 ਦੇ ਵਿੱਚ ਹੋਣ ਵਾਲੀਆਂ ਸੰਸਦੀ ਵੋਟਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚਣੌਤੀ ਦੇਣ ਲਈ ਦੋ ਦਰਜਨ ਤੋਂ ਵੱਧ ਪਾਰਟੀਆਂ ਨੇ ਗੱਠਜੋੜ ਕੀਤਾ ਹੈ ਇਹਨਾਂ ਪਾਰਟੀਆਂ ਨੇ ਇਸ ਗੱਠਜੋੜ ਦਾ ਨਾਮ INDIA ਰੱਖਿਆ ਹੈ ਇਹਨਾਂ ਪਾਰਟੀਆਂ ਨੇ ਗੱਠਜੋੜ ਦੇ ਦੌਰਾਨ ਇੱਕ ਬਿਆਨ ਦਿੱਤਾ ਕਿ ਭਾਰਤੀ ਜਨਤਾ ਪਾਰਟੀ ਗਣਤੰਤਰ ਦੇ ਚਲਿੱਤਰ ਉੱਪਰ ਹਮਲਾ ਕਰ ਰਹੀ ਹੈ
ਇਹਨਾਂ ਪਾਰਟੀਆਂ ਨੇ ਇਹ ਗੱਲ ਵੀ ਆਖੀ ਹੈ ਕਿ ਭਾਰਤ ਦੇ ਸੰਵਿਧਾਨ ਨੂੰ ਸੁਰੱਖਿਅਤ ਰੱਖਿਆ ਜਾਵੇਗਾ ਕਿਉਂਕਿ ਭਾਰਤੀ ਜਨਤਾ ਪਾਰਟੀ ਭਾਰਤ ਦੇ ਸੰਵਿਧਾਨ ਦੇ ਨਾਲ ਛੇੜਛਾੜ ਕਰ ਰਹੀ ਹੈ ਇਸ ਗੱਠਜੋੜ ਦੇ ਵਿੱਚ ਪਾਰਟੀਆਂ ਦਾ ਕਹਿਣਾ ਭਾਰਤ ਦੇ ਵਿੱਚ ਵਧ ਰਹੀ ਬੇਰੁਜ਼ਗਾਰੀ ਅਤੇ ਵੱਧ ਰਹੀਆਂ ਕੀਮਤਾਂ ਦੇ ਉੱਪਰ ਖਾਸ ਧਿਆਨ ਰੱਖਿਆ ਜਾਵੇਗਾ 2024 ਦੇ ਵਿੱਚ ਪੈਣ ਵਾਲੀਆਂ ਵੋਟਾਂ ਦੇ ਲਈ ਇਸ
ਗੱਠਜੋੜ ਦਾ ਨਾਮ ਇੰਡੀਆ ਰੱਖਿਆ ਗਿਆ ਹੈ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਨੇ ਇਸ ਗੱਠਜੋੜ ਦੀ ਆਲੋਚਨਾ ਕੀਤੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਭਾਰਤ ਨੂੰ ਇਹ ਨੈਸ਼ਨਲ ਪੱਧਰ ਤੇ ਬਦਨਾਮ ਕਰ ਰਹੇ ਹਨ ਪਰ ਹੁਣ ਭਾਰਤੀ ਜਨਤਾ ਪਾਰਟੀ ਅਤੇ ਕਹਿਣਾ ਹੈ ਕਿ ਉਹ ਆਪਣੇ ਪਰਿਓ ਬਾਹਰ ਨੂੰ ਬਚਾਉਣ ਦੀ ਕੋਸ਼ਿਸ਼ ਕਰਨਗੇ ਮੁੱਖ ਵਿਰੋਧੀ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਅਰਜੁਨ ਦਾ ਕਹਿਣਾ ਹੈ ਕਿ ਉਹ ਭਾਰਤੀ ਰਾਸ਼ਟਰੀ ਵਿਕਾਸ ਸਮਾਲਿਤ ਗਠਜੋੜ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜਣਗੇ।
ਸੰਸਦ ਦੇ 542 ਮੈਂਬਰੀ ਹੇਠਲੇ ਸਦਨ ਵਿੱਚ ਭਾਜਪਾ ਦੀਆਂ 301 ਸੀਟਾਂ ਵਿੱਚੋਂ ਅੱਧੇ ਤੋਂ ਵੀ ਘੱਟ ਹਨ।ਹਾਲਾਂਕਿ, ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਨੂੰ ਮਾਨਹਾਨੀ ਦੇ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਅਤੇ ਮਾਰਚ ਵਿੱਚ ਸੰਸਦ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਭਾਜਪਾ ਨੂੰ ਚੁਣੌਤੀ ਦੇਣ ਲਈ ਆਪਣੇ ਮਤਭੇਦਾਂ ਨੂੰ ਡੁੱਬਣ ਦੀ ਕੋਸ਼ਿਸ਼ ਕੀਤੀ ਹੈ। ਗਾਂਧੀ ਨੇ ਬੈਂਗਲੁਰੂ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਭਾਜਪਾ ਵਿਰੁੱਧ ਲੜਾਈ "ਭਾਰਤ ਦੇ ਵਿਚਾਰ ਦੀ ਰੱਖਿਆ, ਭਾਰਤੀ ਲੋਕਾਂ ਦੀ ਆਵਾਜ਼ ਦੀ ਰੱਖਿਆ" ਦੀ ਲੜਾਈ ਹੈ। ਭਾਰਤ ਦੇ ਬਿਆਨ ਵਿੱਚ ਇੱਕ ਮਜ਼ਬੂਤ ਅਰਥਵਿਵਸਥਾ ਬਣਾਉਣ ਅਤੇ ਭਾਜਪਾ ਵੱਲੋਂ ਭਾਰਤੀਆਂ 'ਤੇ ਕੀਤੇ ਜਾ ਰਹੇ ਅਤਿਆਚਾਰਾਂ ਨਾਲ ਲੜਨ ਦਾ ਜ਼ਿਕਰ ਕੀਤਾ ਗਿਆ ਹੈ।
ਹੁਣ ਇਹ ਖਬਰ ਸੋਸ਼ਲ ਮੀਡੀਆ ਦੇ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਅਤੇ ਲੋਕ ਇਸ ਖਬਰ ਦੇ ਉੱਪਰ ਕਾਫੀ ਜਿਆਦਾ ਧਿਆਨ ਵੀ ਦੇ ਰਹੇ ਹਨ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓ ਅਤੇ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਾਂ। ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕਮੈਂਟ ਜ਼ਰੂਰ ਕਰੋ ਅਤੇ ਸਾਡੇ ਪੇਜ ਨੂੰ ਫੋਲੋ ਜ਼ਰੂਰ ਕਰੋ ਧੰਨਵਾਦ ਜੀ।
No comments