PR ਵਾਲੇ ਰਿਸ਼ਤੇ ਹੀ ਰਿਸ਼ਤੇ ਦੇਖੋ ਵੀਡੀਓ
ਪੰਜਾਬ ਦੇ ਬਹੁਤ ਸਾਰੇ ਮੁੰਡੇ ਕੁੜੀਆਂ ਜੋ ਪੰਜਾਬ ਨੂੰ ਹੁਣ ਛੱਡ ਕੇ ਵਿਦੇਸ਼ਾਂ ਦੇ ਵਿੱਚ ਜਾ ਕੇ ਵੱਸਣ ਲੱਗ ਪਏ ਹਨ ਜਿਸ ਕਰਕੇ ਪੰਜਾਬ ਦੇ ਮੁੰਡੇ ਕੁੜੀਆਂ ਇੱਕ ਚੰਗੇ ਰਿਸ਼ਤੇ ਦੀ ਭਾਲ ਵਿੱਚ ਹੁੰਦੇ ਹਨ ਤਾਂ ਕੀ ਉਹ ਵਿਆਹ ਕਰਵਾ ਕੇ ਵਿਦੇਸ਼ ਵਿੱਚ ਜਾ ਕੇ ਇੱਕ ਚੰਗੀ ਜਿੰਦਗੀ ਜੀ ਸਕਣ ਪਰ ਪੰਜਾਬ ਦੇ ਵਿੱਚ ਕੁਝ ਅਜਿਹੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੀਆਂ ਕੁੜੀਆਂ ਬਾਹਰ ਜਾ ਕੇ ਮੁੰਡਿਆਂ ਨੂੰ ਛੱਡ ਜਾਂਦੀਆਂ ਹਨ ਜਿਸ ਦੇ ਚਲਦੇ ਪੰਜਾਬ ਦੇ ਵਿੱਚ ਅਜਿਹੀਆਂ
ਘਟਨਾਵਾਂ ਵੀ ਹੋ ਚੁੱਕੀਆਂ ਹਨ ਜਿਸ ਕਰਕੇ ਪੰਜਾਬ ਦੇ ਕਈ ਮੁੰਡਿਆਂ ਦੀ ਮੌਤ ਵੀ ਹੋ ਚੁੱਕੀ ਹੈ ਪਰ ਹੁਣ ਪੰਜਾਬ ਦੇ ਵਿੱਚ ਇੱਕ ਅਜਿਹਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜਿਸ ਦਾ ਨਾਮ ਵਿਚੋਲਾ ਹੈ ਇਸ ਪ੍ਰੋਗਰਾਮ ਦੇ ਵਿੱਚ ਤੁਹਾਨੂੰ ਵਧੀਆ ਤੋਂ ਵਧੀਆ ਰਿਸ਼ਤੇ ਮਿਲਦੇ ਹਨ ਇਸ ਪ੍ਰੋਗਰਾਮ ਦੇ ਦੌਰਾਨ ਤੁਹਾਨੂੰ ਦੱਸਿਆ ਜਾਂਦਾ ਹੈ ਕਿ ਏਥੇ ਵਿਦੇਸ਼ਾਂ ਦੇ ਵਿਚ ਰਹਿੰਦੇ ਮੁੰਡੇ ਕੁੜੀਆਂ ਦੇ ਰਿਸ਼ਤੇ ਵੀ ਕਰਵਾਏ ਜਾਂਦੇ ਹਨ ਅਤੇ ਜੋ ਮੁੰਡੇ ਕੁੜੀਆਂ ਪੰਜਾਬ ਦੇ ਵਿੱਚ ਰਹਿੰਦੇ ਹਨ ਉਹਨਾਂ ਦੇ ਰਿਸ਼ਤੇ ਵਿਦੇਸ਼ਾਂ
ਦੇ ਵਿਚ ਰਹਿੰਦੇ ਮੁੰਡੇ ਕੁੜੀਆਂ ਦੇ ਨਾਲ ਕਰਵਾਏ ਜਾਂਦੇ ਹਨ। ਇਸ ਪ੍ਰੋਗਰਾਮ ਦੇ ਵਿੱਚ ਦੱਸਿਆ ਜਾਂਦਾ ਹੈ ਕਿ ਤੁਹਾਨੂੰ ਰਿਸ਼ਤਾ ਕਰਵਾਉਣ ਤੋਂ ਪਹਿਲਾਂ ਪਰਿਵਾਰ ਦੀ ਪੂਰੀ ਡਿਟੇਲ ਦਿੱਤੀ ਜਾਂਦੀ ਹੈ ਅਤੇ ਪਰਿਵਾਰ ਦਾ ਪਰਸਨਲ ਨੰਬਰ ਵੀ ਮੁਹਈਆ ਕਰਵਾਇਆ ਜਾਂਦਾ ਹੈ। ਜਿਸ ਤੇ ਤੁਸੀਂ ਫੋਨ ਕਰਕੇ ਪਰਿਵਾਰ ਦੇ ਨਾਲ ਗੱਲ ਕਰਕੇ ਰਿਸਤੇ ਬਾਰੇ ਪੂਰੀ ਜਾਣਕਾਰੀ ਲੈ ਸਕਦੇ ਹੋ ਹੁਣ ਇਹ ਪ੍ਰੋਗਰਾਮ ਸੋਸ਼ਲ ਮੀਡੀਆ ਦੇ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਿਹਾ ਹੈ। ਜਿਸ ਦੇ ਉੱਤੇ ਲੋਕ ਕਾਫ਼ੀ
ਜਿਆਦਾ ਕਮੈਂਟ ਵੀ ਕਰ ਰਹੇ ਹਨ ਅਤੇ ਕਮੈਂਟਾਂ ਦੇ ਵਿੱਚ ਲੋਕਾਂ ਦਾ ਕਹਿਣਾ ਹੈ ਕਿ ਇਹ ਪ੍ਰੋਗਰਾਮ ਬਹੁਤ ਜ਼ਿਆਦਾ ਵਧੀਆ ਹੈ ਜਿਸ ਵਿੱਚ ਕੋਈ ਵੀ ਭੇਦਭਾਵ ਨਹੀਂ ਹੈ ਇਸ ਪ੍ਰੋਗਰਾਮ ਦੇ ਰਾਹੀਂ ਸਾਨੂੰ ਰਿਸ਼ਤਾ ਲੈਣ ਦੇ ਵਿੱਚ ਕੋਈ ਵੀ ਦਿੱਕਤ ਨਹੀਂ ਆਉਂਦੀ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਾਂ। ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕਮੈਂਟ ਜ਼ਰੂਰ ਕਰੋ ਤੇ ਸਾਡੇ ਪੇਜ ਨੂੰ ਫੋਲੋ ਜਰੂਰ ਕਰੋ ਧੰਨਵਾਦ ਜੀ।
No comments