ਪਹਾੜੀ ਇਲਾਕਿਆਂ ਦੇ ਵਿੱਚ ਪੈ ਰਹੇ ਲਗਾਤਾਰ ਮੀਂਹ ਦੇ ਕਾਰਨ ਪੰਜਾਬ ਦੇ ਵਿੱਚ ਹੜ ਨੇ ਤਬਾਹੀ ਮਚਾ ਰੱਖੀ ਹੈ ਪੰਜਾਬ ਦੇ ਚਾਰੇ ਪਾਸੇ ਪਾਣੀ ਹੀ ਪਾਣੀ ਹੋ ਚੁੱਕਿਆ ਹੈ ਜਿਸ ਦੇ ਕਾਰਨ ਪੰਜਾਬ ਦੇ ਬਹੁਤ ਸਾਰੇ ਸ਼ਹਿਰ ਅਤੇ ਪਿੰਡ ਡੁੱਬ ਚੁੱਕੇ ਹਨ ਲੋਕ ਆਪਣੇ ਘਰਾਂ ਤੋਂ ਬੇਘਰ ਹੋ ਚੁੱਕੇ ਹਨ ਜਿਨ੍ਹਾਂ ਦੇ ਰਹਿਣ ਦੇ ਲਈ ਹੁਣ ਕੋਈ ਵੀ ਬੰਦੋਬਸਤ ਨਹੀਂ ਹੈ ਇਸ ਤਰ੍ਹਾਂ ਦੀ ਹੀ ਇੱਕ ਖ਼ਬਰ ਹੁਣ ਸੋਸ਼ਲ ਮੀਡੀਆ ਦੇ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਇੱਕ ਪਿੰਡ ਜੋ ਕਿ ਹੁਣ ਬਿਲਕੁਲ ਡੁੱਬ ਚੁੱਕਿਆ ਹੈ ਇਸ ਪਿੰਡ ਦੇ ਵਿੱਚ ਰਹਿਣ ਵਾਲੇ ਲੋਕ ਬਿਲਕੁਲ ਬੇਘਰ ਹੋ ਚੁੱਕੇ ਹਨ
ਭਾਰਤ ਦੇਸ਼ ਦਾ ਇਹ ਪਿੰਡ ਜੋ ਭਾਰਤ ਅਤੇ ਪਾਕਿਸਤਾਨ ਦੀ ਸਰਹੱਦ ਤੇ ਸਥਿਤ ਹੈ ਖਬਰ ਦੇ ਵਿੱਚ ਇਸ ਪਿੰਡ ਦਾ ਨਾਮ ਕਲੂਬੁਲਾ ਹੈ ਖ਼ਬਰ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਹ ਭਾਰਤ ਦਾ ਪਹਿਲਾ ਪਿੰਡ ਹੈ ਇਸ ਪਿੰਡ ਦੇ ਵਿੱਚ ਪਾਣੀ ਦਾ ਪੱਧਰ ਦਿਨੋਂ-ਦਿਨ ਵਾਧਾ ਹੀ ਜਾ ਰਿਹਾ ਹੈ ਕਿਉਂਕਿ ਇਸ ਪਿੰਡ ਦੇ ਨਾਲ ਹੀ ਸਤਲੁਜ ਦਰਿਆ ਲੱਗਦਾ ਹੈ ਜਿਸ ਦੇ ਕਾਰਨ ਪਿੰਡ ਦੇ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ ਪਹਾੜੀ ਇਲਾਕੇ ਦੇ ਵਿੱਚ ਪੈ ਰਹੇ ਲਗਾਤਾਰ ਮੀਂਹ ਦੇ ਕਾਰਨ ਸਤਲੁਜ ਦਰਿਆ ਦਾ ਪਾਣੀ ਵੱਧ ਰਿਹਾ ਹੈ ਜਿਸ ਦੇ ਕਾਰਨ ਸਤਲੁਜ ਦਰਿਆ ਦੇ ਨਾਲ ਲੱਗਦੇ ਕਈ ਪਿੰਡਾਂ ਦੇ ਵਿੱਚ ਪਾਣੀ ਦਾ ਪੱਧਰ ਵੱਧ ਦਾ ਹੀ ਜਾ ਰਿਹਾ ਹੈ ਜਿਸ ਦੇ ਕਾਰਨ ਸਤਲੁਜ ਦਰਿਆ ਦੇ ਨਾਲ ਲੱਗਦੇ ਕਈ ਪਿੰਡ ਪਾਣੀ ਦੀ ਲਪੇਟ ਵਿੱਚ ਆ ਚੁੱਕੇ ਹਨ।
ਇਹਨਾਂ ਪਿੰਡਾਂ ਦੇ ਵਿੱਚ ਪਾਣੀ ਇੰਨਾ ਜਿਆਦਾ ਵੱਧ ਚੁੱਕਿਆ ਹੈ ਕਿ ਲੋਕਾਂ ਦੇ ਘਰ ਢਹਿਣੇ ਸ਼ੁਰੂ ਹੋ ਗਏ ਹਨ ਬਹੁਤ ਸਾਰੇ ਲੋਕਾਂ ਦੇ ਘਰ ਤਾਂ ਪਾਣੀ ਦੇ ਵਿੱਚ ਹੀ ਰੁੜ ਗਏ ਖ਼ਬਰ ਦੇ ਵਿੱਚ ਦੱਸਿਆ ਜਾ ਰਿਹਾ ਹੈ ਕੀ ਲੋਕਾਂ ਨੂੰ ਬਚਾਉਣ ਦੇ ਲਈ ਸਰਕਾਰ ਵੱਲੋਂ ਯਤਨ ਵੀ ਕੀਤੇ ਜਾ ਰਹੇ ਹਨ ਅਤੇ ਕਈ ਵੱਡੇ ਦਾਨੀ ਸੱਜਣਾਂ ਵੱਲੋਂ ਰਾਹਤ ਸਮੱਗਰੀ ਵੀ ਦਿੱਤੀ ਜਾ ਰਹੀ ਹੈ ਪਿੰਡਾਂ ਦੇ ਵਿੱਚ ਪਾਣੀ ਜ਼ਿਆਦਾ ਆਉਣ ਦੇ ਕਾਰਨ ਲੋਕਾਂ ਨੂੰ ਹੁਣ ਸਰਕਾਰੀ ਸਕੂਲਾਂ ਦੇ ਵਿੱਚ ਰਹਿਣਾ ਪੈ ਰਿਹਾ ਹੈ ਜਿਸ ਕਰਕੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹੁਣ ਪਿੰਡ ਦੇ ਕਈ ਲੋਕਾਂ ਕਰਕੇ ਹੜ੍ਹ ਦੇ ਪਾਣੀ ਵਿੱਚੋਂ ਬਾਹਰ ਕੱਢਿਆ ਜਾ ਰਿਹਾ ਹੈ
ਅਤੇ ਉਨ੍ਹਾਂ ਨੂੰ ਇੱਕ ਸੁਰੱਖਿਅਤ ਜਗ੍ਹਾ ਦੇ ਉੱਪਰ ਲਿਜਾਇਆ ਜਾ ਰਿਹਾ ਹੈ ਉਨ੍ਹਾਂ ਲੋਕਾਂ ਨੂੰ ਇੱਕ ਸੁਰੱਖਿਅਤ ਜਗ੍ਹਾ ਦੇ ਉੱਪਰ ਲਿਜਾ ਕੇ ਰਾਹਤ ਸਮੱਗਰੀ ਦੀ ਦਿੱਤੀ ਜਾ ਰਹੀ ਹੈ ਹੁਣ ਇਹ ਖਬਰ ਸੋਸ਼ਲ ਮੀਡੀਆ ਦੇ ਉੱਤੇ ਕਾਫੀ ਜ਼ਿਆਦਾ ਵਾਇਰਲ ਕੀਤੀ ਜਾ ਰਹੀ ਹੈ ਅਤੇ ਲੋਕ ਇਸ ਵੀਡੀਓ ਦੇ ਉੱਪਰ ਤਰਾਂ ਤਰਾਂ ਦੇ ਕਮੈਂਟ ਵੀ ਕਰ ਰਹੇ ਹਨ ਕੰਮੈਂਟ ਦੇ ਵਿੱਚ ਲੋਕਾਂ ਦਾ ਕਹਿਣਾ ਹੈ ਕਿ ਹੜ੍ਹ ਦੇ ਪਾਣੀ ਵਿੱਚ ਫਸੇ ਲੋਕਾਂ ਨੂੰ ਜਲਦ ਤੋਂ ਜਲਦ ਬਾਹਰ ਕੱਢਣਾ ਚਾਹੀਦਾ ਹੈ ਉਹਨਾਂ ਨੂੰ ਇੱਕ ਸੁਰੱਖਿਅਤ ਜਗ੍ਹਾ ਦੇ ਵਿੱਚ ਰੱਖਣਾ ਚਾਹੀਦਾ ਹੈ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓ ਅਤੇ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਾਂ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਤਾਂ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕਮੈਂਟ ਜ਼ਰੂਰ ਕਰੋ ਅਤੇ ਸਾਡੇ ਪੇਜ ਨੂੰ ਫੋਲੋ ਜ਼ਰੂਰ ਕਰੋ ਧੰਨਵਾਦ ਜੀ।
No comments