ਸੋਸ਼ਲ ਮੀਡੀਆ ਇੱਕ ਅਜਿਹਾ ਪਲੈਟਫਾਰਮ ਹੈ ਜਿੱਥੇ ਬਹੁਤ ਸਾਰੀਆਂ ਵੀਡੀਓਜ਼ ਅਕਸਰ ਹੀ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਅੱਜ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਦੇ ਉਤੇ ਹਾਦਸੇ, ਘਟਨਾਵਾਂ ਲੁੱਟ ਖੋਹ ਦੀਆ ਵੀਡੀਓਸ ਬਹੁਤ ਜਿਆਦਾ ਦੇਖਣ ਨੂੰ ਮਿਲ ਰਹੀਆਂ ਹਨ ਕੁਝ ਘਟਨਾਵਾਂ ਇਹੋ ਜਿਹੀਆਂ ਹੁੰਦੀਆਂ ਹਨ ਜੋ ਕਿਸੇ ਦੀ ਅਣਗਹਿਲੀ ਅਤੇ ਜਲਦੀ ਦੇ ਕਾਰਨ ਹੋ ਜਾਂਦੀਆਂ ਹਨ ਜਿਸ ਦੇ ਕਾਰਨ ਬਹੁਤ ਵੱਡੇ-ਵੱਡੇ ਨੁਕਸਾਨ ਹੋ ਜਾਂਦੇ ਹਨ ਇਸ ਤਰ੍ਹਾਂ ਦੀ ਹੀ ਇੱਕ ਵੀਡੀਓ ਹੁਣ ਸੋਸ਼ਲ ਮੀਡੀਆ ਦੇ ਉਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਇਸ ਖ਼ਬਰ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਾਰਤ ਤੋਂ ਬਾਹਰ ਇੱਕ ਦੇਸ਼ ਦੇ ਵਿੱਚ ਬਹੁਤ ਵੱਡਾ ਦਰਦਨਾਕ ਹਾਦਸਾ ਹੋਇਆ ਹੈ
ਇਸ ਖਬਰ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਉੱਤਰੀ ਅਫਰੀਕੀ ਦੇਸ਼ ਮੁਰਕੋ ਦੇ ਵਿੱਚ ਇੱਕ ਦਰਦਨਾਕ ਘਟਨਾ ਹੋਈ ਹੈ ਇਹ ਦਰਦਨਾਕ ਹਾਦਸਾ ਮਰਾਕੋ ਦੀਆਂ ਪਹਾੜੀਆਂ ਦੇ ਵਿੱਚ ਵਾਪਰਿਆ ਖਬਰ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਜਦੋਂ ਇੱਕ ਬੱਸ ਮਰਕੋ ਦੀਆਂ ਪਹਾੜੀਆਂ ਤੋਂ ਥੱਲੇ ਆ ਰਹੀ ਸੀ ਬੱਸ ਦੀ ਸਪੀਡ ਜਿਆਦਾ ਹੋਣ ਕਰਕੇ ਡਰਾਇਵਰ ਤੋਂ ਬੱਸ ਨਾ ਸੰਭਾਲੀ ਗਈ ਤੇ ਬੱਸ ਜਾ ਕੇ ਡੂੰਘੀ ਖਾਈ ਦੇ ਵਿੱਚ ਡਿੱਗ ਜਾਂਦੀ ਹੈ ਇਸ ਬੱਸ ਦੇ ਵਿੱਚ ਬਹੁਤ ਸਾਰੇ ਲੋਕ ਸਵਾਰ ਸਨ ਬੱਸ ਖਾਈ ਦੇ ਵਿੱਚ ਡਿੱਗਣ ਕਾਰਨ ਮੌਕੇ ਤੇ ਹੀ 24 ਲੋਕਾਂ ਦੀ ਮੌਤ ਹੋ ਜਾਂਦੀ ਹੈ ਜਿਸ ਵਿੱਚ ਬਹੁਤ ਸਾਰੇ ਲੋਕ ਜ਼ਖਮੀ ਵੀ ਸਨ ਜਿਨ੍ਹਾਂ ਨੂੰ ਮੌਕੇ ਤੇ ਹਸਪਤਾਲ ਦੇ ਵਿੱਚ ਪਹੁੰਚਾਇਆ ਗਿਆ
ਖਬਰ ਦੇ ਵਿੱਚ ਦੱਸਿਆ ਜਾ ਰਿਹਾ ਹੈ ਕੀ ਲੋਕਾਂ ਨੂੰ ਬਚਾਉਣ ਦੇ ਲਈ ਹੈਲੀਕਾਪਟਰ ਦੇ ਦੁਆਰਾ ਰੇਸਕਿਉ ਕੀਤਾ ਗਿਆ ਪੁਲਿਸ ਨੇ ਮਰੇ ਹੋਏ ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਣ ਦੇ ਲਈ ਹੈਲੀਕਾਪਟਰ ਦੀ ਸਹਾਇਤਾ ਲਈ ਅਤੇ ਖਬਰ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਣ ਦੇ ਲਈ ਉੱਥੋਂ ਦੇ ਸਥਾਨਕ ਲੋਕਾਂ ਨੇ ਵੀ ਪੁਲਿਸ ਦੀ ਬਹੁਤ ਜਿਆਦਾ ਮਦਦ ਕੀਤੀ ਉੱਥੋਂ ਦੇ ਸਥਾਨਕ ਲੋਕਾਂ ਦਾ ਕਹਿਣਾ ਸੀ ਕਿ ਬੱਸ ਬਹੁਤ ਜਿਆਦਾ ਤੇਜ਼ ਸੀ ਜਿਸਦੇ ਕਾਰਨ ਬੱਸ ਦਾ ਸੰਤੁਲਨ ਵਿਗੜ ਜਾਂਦਾ ਹੈ ਅਤੇ ਬੱਸ ਖਾਈ ਦੇ ਵਿੱਚ ਜਾਂ ਡਿਗਦੀ ਹੈ ਜਿਸ ਦੇ ਕਾਰਨ ਇਹ ਬਹੁਤ ਵੱਡਾ ਦਰਦਨਾਕ ਹਾਦਸਾ ਵਾਪਰ ਜਾਂਦਾ ਹੈ।
ਹੁਣ ਇਹ ਖ਼ਬਰ ਸੋਸ਼ਲ ਮੀਡੀਆ ਦੇ ਉੱਤੇ ਕਾਫੀ ਜ਼ਿਆਦਾ ਵਾਇਰਲ ਕੀਤੀ ਜਾ ਰਹੀ ਹੈ ਅਤੇ ਲੋਕ ਇਸ ਵੀਡੀਓ ਦੇ ਉੱਪਰ ਤਰ੍ਹਾਂ ਤਰ੍ਹਾਂ ਦੇ ਕਮੈਂਟ ਵੀ ਕਰ ਰਹੇ ਹਨ ਲੋਕਾਂ ਦਾ ਕਮੈਂਟ ਦੇ ਵਿੱਚ ਕਹਿਣਾ ਹੈ ਕਿ ਜ਼ਿਆਦਾਤਰ ਹਾਦਸੇ ਅਣਗਹਿਲੀ ਅਤੇ ਤੇਜੀ ਦੇ ਨਾਲ ਹੀ ਵਾਪਰਦੇ ਹਨ ਜਿਸਦੇ ਕਰਕੇ ਇਹ ਦਰਦਨਾਕ ਹਾਦਸਾ ਹੋਇਆ ਅਤੇ ਇਸ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓ ਅਤੇ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਾਂ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਤਾਂ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕਮੈਂਟ ਜ਼ਰੂਰ ਕਰੋ ਅਤੇ ਸਾਡੇ ਪੇਜ ਨੂੰ ਫੋਲੋ ਜਰੂਰ ਕਰੋ ।
No comments