ਪੰਜਾਬ ਦੇ ਵਿੱਚ ਵੱਧ ਰਹੀਆਂ ਵਾਰਦਾਤਾਂ ਹਾਦਸੇ ਤੇ ਘਟਨਾਵਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ ਹਰ ਰੋਜ ਸਾਨੂੰ ਸੋਸ਼ਲ ਮੀਡੀਆ ਦੇ ਉੱਤੇ ਇੱਕ ਤੋਂ ਇੱਕ ਨਵਾਂ ਹਾਦਸਾ ਵਾਰਦਾਤ ਤੇ ਘਟਨਾ ਦੇਖਣ ਨੂੰ ਮਿਲਦੀ ਹੈ ਕੁਝ ਘਟਨਾਵਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਜਾ ਸੁਣ ਕੇ ਅਸੀਂ ਹੈਰਾਨ ਹੋ ਜਾਂਦੇ ਹਾਂ ਇਸ ਤਰ੍ਹਾਂ ਦੀ ਹੀ ਇੱਕ ਖ਼ਬਰ ਹੁਣ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਖਬਰ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਇੱਕ ਸ਼ਹਿਰ ਵਿੱਚ ਇਕ 60 ਸਾਲਾ ਬਜ਼ੁਰਗ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ
ਖਬਰ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪੰਜਾਬ ਦੇ ਸ਼ਹਿਰ ਮੁਕਤਸਰ ਦੇ ਵਿੱਚ ਹੋਇਆ ਹੈ ਜਿੱਥੇ ਇੱਕ 60 ਸਾਲਾਂ ਬਜ਼ੁਰਗ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ਇਹ ਬਜ਼ੁਰਗ ਮੁਕਤਸਰ ਦੀ ਪਿੰਡ ਖੋਖਰ ਦਾ ਰਹਿਣ ਵਾਲਾ ਸੀ ਜੋ ਕਿ ਇੱਕ ਸਾਬਕਾ ਨੰਬਰਦਾਰ ਵੀ ਸੀ ਖਬਰ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਬਜ਼ੁਰਗ ਮੁਕਤਸਰ ਤੋਂ ਆਪਣੇ ਪਿੰਡ ਵੱਲ ਆ ਰਿਹਾ ਸੀ ਤਾਂ ਇਸ ਨੂੰ ਰਾਹ ਦੇ ਵਿੱਚ ਕੁਝ ਅਨਪਛਾਤੇ ਲੋਕਾਂ ਵੱਲੋਂ ਘੇਰਿਆ ਜਾਂਦਾ ਹੈ ਇਹ ਬਜ਼ੁਰਗ ਆਪਣੀ ਗੱਡੀ ਦੇ ਵਿੱਚ ਆ ਰਿਹਾ ਹੁੰਦਾ ਹੈ ਖਬਰ ਦੇ ਵਿਚ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਨੂੰ ਪੰਜ ਛੇ ਅਣਪਛਾਤੇ ਲੋਕਾਂ ਵਲੋਂ ਘੇਰਿਆ ਜਾਂਦਾ ਹੈ
ਅਤੇ ਅਨਪਛਾਤੀ ਲੋਕਾਂ ਦੇ ਵੱਲੋਂ ਇਸ ਬਜੁਰਗ ਦੇ ਉੱਪਰ ਗੋਲੀਆਂ ਚਲਾ ਦਿੱਤੀਆਂ ਜਾਂਦੀਆਂ ਹਨ ਮੌਕੇ ਤੇ ਹੀ ਇਸ ਬਜ਼ੁਰਗ ਦੀ ਮੌਤ ਹੋ ਜਾਂਦੀ ਹੈ ਜਿਸ ਤੋਂ ਬਾਅਦ ਮੌਕੇ ਤੇ ਪੁਲਿਸ ਨੂੰ ਬੁਲਾਇਆ ਜਾਂਦਾ ਹੈ ਪੁਲਿਸ ਦੇ ਮੌਕੇ ਤੇ ਆਉਣ ਤੋਂ ਬਾਅਦ ਬਜ਼ੁਰਗ ਦੀ ਲਾਸ਼ ਨੂੰ ਪੁਲਿਸ ਆਪਣੇ ਕਬਜ਼ੇ ਵਿੱਚ ਲੈ ਲੈਂਦੀ ਹੈ ਪੁਲਿਸ ਦੇ ਵੱਲੋਂ ਬਜ਼ੁਰਗ ਦੇ ਘਰਦਿਆਂ ਨੂੰ ਫੋਨ ਕਰ ਦਿੱਤਾ ਜਾਂਦਾ ਹੈ ਪੁਲਿਸ ਵੱਲੋਂ ਇਸ ਮਾਮਲੇ ਦੇ ਉੱਪਰ ਕੇਸ ਦਰਜ ਕਰ ਲਿਆ ਗਿਆ ਹੈ ਪੁਲਿਸ ਦੇ ਸੀਨੀਅਰ ਔਫੀਸਰ ਦਾ ਕਹਿਣਾ ਹੈ ਕਿ ਇਸ ਬਜ਼ੁਰਗ ਨੂੰ ਪਹਿਲਾਂ ਕਾਰ ਦੇ ਵਿਚੋਂ ਬਾਹਰ ਕੱਢਿਆ ਗਿਆ ਹੋਵੇਗਾ ਅਤੇ ਫਿਰ ਗੋਲੀਆਂ ਚਲਾਈਆਂ ਗਈਆਂ ਹਨ।
ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੇ ਉੱਪਰ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ ਹੁਣ ਇਹ ਖ਼ਬਰ ਸੋਸ਼ਲ ਮੀਡੀਆ ਦੇ ਉੱਤੇ ਕਾਫੀ ਜ਼ਿਆਦਾ ਵਾਇਰਲ ਕੀਤੀ ਜਾ ਰਹੀ ਹੈ ਅਤੇ ਲੋਕ ਇਸ ਵੀਡੀਓ ਦੇ ਉੱਪਰੋਂ ਤਰ੍ਹਾਂ ਦੇ ਕਮੈਂਟ ਵੀ ਕਰ ਰਹੇ ਹਨ ਕਮੈਂਟਾ ਦੇ ਵਿੱਚ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਵੱਧ ਰਹੇ ਹਾਦਸੇ ਅਤੇ ਘਟਨਾਵਾਂ ਰੋਕਣ ਦਾ ਨਾਮ ਹੀ ਨਹੀਂ ਲੈ ਰਹੇ ਸਾਨੂੰ ਹਰ ਰੋਜ਼ ਸੋਸ਼ਲ ਮੀਡੀਆ ਦੇ ਉੱਤੇ ਇੱਕ ਤੋਂ ਇੱਕ ਨਵੀਂ ਘਟਨਾ ਅਤੇ ਦੇਖਣ ਨੂੰ ਮਿਲ ਰਹੀ ਹੈ ਜਿਸ ਕਰਕੇ ਪੰਜਾਬ ਦੇ ਲੋਕਾਂ ਵਿੱਚ ਇੱਕ ਸਹਿਮ ਦਾ ਮਾਹੌਲ ਹੋ ਚੁੱਕਿਆ ਹੈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਅਜਿਹੇ ਮਾਮਲਿਆਂ ਦੇ ਉੱਪਰ ਜਲਦ ਤੋਂ ਜਲਦ ਠੱਲ ਪਾਈ ਜਾਵੇ
ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓ ਅਤੇ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਾਂ। ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕਮੈਂਟ ਜ਼ਰੂਰ ਕਰੋ ਅਤੇ ਸਾਡੇ ਪੇਜ ਨੂੰ ਫੋਲੋ ਜਰੂਰ ਕਰੋ ਧੰਨਵਾਦ ਜੀ।
No comments