ਅਸੀਂ ਸਭ ਜਾਣਦੇ ਹੀ ਹਾਂ ਕਿ ਪਹਾੜੀ ਇਲਾਕਿਆਂ ਦੇ ਵਿੱਚ ਪੈ ਰਹੇ ਲਗਾਤਾਰ ਮੀਂਹ ਦੇ ਕਾਰਨ ਪੰਜਾਬ ਦੇ ਵਿੱਚ ਹੜ ਆ ਚੁੱਕੇ ਸਨ ਜਿਸ ਦੇ ਕਾਰਨ ਪੰਜਾਬ ਦੇ ਕਈ ਪਿੰਡ ਅਤੇ ਸ਼ਹਿਰ ਡੁੱਬ ਚੁੱਕੇ ਹਨ ਪੰਜਾਬ ਦੇ ਵਿੱਚ ਹੜ੍ਹ ਆਉਣ ਦੇ ਕਾਰਨ ਪੰਜਾਬ ਦੇ ਲੋਕਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ਪਹਾੜੀ ਇਲਾਕਿਆਂ ਦੇ ਵਿੱਚ ਪੈ ਰਹੇ ਲਗਾਤਾਰ ਮੀਂਹ ਦੇ ਕਾਰਣ ਪੰਜਾਬ ਦੇ ਦਰਿਆਵਾਂ ਦਾ ਪੱਧਰ ਲਗਾਤਾਰ ਉੱਚਾ ਹੋ ਰਿਹਾ ਹੈ ਜੋ ਕਿ ਹੁਣ ਪੰਜਾਬ ਦੇ ਲੋਕਾਂ ਦੇ ਲਈ ਇੱਕ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ ਜਿਸ ਕਰਕੇ ਪੰਜਾਬ ਦੇ ਲੋਕਾਂ ਨੂੰ ਬਹੁਤ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਿਛਲੇ ਕੁਝ ਦਿਨਾਂ ਤੋਂ ਦਰਿਆਵਾਂ ਦੇ ਪਾਣੀ ਦਾ ਪੱਧਰ ਕੁਝ ਨੀਵਾਂ ਹੋ ਰਿਹਾ ਸੀ
ਪਰ ਹੁਣ ਇੱਕ ਖ਼ਬਰ ਜੋ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਮੌਸਮ ਵਿਭਾਗ ਵਲੋਂ ਪੰਜਾਬ ਦੇ ਵਿੱਚ ਦੁਬਾਰਾ ਤੋਂ ਅਲਰਟ ਜਾਰੀ ਕੀਤਾ ਗਿਆ ਹੈ ਇਸ ਖਬਰ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਹੁਣ ਦੁਬਾਰਾ ਤੋ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਕਰਕੇ ਦੁਬਾਰਾ ਤੋਂ ਪੰਜਾਬ ਦੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਦੁਬਾਰਾ ਤੋਂ ਦਰਿਆਵਾਂ ਦੇ ਪਾਣੀ ਦਾ ਪੱਧਰ ਉੱਚਾ ਹੋ ਸਕਦਾ ਹੈ ਜਿਸ ਕਰਕੇ ਪੰਜਾਬ ਦੇ ਵਿੱਚ ਦੁਬਾਰਾ ਤੋਂ ਹੜ ਵਰਗੇ ਹਾਲਾਤ ਬਣ ਸਕਦੇ ਹਨ
ਇਸ ਖਬਰ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਪਹਿਲਾਂ ਤੋਂ ਹੀ ਹੜ੍ਹ ਆ ਚੁੱਕੇ ਹਨ ਜਿੱਥੇ ਪੰਜਾਬ ਦੇ ਕਈ ਪਿੰਡ ਅਤੇ ਸ਼ਹਿਰ ਹੜ੍ਹ ਦੇ ਪਾਣੀ ਨੇ ਬਰਬਾਦ ਕਰਕੇ ਰੱਖ ਦਿੱਤੇ ਹਨ ਪੰਜਾਬ ਦੇ ਕਈ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਸੱਤ ਤੋਂ ਲੈ ਕੇ 6 ਫੁੱਟ ਤੱਕ ਪਾਣੀ ਚੜ੍ਹ ਚੁੱਕਿਆ ਹੈ ਜਿਸ ਦੇ ਵਿੱਚ ਲੋਕਾਂ ਦੇ ਘਰ ਡੁੱਬ ਗਏ ਹਨ ਅਤੇ ਬਹੁਤ ਸਾਰੇ ਘਰ ਅਜਿਹੇ ਸਨ ਜੋ ਕਿ ਇਸ ਪਾਣੀ ਦੇ ਵਿੱਚ ਰੁੜ੍ਹ ਗਏ ਲੋਕ ਆਪਣੇ ਘਰਾਂ ਤੋਂ ਬੇਘਰ ਹੋ ਚੁੱਕੇ ਹਨ ਲੋਕਾਂ ਨੂੰ ਹੁਣ ਪਿੰਡਾਂ ਦੇ ਵਿੱਚ ਸਰਕਾਰੀ ਸਕੂਲਾਂ ਦੇ ਵਿਚ ਰਹਿਣਾ ਪੈ ਰਿਹਾ ਹੈ ਪੰਜਾਬ ਦੇ ਕਈ ਪਿੰਡ ਅਜਿਹੇ ਵੀ ਹਨ ਜੋ ਬਿਲਕੁਲ ਬਰਬਾਦ ਹੋ ਚੁੱਕੇ ਹਨ ਜਿੱਥੇ ਲੋਕਾਂ ਨੂੰ ਪਾਣੀ ਦੇ ਵਿਚੋਂ ਆਰਮੀ ਰਾਹੀਂ ਰੇਸਕਿਊ ਕਰਕੇ ਬਾਹਰ ਕੱਢਿਆ ਜਾ ਰਿਹਾ ਹੈ
ਪੰਜਾਬ ਦੇ ਵਿੱਚ ਦੁਬਾਰਾ ਤੋਂ ਭਾਰੀ ਮੀਂਹ ਦਾ ਅਲਟ ਜਾਰੀ ਹੋਣ ਦੇ ਕਰਕੇ ਪੰਜਾਬ ਦੇ ਲੋਕਾਂ ਵਿੱਚ ਦੁਬਾਰਾ ਸਹਿਮ ਦਾ ਮਾਹੌਲ ਹੈ ਕਿਉਂਕਿ ਪਹਿਲਾਂ ਤੋਂ ਹੀ ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਲੋਕਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਗਰ ਪੰਜਾਬ ਦੇ ਵਿੱਚ ਦੁਬਾਰਾ ਤੋਂ ਭਾਰੀ ਮੀਂਹ ਪੈਂਦਾ ਹੈ ਤਾਂ ਇਸ ਨਾਲ ਪੰਜਾਬ ਦੇ ਲੋਕਾਂ ਦਾ ਬਹੁਤ ਵੱਡਾ ਨੁਕਸਾਨ ਹੋਵੇਗਾ ਹੁਣ ਇਹ ਖਬਰ ਸੋਸ਼ਲ ਮੀਡੀਆ ਦੇ ਉੱਤੇ ਕਾਫੀ ਜ਼ਿਆਦਾ ਵਾਇਰਲ ਕੀਤੀ ਜਾ ਰਹੀ ਹੈ ਅਤੇ ਲੋਕ ਇਸ ਜਾਣਕਾਰੀ ਦੇ ਉਪਰ ਤਰਾਂ ਤਰਾਂ ਦੇ ਕਮੈਂਟ ਵੀ ਕਰ ਰਹੇ ਹਨ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓ ਅਤੇ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਾਂ। ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਤਾਂ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕਮੈਂਟ ਜ਼ਰੂਰ ਕਰੋ ਅਤੇ ਸਾਡੇ ਪੇਜ ਨੂੰ ਫੋਲੋ ਕਰੋ।
No comments