ਸੋਸ਼ਲ ਮੀਡੀਆ ਉੱਤੇ ਅਕਸਰ ਹੀ ਬਹੁਤ ਸਾਰੀਆਂ ਵੀਡੀਓ ਅਤੇ ਜਾਣਕਾਰੀ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਕੁਝ ਵੀਡਿਓ ਸੋਸ਼ਲ ਮੀਡੀਆ ਉੱਤੇ ਅਜਿਹੀਆਂ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਹੈਰਾਨ ਹੋ ਜਾਂਦੇ ਹਾਂ ਸੋਸ਼ਲ ਮੀਡਿਆ ਦੇ ਉੱਤੇ ਪੰਜਾਬ ਦੇ ਵਿੱਚ ਵੱਧ ਰਹੇ ਹਾਦਸੇ ਘਟਨਾਵਾਂ ਕਤਲ ਕੇਸ ਦੇ ਮਾਮਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ ਹਰ ਰੋਜ਼ ਸਾਨੂੰ ਸੋਸ਼ਲ ਮੀਡੀਆ ਦੇ ਉੱਤੇ ਇੱਕ ਤੋਂ ਇੱਕ ਨਵੀਂ ਘਟਨਾ ਦੇਖਣ ਨੂੰ ਮਿਲਦੀ ਹੈ ਪੰਜਾਬ ਦੇ ਵਿੱਚ ਵੱਧ ਰਿਹਾ ਨਸ਼ੇ ਦਾ ਕਾਰੋਬਾਰ ਪੰਜਾਬ ਦੇ ਲੋਕਾਂ ਲਈ ਪ੍ਰੇਸ਼ਾਨੀ ਦਾ ਸਬਕ ਬਣਦਾ ਜਾ ਰਿਹਾ ਹੈ ਜਿੱਥੇ ਹੁਣ ਪੰਜਾਬ ਦੇ ਨੌਜਵਾਨ ਹਰ ਰੋਜ਼ ਨਸ਼ਾ ਦਾ ਸ਼ਿਕਾਰ ਹੋ ਕੇ ਮੌਤ ਦੇ ਘਾਟ ਉਤਰ ਰਹੇ ਹਨ ਜਿੱਥੇ ਕਿ ਪਹਿਲਾਂ ਪੰਜਾਬ ਨੂੰ ਪੰਜ ਦਰਿਆਵਾ ਦੇ ਨਾਲ ਜਾਣਿਆ ਜਾਂਦਾ ਸੀ ਪਰ ਹੁਣ ਪੰਜਾਬ ਦੇ ਵਿੱਚ ਇੱਕ ਛੇਵਾਂ ਦਰਿਆ ਵਗ ਰਿਹਾ ਹੈ ਜੋ ਕਿ ਨਸਿਆ ਦਾ ਹੈ
ਇਸ ਤਰ੍ਹਾਂ ਦੀ ਹੀ ਇੱਕ ਖ਼ਬਰ ਹੁਣ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਇਸ ਖਬਰ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਇੱਕ ਬਹੁਤ ਦਰਦਨਾਕ ਘਟਨਾ ਵਾਪਰੀ ਹੈ ਇਹ ਘਟਨਾ ਪੰਜਾਬ ਦੇ ਸ਼ਹਿਰ ਬਰਨਾਲਾ ਦੇ ਇੱਕ ਪਿੰਡ ਦੇ ਵਿੱਚ ਵਾਪਰੀ ਹੈ ਇਸ ਪਿੰਡ ਦਾ ਨਾਮ ਜਲੂਰ ਹੈ ਖਬਰ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਇਸ ਪਿੰਡ ਦੇ ਦੋ ਨੌਜਵਾਨਾਂ ਨੇ ਆਪਣੇ ਹੀ ਪਿਓ ਦਾ ਕਤਲ ਕਰ ਦਿੱਤਾ ਹੈ ਖਬਰ ਦੇ ਮੁਤਾਬਿਕ ਦੱਸਿਆ ਜਾ ਰਿਹਾ ਹੈ ਕੀ ਇਹ ਦੋ ਨੌਜਵਾਨ ਬਹੁਤ ਜ਼ਿਆਦਾ ਨਸ਼ਾ ਕਰਦੇ ਸਨ ਜਿਸ ਕਰਕੇ ਇਹਨਾਂ ਦਾ ਪਿਤਾ ਦਾ ਇਹਨਾਂ ਦੋ ਨੌਜਵਾਨਾਂ ਨੂੰ ਨਸ਼ਾ ਕਰਨ ਤੋਂ ਰੋਕਦਾ ਸੀ ਦੋ ਨੌਜਵਾਨਾਂ ਨੂੰ ਨਸ਼ੇ ਦੀ ਲੱਤ ਬਹੁਤ ਜ਼ਿਆਦਾ ਲੱਗ ਚੁੱਕੀ ਸੀ ਜਿਸ ਦੇ ਕਾਰਨ ਇਨ੍ਹਾਂ ਦੋ ਨੌਜਵਾਨਾਂ ਨੇ ਨਸ਼ੇ ਦੇ ਵਿੱਚ ਹੀ ਆਪਣੇ ਪਿਤਾ ਦਾ ਕਤਲ ਕਰ ਦਿੱਤਾ ।
ਖਬਰ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋ ਨੌਜਵਾਨਾਂ ਨੇ ਆਪਣੇ ਪਿਤਾ ਦਾ ਕਤਲ ਕਰਨ ਦੇ ਲਈ ਤਿੱਖੇ ਤੇਜ ਹਥਿਆਰ ਵਰਤੇ ਸਨ ਤੇਜ਼ ਹਥਿਆਰਾਂ ਨਾਲ ਇਹਨਾਂ ਨੇ ਆਪਣੇ ਪਿਤਾ ਦਾ ਹੀ ਕਤਲ ਕਰ ਦਿੱਤਾ। ਕਤਲ ਦਾ ਪਤਾ ਲੱਗਣ ਤੋਂ ਬਾਅਦ ਪੂਰੇ ਪਿੰਡ ਦੇ ਵਿੱਚ ਹਫੜਾ ਦਫੜੀ ਮੱਚ ਗਈ ਜਿਸ ਤੋਂ ਬਾਅਦ ਪੁਲਿਸ ਨੂੰ ਫੋਨ ਕੀਤਾ ਗਿਆ ਪੁਲਿਸ ਨੇ ਮੌਕੇ ਤੇ ਆ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਕੀਤਾ ਖਬਰ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਪੁਲੀਸ ਵੱਲੋਂ ਇਨ੍ਹਾਂ ਦੋ ਮੁਲਜ਼ਮਾਂ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ
ਹੁਣ ਇਹ ਖਬਰ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਅਤੇ ਲੋਕ ਇਸ ਖਬਰ ਦੇ ਉੱਪਰ ਤਰਾਂ ਤਰਾਂ ਦੇ ਕਮੈਂਟ ਵੀ ਕਰ ਰਹੇ ਹਨ ਕਮੈਂਟਾਂ ਦੇ ਵਿੱਚ ਲੋਕ ਇਹ ਲਿਖ ਰਹੇ ਹਨ ਕਿ ਪੰਜਾਬ ਦੇ ਵਿੱਚ ਵੱਧ ਰਹੇ ਨਸ਼ੇ ਦੇ ਕਾਰਣ ਪੰਜਾਬ ਦੀ ਨੌਜਵਾਨੀ ਖ਼ਤਮ ਹੋ ਰਹੀ ਹੈ ਪੰਜਾਬ ਦੇ ਵਿੱਚ ਵਧ ਰਹੇ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਦੇ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਨਸ਼ੇ ਦੇ ਕਾਰੋਬਾਰ ਨੂੰ ਜਲਦ ਤੋਂ ਜਲਦ ਖਤਮ ਕੀਤਾ ਜਾਵੇ ਤਾਂ ਜੋ ਪੰਜਾਬ ਦੀ ਨੌਜਵਾਨੀ ਬੱਚ ਸਕੇ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਖਬਰਾਂ ਅਤੇ ਵੀਡੀਓ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਾਂ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਤਾਂ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕਮੈਂਟ ਜ਼ਰੂਰ ਕਰੋ। ਅਤੇ ਸਾਡੇ ਪੇਜ਼ ਨੂੰ ਫੋਲੋ ਜ਼ਰੂਰ ਕਰੋ।
No comments