ਹੜ੍ਹਾਂ ਦੇ ਕਾਰਨ ਪੰਜਾਬ ਦੇ ਕਈ ਇਲਾਕੇ ਜੋ ਬਿਲਕੁਲ ਤਬਾਹ ਹੋ ਚੁੱਕੇ ਹਨ ਜਿਸ ਦੇ ਕਾਰਨ ਪੰਜਾਬ ਦੇ ਕਈ ਇਲਾਕਿਆ ਦੇ ਵਿੱਚ ਬਹੁਤ ਜ਼ਿਆਦਾ ਪਾਣੀਆਂ ਆ ਚੁੱਕਿਆ ਹੈ। ਪਹਿਲਾਂ ਵੀ ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਹੜ੍ਹਾਂ ਦੇ ਕਾਰਨ ਬਹੁਤ ਜਿਆਦਾ ਨੁਕਸਾਨ ਹੋਇਆ ਸੀ ਜਿਸ ਦੇ ਕਾਰਨ ਪੰਜਾਬ ਦੇ ਬਹੁਤ ਸਾਰੇ ਲੋਕਾਂ ਨੂੰ ਨੁਕਸਾਨ ਝੱਲਣਾ ਪਿਆ। ਹੁਣ ਦੁਬਾਰਾ ਤੋਂ ਇਕ ਖਬਰ ਜੋ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਫਿਰ ਤੋਂ ਹੜ ਆ ਚੁੱਕੇ ਹਨ ਪੰਜਾਬ ਦੇ ਵਿੱਚ ਤਬਾਹੀ ਮਚਾ ਕੇ ਰੱਖ ਦਿੱਤੀ ਹੈ। ਹੜ੍ਹਾਂ ਦੇ ਨਾਲ ਸੰਬੰਧਿਤ ਇੱਕ ਖ਼ਬਰ ਜੋ ਪੰਜਾਬ ਦੇ ਫ਼ਜ਼ਲਿਕਾ ਸ਼ਹਿਰ ਤੋਂ ਆ ਰਹੀ
ਹੈ। ਜਿਸ ਦੇ ਵਿੱਚ ਦੱਸਿਆ ਜਾ ਰਿਹਾ ਹੈ ਕੀ ਫ਼ਜ਼ਲਿਕਾ ਦੇ ਨਾਲ ਲੱਗਦੇ ਕਈ ਸਰਹੱਦੀ ਪਿੰਡਾਂ ਦੇ ਵਿੱਚ ਬਹੁਤ ਜ਼ਿਆਦਾ ਪਾਣੀ ਆ ਚੁੱਕਿਆ ਹੈ। ਫਾਜ਼ਿਲਕਾ ਦੇ ਇਨ੍ਹਾਂ ਇਲਾਕਿਆਂ ਦੇ ਵਿੱਚ ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ ਖ਼ਬਰ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਤਲੁਜ ਦਰਿਆ ਦਾ ਪਾਣੀ ਜੋ ਬਹੁਤ ਜ਼ਿਆਦਾ ਚੜ ਚੁੱਕਿਆ ਹੈ। ਜਿਸ ਦੇ ਕਾਰਨ ਸਤਲੁਜ ਦਰਿਆ ਦੇ ਨਾਲ ਲੱਗਦੇ ਕਈ ਇਲਾਕਿਆਂ ਦੇ ਵਿੱਚ ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ ਸਤਲੁਜ ਦਰਿਆ ਦੇ ਨਾਲ ਲੱਗਦੇ ਕਈ ਸਰਹੱਦੀ ਪਿੰਡਾਂ ਦੇ ਵਿੱਚ ਪਾਣੀ ਇੰਨਾ ਜ਼ਿਆਦਾ ਆ ਚੁੱਕਿਆ ਹੈ ਕਿ ਲੋਕਾਂ ਦੇ ਘਰਾਂ ਦੇ ਅੰਦਰ ਪਾਣੀ ਵੜ ਚੁੱਕਿਆ ਹੈ ਦੱਸਿਆ ਜਾ ਰਿਹਾ
ਹੈ ਕਿ ਇਨ੍ਹਾਂ ਪਿੰਡਾਂ ਦੇ ਵਿੱਚ ਚਾਰ ਤੋਂ ਪੰਜ ਫੁੱਟ ਤੱਕ ਪਾਣੀ ਚੜ੍ਹ ਚੁ ਚੁੱਕਿਆ ਹੈ ਜਿਸ ਦੇ ਕਾਰਨ ਲੋਕਾਂ ਦੇ ਬਹੁਤ ਸਾਰੇ ਘਰ ਜੋ ਪਾਣੀ ਦੇ ਵਿੱਚ ਡੇਹ ਗਏ ਹਨ ਫਾਜ਼ਿਲਕਾ ਦੇ ਲੋਕਾਂ ਨੇ ਦੱਸਿਆ ਕਿ ਮਾਨਸੂਨ ਦੇ ਵਿੱਚ ਜੋ ਹੜ੍ਹ ਆਏ ਸਨ ਉਹਨਾਂ ਨੇ ਸਾਡੀ ਸਾਰੀ ਜ਼ਮੀਨ ਬਿਲਕੁਲ ਖਰਾਬ ਕਰਕੇ ਰੱਖ ਦਿੱਤੀ ਸੀ ਜਿਸ ਦੇ ਕਾਰਨ ਸਾਨੂੰ ਦੁਬਾਰਾ ਤੋਂ ਫਿਰ ਝੋਨਾ ਲਗਾਉਣਾ ਪਿਆ ਸੀ ਉਥੋਂ ਦੇ ਕਿਸਾਨ ਦੱਸ ਰਹੇ ਹਨ ਹਨ ਕਿ ਅਸੀਂ ਇਸ ਬਾਰ ਤੀਜੀ ਵਾਰ ਝੋਨਾ ਲਗਾਇਆ ਸੀ ਪਰ ਇਸ ਵਾਰ ਵੀ ਸਤਲੁਜ ਦਰਿਆ ਦਾ ਪਾਣੀ ਜ਼ਿਆਦਾ ਵਧਣ ਦੇ ਕਾਰਨ ਝੋਨਾ ਫਿਰ ਤੋਂ
ਪਾਣੀ ਦੇ ਵਿੱਚ ਵਹਿ ਗਿਆ ਜਿਸ ਦੇ ਨਾਲ ਸਾਡਾ ਬਹੁਤ ਵੱਡਾ ਨੁਕਸਾਨ ਹੋਇਆ ਹੈ ਖਬਰ ਦੇ ਵਿਚ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜੋ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਚੁੱਕੇ ਹਨ ਉਥੋਂ ਦੇ ਲੋਕ ਆਪਣੇ ਘਰਾਂ ਨੂੰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਜਾ ਚੁੱਕੇ ਹਨ। ਪਹਿਲਾਂ ਵੀ ਮਾਨਸੂਨ ਦੇ ਵਿੱਚ ਪਹਾੜੀ ਇਲਾਕਿਆਂ ਦੇ ਵਿੱਚ ਜਿਆਦਾ ਮੀਂਹ ਹੋਣ ਦੇ ਕਾਰਨ ਪੰਜਾਬ ਦੇ ਵਿੱਚ ਹੜ੍ਹ ਆ ਚੁੱਕੇ ਸੀ ਜਿਸ ਦੇ ਕਾਰਨ ਪੰਜਾਬ ਦੇ ਕਈ ਪਿੰਡ ਅਤੇ ਸ਼ਹਿਰ ਬਿਲਕੁਲ ਤਬਾਹ ਹੋ ਚੁੱਕੇ ਸਨ। ਉਨ੍ਹਾਂ ਹੜ੍ਹਾਂ ਦੇ ਕਾਰਨ ਪੰਜਾਬ ਦੇ ਬਹੁਤ ਸਾਰੇ ਲੋਕਾਂ ਨੂੰ ਬਹੁਤ ਵੱਡੇ-ਵੱਡੇ ਨੁਕਸਾਨ ਝੱਲਣੇ ਪਏ ਸਨ। ਹੁਣ
ਵੀ ਪੰਜਾਬ ਦੇ ਕਈ ਪਿੰਡ ਅਜਿਹੇ ਹਨ ਜੋ ਹਾੜਾਂ ਦੀ ਚਪੇਟ ਦੇ ਵਿੱਚ ਆਉਣ ਦੇ ਕਾਰਨ ਉੱਠ ਨਹੀਂ ਸਕੇ ਹੁਣ ਵੀ ਉਹ ਪਿੰਡ ਖਾਲੀ ਪਏ ਹਨ ਹੁਣ ਇਹ ਖਬਰ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ। ਅਤੇ ਲੋਕ ਇਸ ਵੀਡੀਓ ਦੇ ਉੱਪਰ ਕਮੈਂਟਸ ਵੀ ਕਰ ਰਹੇ ਹਨ। ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓ ਅਤੇ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਾਂ। ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਤਾਂ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕਮੈਂਟ ਜ਼ਰੂਰ ਕਰੋ ਅਤੇ ਸਾਡੇ ਪੇਜ ਨੂੰ ਫੋਲੋ ਜਰੂਰ ਕਰੋ।
No comments