ਪਹਾੜੀ ਇਲਾਕਿਆਂ ਦੇ ਵਿੱਚ ਪੈ ਰਹੇ ਲਗਾਤਾਰ ਮੀਂਹ ਦੇ ਕਾਰਨ ਪੰਜਾਬ ਦੇ ਅੰਦਰ ਨਦੀ ਅਤੇ ਦਰਿਆਵਾਂ ਦੇ ਵਿੱਚ ਪਾਣੀ ਬਹੁਤ ਜ਼ਿਆਦਾ ਵੱਧ ਚੁੱਕਿਆ ਹੈ ਜਿਸ ਦੇ ਕਾਰਨ ਹੁਣ ਦੁਬਾਰਾ ਤੋਂ ਪੰਜਾਬ ਦੇ ਅੰਦਰ ਹੜ੍ਹ ਆ ਚੁੱਕੇ ਹਨ ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਪਾਣੀ ਬਹੁਤ ਜ਼ਿਆਦਾ ਵੱਧ ਚੁੱਕਿਆ ਹੈ ਜਿਸ ਦੇ ਕਾਰਨ ਪੰਜਾਬ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਤਰ੍ਹਾਂ ਦੀ ਇੱਕ ਖ਼ਬਰ ਜੋ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ। ਜਿਸਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਹਾੜੀ ਇਲਾਕਿਆ ਦੇ ਵਿਚ ਪੈ ਰਹੇ ਲਗਾਤਾਰ ਮੀਂਹ ਦੇ ਕਾਰਣ ਪੰਜਾਬ ਦੇ ਵਿੱਚ ਫਿਰ ਤੋਂ ਹੜ ਆ ਚੁੱਕੇ
ਹਨ ਪੰਜਾਬ ਦੇ ਵਿੱਚ ਦਰਿਆਵਾਂ ਦੇ ਨਾਲ ਲੱਗਦੇ ਕਈ ਸਰਹੱਦੀ ਇਲਾਕਿਆਂ ਦੇ ਵਿੱਚ ਚਾਰ ਤੋਂ ਪੰਜ ਫੁੱਟ ਪਾਣੀ ਚੜ ਚੁੱਕਿਆ ਹੈ ਪੰਜਾਬ ਦੇ ਵਿੱਚ ਦਰਿਆਵਾਂ ਦਾ ਪਾਣੀ ਵਧਣ ਦੇ ਕਾਰਨ ਨਦੀਆਂ ਅਤੇ ਦਰਿਆਵਾਂ ਦੇ ਉੱਤੇ ਬਣੇ ਪੁਲਾਂ ਨੂੰ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ ਕਈ ਥਾਵਾਂ ਤੇ ਨਦੀਆਂ ਅਤੇ ਦਰਿਆਵਾਂ ਦੇ ਪੁੱਲ ਟੁੱਟ ਚੁੱਕੇ ਹਨ ਖਬਰ ਦੇ ਵਿਚ ਦੱਸਿਆ ਜਾ ਰਿਹਾ ਹੈ ਬਾਲਦ ਨਦੀ ਦੇ ਉੱਤੇ ਬਣਿਆ ਇੱਕ ਬ੍ਰਿਜ ਜੋ ਕਿ ਵਿਚਾਲੋਂ ਟੁੱਟ ਚੁੱਕਿਆ ਹੈ ਇਹ ਸਾਰੀ ਘਟਨਾ ਬਦੀ ਦੀ ਦੱਸੀ ਜਾ ਰਹੀ ਹੈ ਜਿੱਥੇ ਇਹ ਪੁੱਲ ਬਣਿਆ ਹੋਇਆ ਸੀ ਬਾਲਦ ਨਦੀ ਦੇ ਵਿੱਚ ਪਾਣੀ ਜਿਆਦਾ ਵਧਣ ਦੇ ਕਾਰਨ ਇਹ ਵਿਚਕਾਰ ਤੋਂ ਧਸ ਜਾਂਦਾ ਹੈ ਪੁੱਲ ਦੇ ਧਸਣ ਕਾਰਨ ਪੂਰੀ ਆਵਾਜਾਈ ਠੱਪ ਹੋ ਜਾਂਦੀ ਹੈ
ਜਿਸ ਦੇ ਕਾਰਨ ਉਥੋਂ ਦੇ ਇਲਾਕੇ ਦੇ ਲੋਕਾਂ ਨੂੰ ਬਹੁਤ ਜਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪੁੱਲ ਟੁੱਟਣ ਦੇ ਕਾਰਨ ਕਈ ਸਕੂਲ ਅਤੇ ਕਾਲਜ ਬੰਦ ਕੀਤੇ ਗਏ ਹਨ ਕਿਉਂਕਿ ਪੁੱਲ ਦੇ ਹਾਲਾਤ ਬਹੁਤ ਜ਼ਿਆਦਾ ਖਰਾਬ ਹੋ ਚੁੱਕੇ ਹਨ ਕਦੇ ਵੀ ਇਹ ਪੁਲ ਪਾਣੀ ਦੇ ਵਿੱਚ ਬਹਿ ਸਕਦਾ ਹੈ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਵਿੱਚ ਪੈ ਰਹੇ ਲਗਾਤਾਰ ਮੀਂਹ ਦੇ ਕਾਰਨ ਇਹ ਸਭ ਹਾਲਾਤ ਬਣ ਰਹੇ ਹਨ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਵਿੱਚ ਲਗਾਤਾਰ ਵੀ ਪੈ ਰਿਹਾ ਹੈ ਜਿਸ ਦਾ ਸਾਰਾ ਨੁਕਸਾਨ ਪੰਜਾਬ ਨੂੰ ਹੋ ਰਿਹਾ ਹੈ ਕਿਉਂਕਿ ਪਹਾੜੀ ਇਲਾਕਿਆਂ ਦੇ ਵਿੱਚ
ਪੈ ਰਹੇ ਲਗਾਤਾਰ ਮੀਂਹ ਦੇ ਕਾਰਣ ਪੰਜਾਬ ਦੇ ਦਰਿਆਵਾਂ ਅਤੇ ਨਦੀਆਂ ਦਾ ਪੱਧਰ ਉੱਚਾ ਹੋ ਚੁੱਕਿਆ ਹੈ ਜਿਸ ਦੇ ਕਰਕੇ ਦਰਿਆਵਾਂ ਅਤੇ ਨਦੀਆਂ ਦੇ ਸਰਹੱਦੀ ਇਲਾਕਿਆਂ ਦੇ ਵਿੱਚ ਪਾਣੀ ਬਹੁਤ ਜ਼ਿਆਦਾ ਚੜ ਚੁੱਕਿਆ ਹੈ ਹੁਣ ਇਹ ਖ਼ਬਰ ਸੋਸ਼ਲ ਉੱਪਰ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਅਤੇ ਲੋਕ ਇਸ ਵੀਡੀਓ ਦੇ ਉੱਪਰ ਤਰਾਂ ਤਰਾਂ ਦੇ ਕਮੈਂਟ ਵੀ ਕਰ ਰਹੇ ਹਨ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਖ਼ਬਰਾਂ ਅਤੇ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਾਂ। ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਤਾਂ ਇਸਨੂੰ ਅੱਗੇ ਤੋਂ ਅੱਗੇ ਸ਼ੇਅਰ ਅਤੇ ਕਮੈਂਟ ਜ਼ਰੂਰ ਕਰੋ ਅਤੇ ਸਾਡੇ ਪੇਜ ਨੂੰ ਫੌਲੋ ਜਰੂਰ ਕਰੋ
No comments